Punjab

ਟੌਹੜਾ ਦੀ ਬਰਸੀ ‘ਚ ਸ਼ਾਮਿਲ ਹੋਣ ਲਈ ਪਹੁੰਚੇ ਸ਼ੇਖਾਵਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਅਠਾਰਵੀਂ ਬਰਸੀ ਵਿੱਚ ਸ਼ਿਰਕਤ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜਥੇਦਾਰ ਟੌਹੜਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੀ ਬੇਦਾਗ਼ ਸ਼ਖਸੀਅਤ ਦੀ ਹੋਰ ਕੋਈ

Read More
Punjab

ਆਪ ਵੱਲੋਂ ਚੰਡੀਗੜ੍ਹ ਦੇ ਮੁੱ ਦੇ ’ਤੇ ਪੇਸ਼ ਕੀਤੇ ਮਤੇ ਦਾ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਵਿਰੋ ਧ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਦੇ ਮੁੱਦੇ ’ਤੇ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਸੈਸ਼ਨ ਵਿੱਚ ਭਾਜਪਾ ਦੇ ਇੱਕੋ-ਇੱਕ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੇਸ਼ ਕੀਤੇ ਗਏ ਮਤੇ ਦਾ ਵਿਰੋਧ ਕੀਤਾ ਤੇ ਕਿਹਾ ਕਿ ਇਸ ਸੰਬੰਧ ਵਿੱਚ ਪੰਜਾਬ ਦੇ ਲੋਕਾਂ ਨੂੰ ਭਰਮਾਇਆ ਗਿਆ ਹੈ।ਉਹਨਾਂ ਦਾਅਵਾ ਕੀਤਾ ਕਿ

Read More
India Punjab Religion

ਸ੍ਰੀ ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਤਰੀਕ ਕਰ ਲਉ ਨੋਟ

‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 22 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਟਰੱਸਟੀਆਂ ਨੇ ਭਾਰਤੀ ਫ਼ੌਜ ਅਤੇ ਆਪਣੇ ਦਲਾਂ ਵੱਲੋਂ ਕੀਤੇ ਗਏ ਨਿਰੀਖਣਾਂ ਤੋਂ ਬਾਅਦ ਉੱਤਰਾਖੰਡ ਪ੍ਰਸ਼ਾਸਨ ਨੇ ਵਿਚਾਰ ਚਰਚਾ ਤੋਂ ਬਾਅਦ ਇਹ ਫੈਸਲਾ ਲਿਆ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ

Read More
Punjab

ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕਾਂ ਨੂੰ ਸਲੀਕੇ ਦਾ ਪਾਠ ਪੜਾਇਆ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਲੀਕੇ ਦਾ ਪਾਠ ਪੜਾਇਆ। ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ ਤਾਂ ਵਿਧਾਨ ਸਭਾ ਵਿੱਚ ਆਪ ਅਤੇ ਕਾਂਗਰਸੀ ਆਗੂਆਂ ਵਿਚ  ਬਹਿਸ ਸ਼ੁਰੂ ਹੋ ਗਈ ਹੈ।

Read More
Punjab

ਪੰਜਾਬ ਵਿਧਾਨ ਸਭਾ ‘ਚ ਹੰ ਗਾਮਾ,ਆਪ ਅਤੇ ਕਾਂਗਰਸੀ ਵਿਧਾਇਕ ਭਿ ੜੇ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ। ਜਿਸ ਤੋਂ ਬਾਅਦ ਵਿਧਾਨ ਸਭਾ ਸ਼ੈਸ਼ਨ ਵਿੱਚ ਆਪ ਅਤੇ ਕਾਂਗਰਸੀ ਆਗੂਆਂ ਵਿਚ  ਬ ਹਿਸ ਸ਼ੁਰੂ ਹੋ ਗਈ ਹੈ। ਭਗਵੰਤ ਮਾਨ ਨੇ ਕਾਂਗਸੀਆਂ

Read More
Punjab

ਆਪ ਸਰਕਾਰ ਵਿਧਾਨ ਸਭਾ ‘ਚ ਕੇਂਦਰ ਖ਼ਿ ਲਾਫ਼ ਡਟੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ  ਦੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਦੇ ਕਈ ਫੈਸਲਿਆਂ ਖਿਲਾਫ ਮਤਾ ਪੇਸ਼ ਕੀਤਾ। ਭਗਵੰਤ ਮਾਨ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਜਿਤਾਉਦਿਆਂ ਇਸ ਮਤੇ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ

Read More
Punjab

ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ

‘ਦ ਖ਼ਾਲਸ ਬਿਊਰੋ : ਪੰਜਾਬ ’ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਰਹੀ ਹੈ ਜੋ ‘ਆਪ’ ਸਰਕਾਰ ਦੀ ਪਹਿਲੀ ਫ਼ਸਲੀ ਖ਼ਰੀਦ ਹੈ। ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਸਰਕਾਰ ਨੇ ਖ਼ਰੀਦ ਏਜੰਸੀਆਂ ਨੂੰ ਇਸ ਵਾਰ 12 ਘੰਟਿਆਂ ਵਿਚ ਫ਼ਸਲ ਦੀ ਅਦਾਇਗੀ ਕਰਨ ਦੇ ਜ਼ੁਬਾਨੀ ਹੁਕਮ

Read More
Punjab

ਪੰਜਾਬ ਸਰਕਾਰ ਨੇ ਪੁਲਿ ਸ ਪ੍ਰਸ਼ਾ ਸ਼ਨ ‘ਚ ਕੀਤਾ ਵੱਡਾ ਫੇਰ ਬਦਲ,13 ਜਿਲ੍ਹਿਆਂ ਦੇ ਐੱਸਐੱਸਪੀ ਦੇ ਕੀਤੇ ਤਬਾ ਦਲੇ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਪੁ ਲਿਸ ਅਤੇ ਪੁਲਿ ਸ ਪ੍ਰਸ਼ਾ ਸ਼ਨ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। 13 ਜ਼ਿਲ੍ਹਿਆਂ ਦੇ ਐੱਸਐੱਸਪੀਜ ਸਮੇਤ 6 ਡੀਸੀਜ਼ ਦੇ ਤਬਾ ਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਆਮ ਰਾਜ ਪ੍ਰਬੰਧ ਵਿਭਾਗ ਹੁਕਮਾਂ ਤਹਿਤ ਰਾਜਬੀਰ ਸਿੰਘ ਘੁਮਾਣ ਵਾਸੀ ਘਰਾਚੋਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ

Read More
India

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਤੇ ਪਈ ਹੋਰ ਮਾਰ,ਵਪਾਰਕ ਸਿਲੰਡਰ ਹੋਇਆ 250 ਰੁਪਏ ਮਹਿੰਗਾ

‘ਦ ਖਾਲਸ ਬਿਉਰੋ:ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਤੇ ਪਈ ਹੋਰ ਮਾਰ ਪੈ ਗਈ ਹੈ । ਇਸ ਵਾਰ ਵਪਾਰਿਕ ਸਿਲੰਡਰ ਵਿੱਚ ਸਿੱਧਾ 250 ਰੁਪਏ ਮਹਿੰਗਾ ਕਰ ਦਿਤਾ ਗਿਆ ਹੈ । ਮਹਿੰਗਾਈ ਦੇ ਮਾਰ ਹੇਠ ਜੀਵਨ ਬਤੀਤ ਕਰ ਰਹੇ ਲੋਕਾਂ ਉਤੇ ਲਗਾਤਾਰ ਵੱਧਦੀਆਂ ਕੀਮਤਾਂ ਕਾਰਣ ਬਹੁਤ ਮਾਰ ਪੈ ਰਹੀ ਹੈ। ਇਕ ਹੀ ਝਟਕੇ ਨਾਲ ਵਧਾਈ ਗਈ

Read More
Punjab

16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੀ ਇੱਕ ਰੋਜ਼ਾ ਵਿਸ਼ੇਸ਼ ਬੈਠਕ ਅੱਜ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਇੱਕ ਰੋਜ਼ਾ ਸੈਸ਼ਨ ਵਿੱਚ ‘ਆਪ’ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁੱਦੇ ’ਤੇ ਬੁਲਾਇਆ ਗਿਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਚੰਡੀਗੜ੍ਹ ਵਿਚ ਕੇਂਦਰੀ ਨਿਯਮ ਲਾਗੂ ਕਰਨ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿਚ ਮਤਾ

Read More