ਪਟਿਆਲਾ ‘ਚ ਬਣੇ ਹਾਲਾਤਾਂ ਦਾ ਸਿਆਸੀ ਲੀਡਰਾਂ ਨੇ ਇਸ ਤਰ੍ਹਾਂ ਕੀਤਾ ਵਿਰੋਧ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪਟਿਆਲਾ ਵਿੱਚ ਬਣੇ ਹਾਲਾਤਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੱਤਾ ਦੇ ਨਸ਼ੇ ਵਿੱਚ ਝੂਰ ਹੈ। ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ। ਪੰਜਾਬ ਸਰਕਾਰ ਨੂੰ ਚੌਕਸ ਰਹਿਣਾ ਚਾਹੀਦਾ