India

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ

‘ਦ ਖਾਲਸ ਬਿਊਰੋ:ਦਿੱਲੀ ਦੌਰੇ ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ ਕੀਤੀ ਹੈ ਤੇ ਦਸਿਆ ਹੈ ਕਿ ਇਹ ਮੁਲਾਕਾਤ ਕਾਫ਼ੀ ਸੁਖਾਵੇਂ ਮਾਹੋਲ ਵਿੱਚ ਹੋਈ ਹੈ।ਮੁੱਖ ਮੰਤਰੀ ਮਾਨ ਨੇ ਇਹ ਦਸਿਆ ਕਿ ਕੇਂਦਰੀ ਮੰਤਰੀ ਅੱਗੇ ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸੰਬੰਧੀ ਸਮੱਸਿਆਵਾਂ ਤੇ ਮੰਗਾ ਨੂੰ ਰੱਖਿਆ ਹੈ ਤੇ

Read More
Punjab

ਸਰਕਾਰ ਸੂਬੇ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗੀ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਅੱਜ ਆਪਣੇ ਦਿੱਲੀ ਦੌਰੇ ਦੌਰਾਨ ਦੇਸ਼ ਦੀ ਰਾਜਧਾਨੀ ਦੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਨਿਰੀਖਣ ਕੀਤਾ ਹੈ।ਉਹਨਾਂ ਨਾਲ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਵੀ ਦਿੱਲੀ ਦੌਰੇ ਤੇ ਆਏ ਹਨ।ਇਥੇ ਮੁੱਖ ਮੰਤਰੀ ਪੰਜਾਬ ਨੇ ਇੱਕ ਸਕੂਲ ਵਿੱਚ ਸਵਿਮਿੰਗ ਪੂਲ ਦਾ ਉਦਘਾਟਨ ਵੀ

Read More
India

ਚੰਡੀਗੜ੍ਹ ਵਿੱਚ ਮਾਸਕ ਲਗਾਉਣਾ ਹੋਇਆ ਲਾਜ਼ਮੀ

‘ਦ ਖ਼ਾਲਸ ਬਿਊਰੋ : ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਚੰਡੀਗੜ੍ਹ ਵਿੱਚ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ।  ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਆਦੇਸ਼ ਜਾਰੀ ਕੀਤੇ ਹਨ।ਇਸ ਦਿਸ਼ਾ-ਨਿਰਦੇਸ਼ ਦੇ ਤਹਿਤ, ਹੁਣ ਜਨਤਕ ਆਵਾਜਾਈ, ਸਿਨੇਮਾ ਹਾਲ, ਵਿਦਿਅਕ ਸੰਸਥਾਵਾਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ ਅਤੇ ਸ਼ਹਿਰ ਵਿੱਚ ਹਰ ਤਰ੍ਹਾਂ ਦੇ ਇਨਡੋਰ ਇਕੱਠਾਂ

Read More
India

ਬਾਲ ਦਿਵਸ ਐਲਾਨਣ ‘ਤੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ PM ਮੋਦੀ ਨੂੰ ਭੇਜਿਆ ਸਨਮਾਨ ਪੱਤਰ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਕੁਲਵੰਤ ਸਿੰਘ ਨੇ ਸਨਮਾਨ ਪੱਤਰ ਭੇਜਿਆ। 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨਣ ‘ਤੇ ਸਨਮਾਨ ਪੱਤਰ ਭੇਜਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ‘ਵੀਰ ਬਾਲ ਦਿਵਸ’ ਮਨਾਇਆ ਗਿਆ। ‘ਵੀਰ ਬਾਲ ਦਿਵਸ’ ਐਲਾਨਣ ‘ਤੇ ਪੀਐਮ ਮੋਦੀ

Read More
India Punjab

ਕੇਂਦਰ ਦੀਆਂ ਕਿਸਾਨ ਮਾ ਰੂ ਨੀਤੀਆਂ ਕਾਰਨ ਸਾਹ ਲੈਣਾ ਹੋਇਆ ਮੁਸ਼ਕਲ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਕਿਸਾਨਾਂ ਦਾ ਗਲਾ ਘੁਟਣਾ ਬੰਦ ਨਾ ਕੀਤਾ ਤਾਂ ਸਾਹ ਲੈਣਾ ਮੁਸ਼ਕਲ ਹੋ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਪੋਰੇਟ ਜਗਤ ਨੂੰ ਜ਼ਮੀਨਾਂ ‘ਤੇ ਬਿਠਾਉਣਾ ਆਸਾਨ ਹੋ ਜਾਵੇਗਾ। ਸਰਕਾਰ ਕਿਸਾਨਾਂ ਨੂੰ ਸਬਸਿਡੀ ਦੇਣ ਤੋਂ ਭੱਜ ਕੇ ਦਗਾ ਕਮਾ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ

Read More
India Punjab

ਡੀਏਪੀ ਖਾਦ ਮਹਿੰਗਾ ਕਰਨ ‘ਤੇ ਭੜ ਕ ਉੱਠੇ ਕਿਸਾਨ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ 150 ਰੁਪਏ ਪ੍ਰਤੀ ਥੈਲਾ ਮਹਿੰਗੀ ਕਰਨ ਮਗਰੋਂ ਕਿਸਾਨ ਭੜਕ ਉੱਠੇ ਹਨ। ਕਿਸਾਨਾਂ ਨੇ ਇਸ ਦਾ ਸਖ਼ਤ ਵਿ ਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਫਸਲ ਦੀ ਕੀਮਤ ਵਧਾਈ ਜਾਵੇ, ਉਸ ਦਰ ਨਾਲ ਹੀ ਖਾਦ ਦਾ ਰੇਟ ਵਧਾਇਆ ਜਾਵੇ। ਸਰਕਾਰ ਨੂੰ ਇਹ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ

Read More
Punjab

ਹੁਣ ਮਨੀਸ਼ਾ ਘੁਲਾਟੀ ਨੂੰ ਚੰਗੀ ਲੱਗੀ ਫ਼ਿਲਮ,“ਨੀ ਮੈਂ ਸੱਸ ਕੁਟਣੀ”

‘ਦ ਖਾਲਸ ਬਿਊਰੋ:ਰਿਲੀਜ਼ ਹੋਣ ਤੋਂ ਪਹਿਲਾਂ ਹੀ ਚਰਚਾ ਦੇ ਵਿਸ਼ਾ ਬਣੀ ਪੰਜਾਬੀ ਫ਼ਿਲਮ “ਨੀ ਮੈਂ ਸੱਸ ਕੁਟਣੀ” ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਘੁਲਾਟੀ ਨੇ ਅੱਜ ਇੱਕ ਪ੍ਰੈਸ ਕਾਨਫ਼ਰੰਸ ਕੀਤੀ ਹੈ ਤੇ ਇਸ ਫ਼ਿਲਮ ਨੂੰ ਇੱਕ ਤਰਾਂ ਨਾਲ ਕਲੀਨ ਚਿੱਟ ਦੇ ਦਿੱਤੀ ਹੈ।ਉਹਨਾਂ ਕਿਹਾ ਕਿ ਇਸ ਫ਼ਿਲਮ ਦੇ ਟਾਈਟਲ ਨੂੰ ਲੈ ਕੇ ਕੁੱਝ ਸ਼ਿਕਾਇਤਾਂ ਸਨ

Read More
Punjab

ਸੌਦਾ ਸਾਧ ਦੇ ਕੇਸ ਵਿੱਚ ਅੱਜ ਕੀ ਹੋਇਆ ਕੋਰਟ ਵਿੱਚ ?

‘ਦ ਖਾਲਸ ਬਿਊਰੋ:ਡੇਰਾ ਸਿਰਸਾ ਦੇ ਮੁੱਖੀ ਦੇ ਪ੍ਰੋਡਕਸ਼ਨ ਵਾਰੰਟ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਹਿਸ ਪੂਰੀ ਨਾ ਹੋ ਸਕੀ।ਅਦਾਲਤ ਨੇ ਅੰਤਮ ਬਹਿਸ ਲਈ 2 ਮਈ ਤਰੀਕ ਮੁਕਰਰ ਕਰ ਦਿੱਤੀ ਹੈ ।ਡੇਰਾ ਮੁੱਖੀ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਤੇ ਅੱਜ ਬਹਿਸ ਹੋਈ ਹੈ ਤੇ ਸੌਦਾ ਸਾਧ ਦੇ ਵਕੀਲ ਨੇ ਅਦਾਲਤ ਵਿੱਚ ਇਹ

Read More
Punjab

ਡਾ.ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਪੰਜਾਬ ‘ਤੇ ਲਾਇਆ ਨਿਸ਼ਾਨਾ

‘ਦ ਖਾਲਸ ਬਿਊਰੋ:ਇਸ ਵਕਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿੱਲੀ ਦੌਰੇ ਤੇ ਹਨ ਤੇ ਉਥੋਂ ਦੇ ਸਰਕਾਰੀ ਸਕੂਲਾਂ ਤੇ ਸਿੱਖਿਆ ਅਦਾਰਿਆਂ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ ਪਰ ਦੂਸਰੇ ਪਾਸੇ ਇਸ ਤੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ । ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ

Read More
Punjab

ਡੀਏਪੀ ਖਾਦ ਦੀਆਂ ਵਧੀਆਂ ਕੀਮਤਾਂ ‘ਤੇ ਆਪ ਦਾ ਵਿਰੋਧ

‘ਦ ਖਾਲਸ ਬਿਊਰੋ:ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੀਆਂ ਕੀਮਤਾਂ 150 ਰੁਪਏ ਤੱਕ ਵਧਾਏ ਜਾਣ ਦੀ ਖਬਰ ਨੇ ਕਿਸਾਨਾਂ ਨੂੰ ਦੁਖੀ ਕਰ ਦਿੱਤਾ ਹੈ।ਸਰਕਾਰ ਦੇ ਇਸ ਫ਼ੈਸਲੇ ਦੇ ਪ੍ਰਤੀਰਕਮ ਆਉਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਸਰਕਾਰ ਦੇ ਇਸ ਫ਼ੈਸਲੇ ਬਾਰੇ ਤਿੱਖਾ ਪ੍ਰਤੀਕਰਮ ਦਿੱਤਾ ਹੈ।ਉਹਨਾਂ ਆਪਣੇ ਸੋਸ਼ਲ ਮੀਡਿਆ ਅਕਾਉਂਟ ਤੋਂ

Read More