India Punjab

“ਅੱਜ ਪੰਜਾਬ ‘ਚ ਬੈਠੀ ਹਰ ਮਾਂ ਡਰੀ ਹੋਈ ਹੈ”

‘ਦ ਖ਼ਾਲਸ ਬਿਊਰੋ : ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਨੂੰ ਨਹੀਂ ਚਲਾ ਸਕਦੇ। ਪੰਜਾਬ ਇੱਕ ਬਹੁਤ ਹੀ ਸੰਵੇਦਨਸ਼ੀਲ ਸੂਬਾ ਹੈ, ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਸਿਰਸਾ ਨੇ ਕੇਜਰੀਵਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸਦਾ ਅਧਿਕਾਰ ਹੈ, ਉਸਨੂੰ ਵਾਪਸ ਕਰ ਦਿੱਤਾ ਜਾਵੇ, ਮੁੱਖ ਮੰਤਰੀ ਮਾਨ ਨੂੰ ਹੀ ਪੰਜਾਬ ਸਰਕਾਰ ਚਲਾਉਣ

Read More
Punjab

ਨਵਜੋਤ ਸਿੱਧੂ ਨੂੰ ਪਹਿਲਾਂ ਹੀ ਅਣਹੋਣੀ ਦੀ ਭਿਣਕ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਆਈਟੀ ਟੀਮ ਨੇ ਉਨ੍ਹਾਂ ਦੇ (ਨਵਜੋਤ ਸਿੱਧੂ) ਦੇ ਟਵਿੱਟਰ ਹੈਂਡਲ ਤੋਂ ਨਵਜੋਤ ਸਿੱਧੂ ਦੀ ਛੇ ਮਈ ਨੂੰ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਦੀ ਕਲਿੱਪ ਸਾਂਝੀ ਕੀਤੀ ਹੈ। ਇਸ ਵੀਡੀਓ ਕਲਿੱਪ ਵਿੱਚ ਨਵਜੋਤ ਸਿੱਧੂ ਨੇ ਆਪ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ

Read More
Punjab

ਮੂਸੇਵਾਲਾ ਦੇ ਹੱਕ ‘ਚ ਆਇਆ ਦਵਿੰਦਰ ਬੰਬੀਹਾ ਗੈਂ ਗ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਤੋਂ ਬਾਅਦ ਹੁਣ ਗੈਂ ਗਸਟਰ ਦਵਿੰਦਰ ਬੰਬੀਹਾ ਗੈਂਗ ਵੀ ਸਾਹਮਣੇ ਆਇਆ ਹੈ। ਦਵਿੰਦਰ ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕ ਤਲ ਦਾ ਬਦਲਾ ਦੋ ਦਿਨਾਂ ਵਿੱਚ ਲੈਣ ਦੀ ਧਮ ਕੀ ਦਿੱਤੀ ਹੈ। ਇਸ ਗਰੁੱਪ ਨੇ ਫੇਸਬੁਕ ਪੋਸਟ ਪਾ ਕੇ ਕਿਹਾ ਹੈ ਕਿ ‘ਮੂਸੇਵਾਲਾ ਦਾ ਉਨ੍ਹਾਂ

Read More
Punjab

ਬਲੈਰੋ ਗੱਡੀ ‘ਚੋਂ ਮਿਲੀਆਂ ਨੰਬਰ ਪਲੇਟਾਂ ਨਾਲ ਕਿਤੇ ਹੋਰ ਜੁੜੀ ਤਾਰ

‘ਦ ਖ਼ਾਲਸ ਬਿਊਰੋ : ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਕ ਤਲ ਮਾਮਲੇ ਵਿੱਚ ਮਿਲੀ ਬੋਲੈਰੋ ਗੱਡੀ ਵਿੱਚੋਂ ਵੱਡੀ ਗਿਣਤੀ ਵਿੱਚ ਬਰਾ ਮਦ ਹੋਈਆਂ ਨੰਬਰ ਪਲੇਟਾਂ ਦਾ ਸਬੰਧ ਫਿਰੋਜ਼ਪੁਰ ਜ਼ਿਲ੍ਹੇ ਨਾਲ ਦੱਸਿਆ ਜਾ ਰਿਹਾ ਹੈ। ਇਹਨਾਂ ਨੰਬਰ ਪਲੇਟਾਂ ਦੀ ਕੀਤੀ ਗਈ ਆਨਲਾਈਨ ਪੜਤਾਲ ਵਿੱਚ ਇਹ ਤੀਜੀ ਥਾਂ ਵਿਕੀ ਗੱਡੀ ਦਰਸਾ ਰਿਹਾ ਹੈ। ਫ਼ਿਰੋਜ਼ਪੁਰ ਪੁਲਿਸ ਨੇ ਮਾਮਲੇ

Read More
Punjab

ਮੂਸੇਵਾਲਾ ਦੇ ਘਰ ਪਹੁੰਚੇ ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦਰਦ ਵੰਡਾਉਣ ਲਈ ਪਹੁੰਚੇ ਹੋਏ ਹਨ। ਮੂਸੇਵਾਲਾ ਦੇ ਪਿਤਾ ਰਾਜਾ ਵੜਿੰਗ ਦੇ ਗਲ ਲੱਗ ਕੇ ਰੋਏ। ਰਾਜਾ ਵੜਿੰਗ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ।

Read More
Punjab

ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਅੱਜ 12:30 ਵਜੇ ਮਿਲੇਗਾ। ਵਫ਼ਦ ਵੱਲੋਂ ਰਾਜਪਾਲ ਕੋਲ ਪੰਜਾਬ ਦੀ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਦਾ ਮੁੱਦਾ ਉਠਾਇਆ ਜਾਵੇਗਾ। ਇਸ ਵਫ਼ਦ ਵਿੱਚ ਸੀਨੀਅਰ ਲੀਡਰ ਬੀਐੱਸ ਭੂੰਦੜ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ.ਦਲਜੀਤ ਸਿੰਘ ਚੀਮਾ ਸ਼ਾਮਿਲ

Read More
Punjab

ਕੱਲ੍ਹ ਦੁਪਹਿਰ ਤੱਕ ਬੰਦ ਰਹਿਣਗੀਆਂ ਦੁਕਾਨਾਂ

‘ਦ ਖ਼ਾਲਸ ਬਿਊਰੋ : ਮਾਨਸਾ ਦੇ ਵਪਾਰ ਮੰਡਲ ਅਤੇ ਹੋਰ ਯੂਨੀਅਨਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌ ਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਮੂਹ ਦੁਕਾਨਦਾਰਾਂ ਵੱਲੋਂ ਮਾਨਸਾ ਦੇ ਬਾਜ਼ਾਰ 30 ਮਈ ਨੂੰ ਦੁਪਹਿਰ 12 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਵਪਾਰ ਮੰਡਲ ਨੇ ਮੂਸੇਵਾਲਾ ਦੇ ਕ ਤਲ ਦੇ ਸਬੰਧੀ ਪ੍ਰਸ਼ਾਸਨ ਅਤੇ ਸਰਕਾਰ

Read More
India International Punjab

ਮੂਸੇਵਾਲਾ ਦੇ ਕ ਤਲ ਨਾਲ ਪਾਕਿਸਤਾਨ ਵੀ ਦਿਹ ਲਿਆ

‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਹੋਇਆ ਦਰਦਮਈ ਕ ਤਲ ਸੋਸ਼ਲ ਮੀਡੀਆ ਉੱਤੇ ਟਰੈਂਡ ਕਰ ਰਿਹਾ ਹੈ, ਉੱਥੇ ਹੀ ਪਾਕਿਸਤਾਨ ਪੱਖੀ ਟਵਿਟਰ ਹੈਂਡਲ ਵੀ ਇਸਨੂੰ ਲੈ ਕੇ ਚਰਚਾ ਕਰ ਰਹੇ ਹਨ। ਸੋਸ਼ਲ ਮੀਡੀਆ ਉੱਤੇ ਕਈ ਯੂਜ਼ਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਰੋਕਣ ਦੀ ਘਟਨਾ ਦਾ ਹਵਾਲਾ ਦਿੰਦਿਆਂ

Read More
Punjab

ਮੂਸੇਵਾਲਾ ਦੇ ਪਿਤਾ ਨੇ ਦੱਸਿਆ ਅੱਖੀਂ ਡਿੱਠਾ ਹਾਲ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਵਿੱਚ ਐੱਫ਼ਆਈਆਰ ਦਰਜ ਹੋ ਗਈ ਹੈ। ਇਹ ਐੱਫਆਈਆਰ ਮਾਨਸਾ ਦੇ ਥਾਣਾ ਸਦਰ ਵਿੱਚ ਦਰਜ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਅਣਪਛਾਤਿਆਂ ਖਿ ਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 302, 307,

Read More
Punjab

ਮੂਸੇਵਾਲਾ ਕ ਤਲ ਕਾਂ ਡ : ਖਹਿਰਾ ਦਾ CM ਮਾਨ ਨੂੰ ਨਹੋਰਾ, ਆਪਣੇ ਸਿਰ ਜ਼ਿੰਮੇਵਾਰੀ ਲੈਣ ਦੀ ਚੁ ਣੌਤੀ

‘ਦ ਖ਼ਾਲਸ ਬਿਊਰੋ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਮਾਨਸਾ ਪਹੁੰਚ ਰਹੇ ਹਨ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੂਸੇਵਾਲਾ ਦਾ ਕੱਲ੍ਹ ਦਿਨ ਦਿਨ ਦਿਹਾੜੇ ਹੀ ਬਹੁਤ ਹੀ ਦੁੱਖਦਾਈ, ਵਹਿਸ਼ੀਆਨਾ ਅਤੇ ਕਾਇਰਾਨਾ ਕ ਤਲ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਇਕੱਲੇ

Read More