ਖਹਿਰਾ ਨੇ ਲਾਏ “ਆਪ” ‘ਤੇ ਨਿਸ਼ਾਨੇ
‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦੇ ਵਿਭਾਗਾ ਨਾਲ ਹੋਏ ਸਮਝੇਤੇ ‘ਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦੇ ਵਿਭਾਗਾਂ ਨਾਲ ਸਮਝੌਤਾ ਕਰਨਾ ਅਤੇ ਸਮਝੌਤੇ ਕਰਨ ਦੇ ਬਰਾਬਰ ਹੈ ਅਤੇ