ਡੀਜੀਪੀ ਇੰਟੈਲੀਜੈਂਸ ਅਤੇ ਪੁਲਿਸ ਕਮਿਸ਼ਨਰ ਦੀ ਨਿਯੁਕਤੀ ‘ਤੇ ਕੁੰਵਰ ਵਿਜੇ ਪ੍ਰਤਾਪ ਨੇ ਜਤਾਇਆ ਇਤਰਾਜ਼
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਐਮ ਐਲ਼ ਏ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋ ਲੀ ਕਾਂ ਡ ਵਿੱਚ ਪੜਤਾਲੀਆ ਅਫਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਿਸ ਅਫਸਰ ਪ੍ਰਬੋਧ ਕੁਮਾਰ ਦੀ ਡੀਜੀਪੀ ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋ ਨਿਯੁਕਤੀ ਉਤੇ ਇਤਰਾਜ਼ ਜਤਾਇਆ ਹੈ। ਕੁੰਵਰ ਵਿਜੇ ਪ੍ਰਤਾਪ ਨੇ