Punjab

ਜੇਲ੍ਹ ‘ਚ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਮੁਹਾਲੀ ਅਦਾਲਤ ਨੇ 14 ਦਿਨਾਂ ਲਈ ਹੋਰ ਜੁਡੀਸ਼ੀਅਲ ਰਿਮਾਂਡ ਵਧਾ ਦਿੱਤਾ ਹੈ। ਮਜੀਠੀਆ ਨੂੰ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ਉੱਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਕੇਸ

Read More
Others

ਸਰਕਾਰ ਦੇ ਇਸ ਕਦਮ ਨਾਲ ਪੰਜਾਬ ਨਹੀਂ ਬਣੂ ਗੈਂ ਗਲੈਂਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਵੱਧ ਰਹੀ ਗੈਂ ਗਸਟਰਾਂ ਦੀ ਦ ਹਿਸ਼ਤ ਨੂੰ ਨੱਥ ਪਾਉਣ ਦੇ ਲਈ ਪੰਜਾਬ ਸਰਕਾਰ ਸਖ਼ਤੀ ਵਰਤਣ ਦੇ ਰੌਂਅ ਵਿੱਚ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਐਂਟੀ ਗੈਂ ਗਸਟਰ ਟਾਸਕ ਫੋਰਸ ਗਠਿਤ ਕਰਨ ਦੇ ਹੁਕਮ ਦਿੱਤੇ ਹਨ, ਜਿਸਦੀ ਅਗਵਾਈ ਏਡੀਜੀਪੀ ਰੈਂਕ ਦਾ ਅਧਿਕਾਰੀ

Read More
India Punjab

ਪੈਟਰੋਲ-ਡੀਜ਼ਲ ਨੇ ਲੋਕਾਂ ਦੇ ਸਾਹ ਕੀਤੇ ਔਖੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਆਮ ਜਨਤਾ ‘ਤੇ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਈ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜੀ ਰਿਹਾ ਹੈ। ਅੱਜ ਮੁੜ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ

Read More
India

ਮਨੋਹਰ ਲਾਲ ਖੱਟੜ ਵੱਲੋਂ ਮੱਤਾ ਪੇਸ਼ ਕਰਨ ਤੋਂ ਬਾਅਦ 15 ਮਿੰਟ ਲਈ ਉਠਾਈ ਵਿਧਾਨ ਸਭਾ

‘ਦ ਖਾਲਸ ਬਿਉਰੋ:ਚੰਡੀਗੜ੍ਹ ਦੇ ਮਸਲੇ ਤੇ ਪੰਜਾਬ ਵਲੋਂ 1 ਅਪ੍ਰੈਲ ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਏ ਜਾਣ ਤੋਂ ਬਾਅਦ ਅੱਜ ਹਰਿਆਣਾ ਨੇ ਵੀ ਇਸ ਵਿਸ਼ੇ ਨੂੰ ਲੈ ਕੇ ਵਿਧਾਨ ਸਭਾ ਦਾ ਖਾਸ ਸਾਸ਼ਨ ਬੁਲਾਇਆ ਹੈ । ਜਿਸ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮਤਾ ਜਾਰੀ ਕੀਤਾ ਤੇ ਪੰਜਾਬ ਵਲੋਂ ਪਾਸ ਕੀਤੇ ਗਏ ਮਤੇ

Read More
Punjab

ਚੰਡੀਗੜ੍ਹ ਪ੍ਰਸ਼ਾਸਨ ਨੇ ਹਟਾਈਆਂ ਸਾਰੀਆਂ ਕੋ ਰੋਨਾ ਪਾਬੰ ਦੀਆ,ਹੁਣ ਬਿਨਾਂ ਮਾਸਕ ਤੋਂ ਨਹੀਂ ਲਗੇਗਾ ਜੁਰਮਾਨਾ

‘ਦ ਖਾਲਸ ਬਿਉਰੋ:ਕੋਰੋ ਨਾ ਦੇ ਲਗਾਤਾਰ ਘੱਟ ਰਹੇ ਮਾਮਲਿਆਂ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੀਆਂ ਕੋਰੋ ਨਾ ਪਾਬੰਦੀਆ ਹਟਾ ਦਿੱਤੀਆਂ ਹਨ। ਕੋਰੋ ਨਵਾਇਰਸ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦੇ ਵਿਚਕਾਰ, ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਸਮੇਤ ਬਾਕੀ ਸਾਰੀਆਂ ਕੋਵਿ ਡ -19 ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਪ੍ਰਸ਼ਾਸਨ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਹੁਣ ਜਨਤਕ ਥਾਵਾਂ

Read More
India

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੈ ਦਾ ਅੱਜ ਫ਼ੇਰ ਵਾਧਾ

‘ਦ ਖਾਲਸ ਬਿਉਰੋ:ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਵਧਣਾ ਲਗਾਤਾਰ ਜਾਰੀ ਹੈ ਤੇ ਅੱਜ ਫਿਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਪ੍ਰਤੀ ਲੀਟਰ 80 ਪੈਸੇ ਵਾਧਾ ਹੋਇਆ ਹੈ । ਪਿਛਲੇ 15 ਦਿਨਾਂ ਵਿਚੋਂ ਇਹ ਕੀਮਤਾਂ 13ਵੀਂ ਵਾਰ ਵਧਾਈਆਂ ਗਈਆਂ ਹਨ। ਇਨ੍ਹਾਂ 15 ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ 9.25 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

Read More
India

ਤ੍ਰਿਣਮੁਲ ਕਾਂਗਰਸ ਨੂੰ ਛੱਡਣ ਵਾਲੇ ਅਸ਼ੋਕ ਤੰਵਰ ਆਪ ਵਿੱਚ ਹੋਏ ਸ਼ਾਮਿਲ

‘ਦ ਖਾਲਸ ਬਿਉਰੋ:ਚੋਣਾਂ ਦੌਰਾਨ ਤ੍ਰਿਣਮੁਲ ਕਾਂਗਰਸ ਪਾਰਟੀ ਛੱਡਣ ਵਾਲੇ ਅਸ਼ੋਕ ਤੰਵਰ ਆਪ ਵਿੱਚ ਸ਼ਾਮਿਲ ਹੋ ਗਏ ਹਨ।ਉਹ ਤ੍ਰਿਣਮੁਲ ਕਾਂਗਰਸ ਵਿੱਚ ਪ੍ਰਧਾਨ ਵੀ ਰਹੇ ਹਨ। ਅੱਜ ਦਿੱਲੀ ਵਿੱਚ ਉਹਨਾਂ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਤੇ ਪਹੁੰਚੇ। ਪੰਜਾਬ ਵਿੱਚ ਚੋਣਾਂ ਜਿੱਤਣ ਤੋਂ ਮਗਰੋਂ ਹਰਿਆਣਾ,ਗੁਜਰਾਤ ਤੇ ਹੋਰ ਸੂਬਿਆਂ ਵਿੱਚ ਜੜਾਂ ਬਣਾਉਣ ਲਈ ਆਪਣਾ ਧਿਆਨ ਕੇਂਦਰਿਤ ਕਰ ਰਹੀ

Read More
India Punjab

ਕਾਂਗਰਸੀ ਸਾਂਸਦ ਰਵਨੀਤ ਬਿਟੂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ  

‘ਦ ਖਾਲਸ ਬਿਉਰੋ: ਕਾਂਗਰਸੀ ਸਾਂਸਦ ਰਵਨੀਤ ਬਿਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਮੁੱਦਿਆਂ ਬਾਰੇ ਗੱਲਬਾਤ ਕੀਤੀ।ਇਸ ਸੰਬੰਧੀ ਰਵਨੀਤ ਬਿਟੂ ਨੇ ਇੱਕ ਟਵੀਟ ਵੀ ਕੀਤਾ ਹੈ ਕਿਹਾ ਕਿ  ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਉਹਨਾਂ ਅੱਗੇ ਪੰਜਾਬ ਦੇ ਮੁੱਦਿਆਂ ਨੂੰ ਰੱਖਿਆ ਗਿਆ ਹੈ ਤੇ ਇੱਕ ਹਾਂ ਪੱਖੀ ਹੁੰਗਾਰੇ ਦੀ ਉਮੀਦ ਹੈ।

Read More
Punjab

ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੇ ਕੀਤੀ ਟੀਕਾਕਰਣ ਸਕੀਮ ਦੀ ਸ਼ੁਰੂਆਤ

‘ਦ ਖਾਲਸ ਬਿਉਰੋ:ਕੋਰੋਨਾ ਮਹਾਮਾਰੀ ਕਾਰਨ ਬੱਚਿਆਂ ਦੇ ਟੀਕਾਕਰਣ ਵਿੱਚ ਆਈ ਖੜੋਤ ਨੂੰ ਖਤਮ ਕਰਨ ਲਈ ਪਏ ਭਾਰਤ ਸਰਕਾਰ ਵੱਲੋਂ ਮਿਸ਼ਨ ਇੰਦਰਧਨੁਸ਼ ਯੋਜਨਾ  ਦੇ ਤਹਿਤ ਬੱਚਿਆਂ ਨੂੰ ਪੀਲੀਆ, ਪੋਲੀਓ, ਗਲਘੋਟੂ, ਖਸਰਾ ਆਦਿ ਬਿਮਾਰੀਆਂ ਤੋਂ ਬਚਾ ਲਈ ਟੀਕੇ ਮੁਫ਼ਤ ਲਗਾਏ ਜਾਣਗੇ। ਮਾਰਚ 2022 ਤੋਂ ਮਈ 2022 ਤੱਕ ਹੋਣ ਵਾਲੇ ਇਸ ਟੀਕਾਕਰਨ ਦੀ ਸ਼ੁਰੂਆਤ ਮਾਨਸਾ ਦੇ ਜੱਚਾ ਬੱਚਾ

Read More
Punjab

ਗੈਰ ਪੰਜਾਬੀ ਸਰਕਾਰੀ ਮੁਲਾਜ਼ਮਾਂ ਨੂੰ ਘਰੇ ਤੋਰਨ ਦੀ ਉੱਠਣ ਲੱਗੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਮਾਜ ਸੇਵੀ ਅਤੇ ਸਿਆਸਤ ਵਿੱਚ ਸਰਗਰਮ ਲੱਖਾ ਸਿਧਾਣਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅੱਗੇ ਕਈ ਅਹਿਮ ਮੰਗਾਂ ਰੱਖੀਆਂ ਹਨ। ਲੱਖਾ ਸਿਧਾਣਾ ਨੇ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਪੰਜਾਬੀਆਂ ਲਈ ਸਰਕਾਰੀ ਨੌਕਰੀਆਂ ਵਿੱਚ 100 ਫ਼ੀਸਦੀ ਅਤੇ ਪ੍ਰਾਈਵੇਟ ਨੌਕਰੀਆਂ ਵਿੱਚ ਹਰਿਆਣਾ ਦੀ ਤਰਜ ਉੱਤੇ 85 ਫ਼ੀਸਦੀ

Read More