Punjab

“ਰੇਤ ਦੇ 20 ਹਜ਼ਾਰ ਕਰੋੜ ਕਿੱਥੇ ਹਨ ?”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸਿੱਧੂ ਨੇ ਸਰਕਾਰ ਉੱਤੇ ਨਾਜਾਇਜ਼ ਮਾਈਨਿੰਗ ਬੇਰੋਕ ਜਾਰੀ ਹੋਣ ਦੇ ਇਲਜ਼ਾਮ ਲਗਾਏ ਹਨ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਰੇਤ ਦੀ ਟਰਾਲੀ ਜੋ 4 ਹਜ਼ਾਰ ਸੀ,

Read More
Punjab

ਪਠਾਨਕੋਟ ‘ਚ ਵਾਪਰਿਆ ਸੜਕ ਹਾਦ ਸਾ, ਤਿੰਨ ਦੀ ਮੌ ਤ ਇੱਕ ਜ਼ ਖ਼ਮੀ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਆਏ ਦਿਨ ਸੜਕੀ ਹਾ ਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਦੇ ਡਿਫੈਂਸ ਰੋਡ ਤੋਂ ਸਾਹਮਣੇ ਆਇਆ ਹੈ। ਪਠਾਨਕੋਟ ਡਿਫੈਂਸ ਰੋਡ ‘ਤੇ ਟਰੈਕਟਰ ਅਤੇ ਮੋਟਰਸਾਈਕਲ ਦੀ ਟੱ ਕਰ ਨਾਲ ਭਿਆ ਨਕ

Read More
Punjab

ਗੈਂ ਗਸ ਟਰ ਜੈਪਾਲ ਭੁੱਲਰ ਦਾ ਸਾਥੀ ਗ੍ਰਿ ਫ ਤਾਰ

‘ਦ ਖ਼ਾਲਸ ਬਿਊਰੋ : ਮੁਹਾਲੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਗੈਂ ਗ ਸਟਰ ਜੈਪਾਲ ਭੁੱਲਰ ਦੇ ਸਾਥੀ ਨੂੰ ਮੋਹਾਲੀ ਪੁਲੀਸ ਨੇ ਗ੍ਰਿ ਫ਼ ਤਾਰ ਕਰ ਲਿਆ ਗਿਆ ਹੈ। ਪੁਲਿਸ ਨੂੰ ਮੁਲਜ਼ਮ ਦੇ ਕੋਲੋਂ ਨਜ਼ਾ ਇਜ਼ ਹਥਿ ਆਰ ਵੀ ਬਰਾਮਦ ਹੋਏ ਨੇ। ਜਾਣਕਾਰੀ ਅਨੁਸਾਰ ਪਿਛਲੇ ਸਾਲ ਜੂਨ ਮਹੀਨੇ ਵਿੱਚ ਪੰਜਾਬ ਪੁਲਿਸ ਅਤੇ ਕੋਲਕਾਤਾ ਐਸਟੀਐਫ ਵੱਲੋਂ

Read More
India

ਹਨੀ ਸਿੰਘ ਦੀ ਹੋਈ ਖਿੱ ਚਧੂ ਹ

‘ਦ ਖ਼ਾਲਸ ਬਿਊਰੋ : ਬਾਲੀਵੁਡ ਗਾਇਕ ਹਨੀ ਸਿੰਘ ‘ਤੇ ਕੁੱ ਟਮਾ ਰ ਦਾ ਮਾਮਲਾ ਸਾਹਮਣੇ ਆਇਆ ਹੈ। ਹਨੀ ਸਿੰਘ ਨੇ ਦੋ ਸ਼ ਲਗਾਇਆ ਹੈ ਕਿ 27 ਮਾਰਚ ਨੂੰ ਦੱਖਣੀ ਦਿੱਲੀ ਦੇ ਹੌਜ ਖਾਸ ਇਲਾਕੇ ਵਿੱਚ ਇਕ ਸੰਗੀਤ ਪ੍ਰੋਗਰਾਮ ਦੌਰਾਨ ਉਸਦੀ ਕੁੱ ਟਮਾ ਰ ਕੀਤੀ ਗਈ ਅਤੇ ਉਸ ਨੂੰ ਧ ਮਕੀ ਦਿੱਤੀ ਗਈ ਹੈ। ਹਨੀ ਸਿੰਘ

Read More
Punjab

ਮਜੀਠੀਆ ਅੱਜ ਹੋਣਗੇ ਅਦਾਲਤ ‘ਚ ਪੇਸ਼

‘ਦ ਖ਼ਾਲਸ ਬਿਊਰੋ : ਨ ਸ਼ਾ ਤ ਸਕ ਰੀ ਮਾ ਮਲੇ ਵਿੱਚ ਜੇ ਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪਟਿਆਲਾ ਜੇਲ੍ਹ ਵਿਚ ਉਸ ਨੂੰ ਜਾ ਨ ਦਾ ਖਤਰਾ ਹੋਣ ਦੇ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਅਦਾਲਤ ਵਿਚ ਹੋਏਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਇਹ ਖੁਦ ਦਾਅਵਾ ਕੀਤਾ

Read More
Punjab

ਗੁਰੂ ਘਰਾਂ ਦੇ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਨਾ ਕਰੇ ਸਰਕਾਰ : ਸ਼੍ਰੋਮਣੀ ਕਮੇਟੀ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਸ਼੍ਰੀ ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਮਦਦ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਨੇ ਠੁਕਰਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਸਬੰਧੀ ਇੱਕ ਬਿਆਨ ਜਾਰੀ

Read More
Punjab

ਫਰੰਗੀਆ ਨੂੰ ਬਣਾਇਆ ਸੀ ਪਾਰਟੀ ਦਾ ਪ੍ਰਧਾਨ : ਸੁਖਜਿੰਦਰ ਰੰਧਾਵਾ

‘ਦ ਖ਼ਾਲਸ ਬਿਊਰੋ: ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿ ਸ਼ਾਨਾ ਸਾਧਦਿਆਂ ਕਿਹਾ ਹੈ ਕਿ ਸਿੱਧੂ ਨੇ ਪਾਰਟੀ ਦਾ ਨੁਕਸਾਨ ਕੀਤਾ ਹੈ। ਰੰਧਾਵਾ ਨੇ ਸਿੱਧੂ ਨੂੰ ਫਰੰਗੀ ਦੱਸਦਿਆਂ ਕਿਹਾ ਕਿ ਫਰੰਗੀਆਂ ਨੂੰ ਪਾਰਟੀ ਦਾ ਪ੍ਰਧਾਨ ਲਗਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਚੰਡੀਗੜ੍ਹ ਵਿਚ

Read More
Punjab

ਪੰਜਾਬ ਸਰਕਾਰ ਨੇ ਡਿਊਟੀ ਸਬੰਧੀ ਮੁਲਾਜ਼ਮਾਂ ਨੂੰ ਜਾਰੀ ਕੀਤੇ ਨਵੇਂ ਹੁਕਮ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ  ਮੁਲਾਜ਼ਮਾਂ ਨੂੰ ਆਪਣੀ ਡਿਊਟੀ ਵਿੱਚ ਸੁਧਾਰ ਲਿਆਉਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਨਾਂ ਹੁਕਮਾਂ ਵਿੱਚ ਸਰਕਾਰ ਨੇ ਕਿਹਾ ਹੈ ਕਿ ਮੁਲਾਜ਼ਮ ਆਪਣੀ ਡਿਊਟੀ ‘ਤੇ ਸਮੇਂ ਸਿਰ ਪੁੱਜਣ ਤਾਂ ਜੋ ਦਫਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Read More
India

ਕਸ਼ਮੀਰ ‘ਚ ਫੌਜੀਆਂ ਵੱਲੋਂ ਗੋ ਲੀ ਬਾਰੀ, ਦੋ ਵਿਅਕਤੀ ਜ਼ ਖ਼ਮੀ

‘ਦ ਖ਼ਾਲਸ ਬਿਊਰੋ : ਜੰਮੂ ਅਤੇ ਕਸ਼ਮੀਰ ਦੇ ਹੰਦਵਾੜਾ ਖੇਤਰ ਵਿਚ ਅੱਜ ਮਸਜਿਦ ਦੇ ਬਾਹਰ ਨਮਾਜ਼ੀਆਂ ਨਾਲ ਝਗ ੜੇ ਦੌਰਾਨ ਫੌਜ ਦੇ ਜਵਾਨਾਂ ਵੱਲੋਂ ਚਲਾਈ ਗੋਲੀ ਕਾਰਨ ਦੋ ਵਿਅਕਤੀ ਜ਼ ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਕਸਬੇ ਦੀ ਮਸਜਿਦ ਤੋਂ ਬਾਹਰ ਆ ਰਹੇ ਸ਼ਰਧਾਲੂਆਂ ਅਤੇ ਵੀਡੀਓ ਰਿਕਾਰਡਿੰਗ ਕਰ ਰਹੇ ਫੌਜ

Read More
International

ਅਮਰੀਕਾ ਸਿਖਾ ਰਿਹਾ ਯੂਕਰੇਨ ਦੇ ਸੈਨਿਕਾਂ ਨੂੰ ਐਂਟੀ ਟੈਂ ਕ ਡਰੋਨ ਚਲਾਉਣਾ

‘ਦ ਖ਼ਾਲਸ ਬਿਊਰੋ : ਅਮਰੀਕਾ ਨੇ ਕੁਝ ਯੂਕਰੇਨੀ ਸੈਨਿਕਾਂ ਨੂੰ ਐਡਵਾਂਸ ਐਂ ਟੀ-ਟੈਂ ਕ ਸਵਿਚ ਬਲੇ ਡ ਡ ਰੋਨ ਚਲਾਉਣਾ ਸਿਖਾਇਆ ਹੈ। ਇਹ ਜਾਣਕਾਰੀ ਅਮਰੀਕੀ ਰੱਖਿਆ ਅਧਿਕਾਰੀ ਨੇ ਦਿੱਤੀ ਹੈ। ਇਹ ਟਰੇਨਿੰਗ ਯੂਕਰੇਨ ਦੇ ਉਨ੍ਹਾਂ ਸੈਨਿਕਾਂ ਨੂੰ ਦਿੱਤੀ ਗਈ ਹੈ, ਜੋ ਪਹਿਲਾਂ ਹੀ ਅਮਰੀਕਾ ਵਿੱਚ ਮੌਜੂਦ ਸਨ। ਅਮਰੀਕੀ ਅਧਿਕਾਰੀ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਯੂਕਰੇਨੀ

Read More