Punjab

ਫਿਰੋਜ਼ਪੁਰ ‘ਚ ਕੋਵਿਡ ਪਾਬੰਦੀਆਂ ਲਾਗੂ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕੋਵਿਡ-19 ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਫਾਜਿਲਕਾ ਦੇ ਮੈਜਿਸਟ੍ਰੇਟ ਆਈਏਐੱਸ ਬਬੀਤਾ ਕਲੇਰ ਨੇ ਜ਼ਿਲ੍ਹੇ ਅੰਦਰ ਕਰੋਨਾ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ‘ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ। ਇਸੇ ਤਰ੍ਹਾਂ ਜਨਤਕ ਥਾਂਵਾਂ ‘ਤੇ ਸਮਾਜਿਕ ਦੂਰੀ ਰੱਖਣ ਲਈ

Read More
India Punjab

ਸੋਸ਼ਲ ਮੀਡੀਆ ‘ਤੇ “ਮੋਦੀ ਗੋ ਬੈਕ” ਮੁਹਿੰਮ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ “ਮੋਦੀ ਗੋ ਬੈਕ” ਮੁਹਿੰਮ ਸ਼ੁਰੂ ਹੋ ਗਈ ਹੈ। ਟਵਿਟਰ ਹੈਂਡਲਜ਼ ਰਾਹੀਂ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਟਰੈਕਟਰ ਚਲਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਕਈ ਵੀਡੀਓ

Read More
India Punjab

ਕੈਪਟਨ ਨੇ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਲਾਂਘੇ ਬਾਰੇ ਕੀਤੀ ਇਹ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਬੋਲਦਿਆਂ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 20 ਡਾਲਰ ਦੀ ਫੀਸ ਦੇਣ ਦਾ ਐਲਾਨ ਕੀਤਾ ਸੀ, ਪਰ ਕੋਵਿਡ ਦੀਆਂ ਪਾਬੰਦੀਆਂ ਕਾਰਨ ਇਹ ਰਸਤਾ ਬੰਦ

Read More
India Punjab

ਹੜਤਾਲ ‘ਤੇ ਚੱਲ ਰਹੇ ਸਿਹਤ ਕਾਮਿਆਂ ਲਈ ਡਾਇਰੈਕਟਰ ਨੇ ਚਾੜੇ ਨਵੇਂ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿਹਤ ਵਿਭਾਗ ਦੇ ਡਾਇਰੈਕਟਰ ਨੇ ਹੜਤਾਲ ‘ਤੇ ਚੱਲ ਰਹੇ ਸਿਹਤ ਕਾਮਿਆਂ ਦੀਆਂ ਤਨਖਾਹਾਂ ਰੋਕਣ ਦੇ ਹੁਕਮ ਦੇ ਦਿੱਤੇ ਹਨ। ਡਾਇਰੈਕਟਰ ਨੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜਿਹੜੇ ਸਿਹਤ ਕਾਮੇ ਲਗਾਤਾਰ ਹੜਤਾਲ ‘ਤੇ ਚੱਲ ਰਹੇ ਹਨ, ਉਨ੍ਹਾਂ ਦੀਆਂ ਤਨਖਾਹਾਂ ਰੋਕ ਲਈਆਂ ਜਾਣ। ਹੁਕਮਾਂ

Read More
Punjab

ਹਵਾਰਾ ਸਮੇਤ ਦੂਜੇ ਬੰਦੀ ਸਿੰਘਾਂ ਦੀ ਰਿਹਾਈ ਲਈ 11 ਦੇ ਮਾਰਚ ਦੀ ਹਮਾਇਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਅਤੇ ਮੁਤਵਾਜੀ ਜਥੇਦਾਰ ਜਗਤਾਰ ਸਿੰਘ ਹਵਾਰਾ ਸਮੇਤ ਦੂਜੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਮਾਰਚ ਸੱਦੇ ਨੂੰ ਵੱਖ-ਵੱਖ ਪੰਥਕ ਜਥੇਬੰਦੀਆਂ ਦੀ ਹਮਾਇਤ ਮਿਲਣੀ ਸ਼ੁਰੂ ਹੋ ਗਈ ਹੈ । ਅੱਜ ਯੂਨਾਟਿਡ ਅਕਾਲੀ ਦਲ ਨੇ ਮਾਰਚ ਵਿੱਚ ਹਿੱਸਾ ਲੈਣ ਦਾ ਐਲਾਨ ਕਰ

Read More
India Punjab

ਬੇ ਅਦਬੀ ਘਟ ਨਾ : SGPC ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟਣ ਅਤੇ ਇੱਕ ਵਿਅਕਤੀ ਵੱਲੋਂ ਹਰਿਮੰਦਰ ਸਾਹਿਬ ਦੇ ਅੰਦਰ ਜੰਗਲਾਂ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਕਰਨ ਦੀ ਕੋਸ਼ਿਸ਼ ਕਰਨ ਵਰਗੀਆਂ ਘਟ ਨਾਵਾਂ ਨੂੰ ਲੈ ਕੇ ਇੱਕ ਸੱਤ ਮੈਂਬਰੀ

Read More
India International

ਕੈਨੇਡਾ ‘ਚ ਏਅਰ ਇੰਡੀਆ ਦੀ ਜਾਇਦਾਦ ਜ਼ਬਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਵਿੱਚ ਏਅਰ ਇੰਡੀਆ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਕੈਨੇਡਾ ਦੀ ਇੱਕ ਅਦਾਲਤ ਨੇ ਏਅਰ ਇੰਡੀਆ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕੈਨੇਡਾ ਦੀ ਇੱਕ ਅਦਾਲਤ ਨੇ ਦੇਸ਼ ਦੇ ਕਿਊਬਿਕ ਸੂਬੇ ਵਿੱਚ ਭਾਰਤੀ ਏਅਰਲਾਈਨਜ਼ ਏਅਰ ਇੰਡੀਆ ਅਤੇ ਏਅਰਪੋਰਟ ਅਥਾਰਟੀ

Read More
India Punjab

ਪ੍ਰਧਾਨ ਮੰਤਰੀ ਦੀ ਫੇਰੀ ਤੋਂ ਇੱਕ ਦਿਨ ਪਹਿਲਾਂ ਬਾਦਲ ਨੇ ਛੱਡਿਆ ਸਿਆਸੀ ਤੀਰ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਸਿਆਸੀ ਸ਼ੁਰਲੀ ਛੱਡ ਦਿੱਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬੀ ਬੋਲਣ ਵਾਲੇ ਇਲਾਕੇ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਸਾਬਕਾ

Read More
India

ਤਿਵਾੜੀ ਨੂੰ ਹੋਇਆ ਕਰੋਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਸੰਸਦ ਮੈਂਬਰ ਅਤੇ ਦਿੱਲੀ ਬੀਜੇਪੀ ਦੇ ਸਾਬਕਾ ਮੁਖੀ ਮਨੋਜ ਤਿਵਾੜੀ ਕਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦੋ ਦਿਨਾਂ ਤੋਂ ਉਨ੍ਹਾਂ ਨੂੰ ਬੁਖਾਰ ਅਤੇ ਜ਼ੁਕਾਮ ਸੀ। ਉਨ੍ਹਾਂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਜ੍ਹਾ ਕਰਕੇ ਉਹ

Read More
Punjab

ਸਿੱਧੂ ਮੂਸੇਵਾਲਾ ਹੋਇਆ ਬਾਗੀ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਨੇ ਪਾਰਟੀ ਦੇ ਫੈਸਲੇ ਦੀ ਉਡੀਕ  ਕੀਤੇ ਬਗੈਰ ਹੀ ਬਗਾਵਤ ਦਾ ਝੰਡਾ ਚੁੱਕ ਲਿਆ ਹੈ । ਉਨ੍ਹਾਂ ਨੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਉਹ ਮਾਨਸਾ ਛੱਡ ਕੇ ਕਿਤੇ ਨਹੀਂ ਜਾਣਗੇ। ਉਹਨਾਂ ਸਪਸ਼ਟ ਕੀਤਾ ਕਿ ਟਿਕਟ ਮਿਲੇ ਜਾਂ ਨਾ ਮਿਲੇ ਉਹ ਮਾਨਸਾ ਤੋਂ ਚੋਣ ਲੜਨਗੇ।

Read More