Punjab

ਪੰਜਾਬ ਦੇ 720 ਪ੍ਰਾਈਵੇਟ ਸਕੂਲਾਂ ‘ਤੇ ਸਰਕਾਰ ਦੀ ਨਜ਼ਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ 720 ਦੇ ਕਰੀਬ ਪ੍ਰਾਈਵੇਟ ਸਕੂਲਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ, ਤਾਂ ਕਿ ਕਿਸੇ ਕਿਸਮ ਦੀ ਮਨਮਾਨੀ ਨਾ ਚੱਲੇ ਅਤੇ ਸਕੂਲ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ। ਇਸ ਦੇ ਲਈ 15 ਟੀਮਾਂ ਦਾ ਗਠਨ ਕੀਤਾ ਗਿਆ ਹੈ। ਚੈਕਿੰਗ ਦੌਰਾਨ ਸਕੂਲ ਵਿੱਚ ਜੇਕਰ ਕੋਈ ਖਾਮੀ ਪਾਈ ਗਈ

Read More
International

ਕੈਲੀਫੋਰਨੀਆ ‘ਚ ਇੱਕ ਵਿਦਿਆਰਥਣ ਦਾ ਕ ਤਲ

‘ਦ ਖ਼ਾਲਸ ਬਿਊਰੋ : ਕੈਲੀਫੋਰਨੀਆ ਦੇ ਸੈਕਰਾਮੈਂਟੋ ਤੋਂ ਕਰੀਬ 50 ਕਿਲੋਮੀਟਰ ਦੂਰ ਇਕ ਸਕੂਲ ਵਿੱਚ ਇਕ ਵਿਅਕਤੀ ਨੇ ਵਿਦਿਆਰਥਣ ਦਾ ਚਾ ਕੂ ਨਾਲ ਕ ਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਐਨਥਨੀ ਗਰੇਅ ਵਿਅਕਤੀ ਨੇ ਇਕ 15 ਸਾਲਾ ਵਿਦਿਆਰਥਣ ਉਤੇ ਚਾ ਕੂ ਨਾਲ ਹਮ ਲਾ ਕਰ ਦਿੱਤਾ। ਇਸ ਹਮ ਲੇ ਵਿੱਚ ਵਿਦਿਆਰਥਣ ਦੀ ਮੌ

Read More
Punjab

ਪਾਣੀ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦਿਆਂਗੇ : ਹਰਪਾਲ ਚੀਮਾ

‘ਦ ਖ਼ਾਲਸ ਬਿਊਰੋ : ਐਸਵਾਈਐਲ ਨਹਿਰ ਦੇ ਮੁੱਦੇ ਪੰਜਾਬ ਦੀ ਸਿਆਸਤ ਭਖ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਇਸ ਮਾਮਲੇ ਵਿੱਚ ਸਿਆਸੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸਵਾਈਐਲ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਵੀਡੀਉ ਜਾਰੀ ਕਰਦਿਆਂ ਬਿਆਨ ਦਿੱਤਾ ਹੈ । ਉਨ੍ਹਾਂ ਨੇ

Read More
India

ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੇ ਛਾਪੇ ਸੰਬੰਧੀ ਰਾਜਨੀਤਕ ਸ਼ਖਸੀਅਤਾਂ ਦੇ ਪ੍ਰਤੀਕਰਮ

‘ਦ ਖਾਲਸ ਬਿਊਰੋ:ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੇ ਛਾਪੇ ਸੰਬੰਧੀ ਕਈ ਰਾਜਨੀਤਕ ਸ਼ਖਸੀਅਤਾਂ ਦੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ ।ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਜੋ ਕਿ ਇਸ ਸਮੇਂ ਪੰਜਾਬ ਦੀ ਸੱਤਾਦਾਰੀ ਪਾਰਟੀ ਹੈ, ਉਸ ਵਲੋਂ ਪੰਜਾਬ ਪੁਲਿਸ

Read More
India

ਕੁਮਾਰ ਵਿਸ਼ਵਾਸ ‘ਤੇ ਪੰਜਾਬ ਪੁਲਿਸ ਨੇ ਕੀਤੀ ਐਫ਼ਆਈਆਰ ਦਰਜ

‘ਦ ਖਾਲਸ ਬਿਊਰੋ:ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਦੇ ਘਰ ਛਾਪਾ ਮਾਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ । ਰੋਪੜ ਪੁਲਿਸ ਅੱਜ ਸਵੇਰੇ ਹੀ ਉਸ ਦੇ ਗਾਜ਼ਿਆਬਾਦ ਸਥਿਤ ਘਰ ਪਹੁੰਚੀ,ਜਿਸ ਦੀ ਕੋਈ ਅਗਾਉਂ ਸੂਚਨਾ ਨਹੀਂ ਦਿੱਤੀ ਗਈ ਸੀ । ਆਪਣੇ ਇਹ ਜਾਣਕਾਰੀ ਕੁਮਾਰ ਵਿਸ਼ਵਾਸ ਨੇ ਟਵੀਟਰ ‘ਤੇ

Read More
Punjab

ਲੁਧਿਆਣਾ ‘ਚ ਝੌਂਪੜੀ ਨੂੰ ਅੱ ਗ ਲੱਗਣ ਕਾਰਨ ਸੱਤ ਦੀ ਮੌ ਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿੱਚ ਅੱਜ ਸਵੇਰੇ ਇੱਕ ਝੁੱਗੀ ਝੌਂਪੜੀ ਵਿੱਚ ਅਚਾਨਕ ਅੱ ਗ ਲੱਗਣ ਕਾਰਨ ਇੱਕ ਹੀ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌ ਤ ਹੋ ਗਈ ਹੈ। ਮਰ ਨ ਵਾਲਿਆਂ ਵਿਚ ਇਕ ਪਤੀ ਪਤਨੀ ਤੇ ਉਹਨਾਂ ਦੇ ਪੰਜ ਬੱਚੇ ਸ਼ਾਮਲ ਹਨ।  ਮ੍ਰਿ ਤਕਾਂ ਦੀ ਪਛਾਣ ਸੁਰੇਸ਼ ਸਾਹਨੀ (55), ਉਸ ਦੀ

Read More
India Punjab

ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਹਰਿਆਣਾ ਦੇ ਢਿੱਡ ਵਿੱਚ ਕੀ ?

‘ਦ ਖ਼ਾਲਸ ਬਿਊਰੋ : ਆਮ  ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਵੱਲੋਂ ਸਤਲੁਜ ਯੁਮਨਾ ਲਿੰਕ ਨਹਿਰ ਦੇ ਮੁੱਦੇ ‘ਤੇ ਹਰਿਆਣਾ ਦੇ ਹੱਕ ਵਿੱਚ ਲਏ ਸਟੈਂਡ ਮਗਰੋਂ ਪੰਜਾਬ ਵਿੱਚ ਸਿਆਸਤ ਮੁੜ ਗਰਮਾ ਗਈ ਹੈ। ਸਿਆਸੀ ਪਾਰਟੀਆਂ ਨੇ ਇਸ ਮੁੱਦੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਘੇਰਾਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ।

Read More
Punjab

ਰਾਜੋਆਣਾ ਦੀ ਰਿਹਾਈ ਦਾ ਮੁੱਦਾ ਭਖਿਆ

‘ਦ ਖ਼ਾਲਸ ਬਿਊਰੋ : ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਮਨੀਸ਼ ਤਿਵਾੜੀ ਨੇ ਜੇ ਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸੀ ਤਿਵਾੜੀ ਨੇ ਕਿਹਾ ਕਿ

Read More
International

ਰੂਸ ਨੇ 30 ਯੂਰਪੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਦਿੱਤੇ ਆਦੇਸ਼

‘ਦ ਖਾਲਸ ਬਿਊਰੋ:ਯੂ ਕਰੇਨ ਨਾਲ ਜੰ ਗ ਦੇ ਚਲਦਿਆਂ ਰੂਸ ਨੇ ਤਿੰਨ ਯੂਰਪੀ ਦੇਸ਼ਾਂ ਦੇ 31 ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਹਿ ਦਿੱਤਾ ਹੈ। ਰੂਸੀ ਦੇ ਯੂ ਕਰੇਨ ਤੇ ਹ ਮਲੇ ਦੇ ਚੱਲਦਿਆਂ ਅਮਰੀਕਾ ਸਮੇਤ ਹੋਰ ਪੱਛਮੀ ਦੇਸ਼ ਰੂਸ ਤੋਂ ਲਗਾਤਾਰ ਜੰ ਗਬੰਦੀ ਦੀ ਮੰਗ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਅਮਰੀਕਾ ਅਤੇ ਯੂਰਪੀ ਦੇਸ਼ਾਂ

Read More
Punjab

ਖਹਿਰਾ ਦਾ ਮਾਨ ਸਰਕਾਰ ‘ਤੇ ਹ ਮਲਾ, ਪੰਜਾਬ ਪੁਲਿਸ ਦੀ ਦੁਰ ਵਰਤੋਂ ਨਾ ਕੀਤੀ ਜਾਵੇ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ‘ਤੇ ਨਿ ਸ਼ਾਨਾ  ਸਾਧਿਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਖ਼ਿ ਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਨੂੰ  ਭਗਵੰਤ ਸਰਕਾਰ ਨੂੰ ਸਿਆਸੀ ਬਦ ਲਾਖੋਰੀ ਦੱਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਕੁਮਾਰ ਵਿਸ਼ਵਾਸ਼ ਵਲੋਂ ਅਰਵਿੰਦ

Read More