ਪੰਜਾਬ ਸਰਕਾਰ ਦੇ ਪੁਲਿਸ ਅਤੇ ਫੌਜੀ ਜਵਾਨਾਂ ਦੇ ਲਈ ਦੋ ਅਹਿਮ ਫੈਸਲੇ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਲੰਘੇ ਕੱਲ੍ਹ ਕੈਬਨਿਟ ਦੀ ਮੀਟਿੰਗ ਵਿੱਚ ਪੁਲਿਸ ਅਤੇ ਫੌਜੀ ਜਵਾਨਾਂ ਲਈ ਦੋ ਅਹਿਮ ਫੈਸਲੇ ਕੀਤੇ ਗਏ ਹਨ। ਇਸ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਦਿੱਤੇ