India International

PM ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦਿਓਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਦੇ ਮੁੱਖ ਨੁਕਤਿਆਂ ‘ਤੇ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਬਿਹਾਰ ਦੇ ਜਯਨਗਰ ਤੇ ਨੇਪਾਲ ਦੇ ਕੁਰਥਾ ਵਿਚਾਲੇ ਸਰਹੱਦੋਂ ਪਾਰ ਰੇਲ ਨੈੱਟਵਰਕ ਦਾ ਉਦਘਾਟਨ ਕੀਤਾ। ਇਸ ਮੌਕੇ ਨੇਪਾਲ ਵਿੱਚ

Read More
Punjab

ਹਾਈਕੋਰਟ ਨੇ ਦਿੱਤੇ ਐਸਜੀਪੀਸੀ ਵੱਲੋਂ ਬਰਖਾਸਤ ਮੁਲਾਜ਼ਮਾਂ ਨੂੰ ਵਾਪਸ ਬਹਾਲ ਕਰਨ ਦੇ ਹੁਕਮ

‘ਦ ਖਾਲਸ ਬਿਉਰੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 328 ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਨੂੰ ਉਹਨਾਂ 3 ਮੁਲਾਜ਼ਮਾਂ ਨੂੰ ਵਾਪਸ ਨੌਕਰੀ ਤੇ ਰੱਖਣ ਲਈ ਆਦੇਸ਼ ਦਿੱਤੇ ਹਨ, ਜਿਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਬਰਖਾਸਤ ਕਰ ਦਿੱਤਾ ਸੀ ।ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਦੋ ਸਾਲ ਪਹਿਲਾਂ 2020 ਵਿੱਚ ਕੀਤੀ ਗਈ ਜਾਂਚ ਤੋਂ ਇਹ ਪਤਾ

Read More
International

ਅਮਰੀਕਾ ਦੇਵੇਗਾ ਯੂਕਰੇਨ ਨੂੰ 300 ਮਿਲੀਅਨ ਡਾਲਰ ਦੀ ਫੌਜੀ ਸਹਾਇਤਾ

‘ਦ ਖ਼ਾਲਸ ਬਿਊਰੋ : ਯੂਕ ਰੇਨ ‘ਤੇ ਰੂ ਸ ਦੇ ਹਮ ਲੇ ਨੂੰ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇੱਕ ਮਹੀਨੇ ਤੋਂ ਬਾਅਦ ਵੀ ਦੋਵੇਂ ਦੇਸ਼ਾ ਵਿਚਕਾਰ ਜੰ ਗ ਜਾਰੀ ਹੈ। ਰੂਸ ਲਗਾਤਾਰ ਯੂਕਰੇਨ ਦੇ ਸ਼ਹਿਰਾਂ ‘ਤੇ ਮਜ਼ਾ ਈਲੀ ਹਮ ਲੇ ਕਰ ਰਿਹਾ ਹੈ। ਇਸੇ ਦੌਰਾਨ ਅਮਰੀਕਾ ਦਾ ਕਹਿਣਾ ਹੈ ਕਿ ਉਹ

Read More
Punjab

ਸੜਕ ਹਾ ਦਸੇ ਦੌਰਾਨ ਪੰਜ ਜ਼ ਖ਼ਮੀ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਏਅਰਪੋਰਟ ਰੋਡ ਦੇ ਨੇੜੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਟਰਾਲਾ ਸੜਕ ‘ਤੇ ਰੁਕੀ ਇੱਕ ਕਾਰ ਦੇ ਟਕ ਰਾਉਣ ਨਾਲ ਭਿਆ ਨਕ ਹਾਦ ਸਾ ਵਾਪਰਿਆ ਹੈ। ਇਸ ਹਾਦ ਸੇ ਵਿੱਚ ਪੰਜ ਵਿਅਕਤੀਆਂ ਦੇ ਜ਼ ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਤੇਜ਼ ਰਫ਼ਤਾਰ ਹੋਣ ਕਾਰਨ ਟਰਾਲਾ ਵੀ ਸੜਕ ਉੱਤੇ ਪਲਟ ਗਿਆ। ਜ਼ਖ਼

Read More
Punjab

ਸ਼੍ਰੀ ਦਰਬਾਰ ਸਾਹਿਬ ਅੰਦਰ ਸੇਵਾਦਾਰ ਹੁਣ ਨਹੀਂ ਚਲਾ ਸਕਣਗੇ ਮੋਬਾਇਲ ਫੋਨ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਚ ਸੇਵਾਦਾਰਾਂ ਦੇ ਮੋਬਇਲ ਫੋਨ ਤੇ ਪਾਬੰਦੀ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਨੇ ਇਹ ਪਾਬੰਦੀ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਦੀ  ਸੁਰੱਖਿਆ ਦੇ ਮੱਦੇਨਜ਼ਰ ਸੇਵਾਦਾਰਾਂ ਦੇ ਮੋਬਾਇਲ ਫੋਨ ਤੇ ਪਾਬੰਦੀ ਲਗਾਈ ਹੈ। ਸ੍ਰੀ ਹਰਿਮੰਦਰ ਸਾਹਿਬ ਦੀ

Read More
Punjab

ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, ਨੈਸ਼ਨਲ ਹਾਈਵੇਅ ਜਾਮ ਕਰਨ ਦੀ ਦਿੱਤੀ ਚਿਤਾਵਨੀ

‘ਦ ਖਾਲਸ ਬਿਉਰੋ:ਪੰਜਾਬ ਵਿੱਚ ਬਹਿਬਲ ਗੋ ਲੀ ਕਾਂਡ ਵਿੱਚ ਪੁਲਿਸ ਦੀ ਗੋ ਲੀ ਨਾਲ ਸ਼ਹੀਦ ਹੋਏ ਨੋਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸਿੱਖ  ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ।ਗੁਰੂ ਗ੍ਰੰਥ ਸਾਹਿਬ ਦੀ ਬੇਅਦ ਬੀ ਦੀਆਂ ਘਟਨਾਵਾਂ ਵਾਪਰਨ ਤੋਂ   ਬਾਅਦ ਰੋ ਸ ਪ੍ਰਦ ਰਸ਼ਨ ਸ਼ੁਰੂ ਹੋਏ ਸੀ। ਜਿਸ ਦੋਰਾਨ ਵਾਪਰੇ ਬਹਿਬਲ ਗੋ ਲੀ ਕਾਂਡ ਵਿੱਚ ਪੁਲਿਸ

Read More
India Punjab

ਕਿਸਾਨਾ ਨੇ ਤੋਮਰ ਨੂੰ ਦਿੱਤਾ ਜਵਾਬ, MSP ਦਾ ਚੇਅਰਮੈਨ ਕੌਣ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਐਮਐਸਪੀ ਕਮੇਟੀ ਲਈ ਨਾਂ ਨਾ ਭੇਜਣ ‘ਤੇ ਜਵਾਬ ਦਿੱਤਾ ਹੈ। ਮੋਰਚੇ ਨਾਲ ਜੁੜੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਗਮੋਹਨ ਸਿੰਘ ਨੇ ਕਿਹਾ ਕਿ ਖੇਤਾਬਾੜੀ ਮੰਤਰੀ ਨੇ ਇੱਕ ਤਰਫਾ ਗੱਲ ਕੀਤੀ ਹੈ।  ਉਨ੍ਹਾਂ ਨੇ ਕਿਹਾ ਕਿ ਕੇਂਦਰ ਨੇ ਸਾਡੇ ਤੋਂ ਦੋ

Read More
India

ਕੇਂਦਰ ਸਰਕਾਰ ਐਮਐਸਪੀ ਬਾਰੇ ਕਮੇਟੀ ਬਣਾਉਣ ਲਈ ਵੱਚਨਬੱਧ : ਤੋਮਰ

‘ਦ ਖ਼ਾਲਸ ਬਿਊਰੋ : ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿਚ ਕਿਹਾ ਕਿ ਸਰਕਾਰ ਐੱਮ. ਐੱਸ. ਪੀ. ਉਤੇ ਕਮੇਟੀ ਗਠਿਤ ਕਰਨ ਲਈ ਵਚਨਬੱਧ ਹੈ। ਉਹ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਮੇਟੀ ਲਈ ਭੇਜੇ ਗਏ ਨਾਵਾਂ ਦੀ ਉਡੀਕ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਸਰਕਾਰ

Read More
Punjab

ਨਾਇਬ ਤਹਿਸੀਲਦਾਰਾਂ ਦੀ ਭਰਤੀ ਦੀ ਪ੍ਰੀਖਿਆ 22 ਮਈ ਨੂੰ

‘ਦ ਖ਼ਾਲਸ ਬਿਊਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਆਸਾਮੀਆਂ ਭਰਨ ਪ੍ਰੀਖਿਆ 22 ਮਈ ਨੂੰ ਲਈ ਜਾਵੇਗੀ।ਕਮਿਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਪ੍ਰੀਖਿਆ ਦਾ ਸਮਾਂ 12 ਤੋਂ 2 ਦਾ ਰੱਖਿਆ ਗਿਆ ਹੈ। ਇਸ ਦੇ ਲਈ ਐਡਮਿਟ ਕਾਰਡ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈੱਬਸਾਈਟ ਤੋਂ 7 ਮਈ ਤੋਂ ਬਾਅਦ ਡਾਉਨਲੋਡ ਕੀਤੇ ਜਾ ਸਕਣਗੇ।

Read More
India

ਮਨੋਹਰ ਲਾਲ ਖੱਟੜ ਬੋਲਦਾ ਕੇਂਦਰ ਦੀ ਬੋਲੀ

‘ਦ ਖ਼ਾਲਸ ਬਿਊਰੋ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ  ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਉਤੇ ਦਾਅਵੇਦਾਰੀ ਲਈ  ਪੰਜਾਬ ਅਸੈਂਬਲੀ ਵਿੱਚ ਪੇਸ਼ ਮਤੇ ਨੂੰ ਅਰਥਹੀਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਤੇ ਹਰਿਆਣਾ ਦਾ ਹੱਕ ਹਮੇਸ਼ਾ ਰਹੇਗਾ। ਉਨ੍ਹਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ

Read More