Punjab

ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ਼ ਕਾਰਵਾਈ ਲਈ ਲਿਖੀ ਹਾਈ ਕਮਾਂਡ ਨੂੰ ਚਿੱਠੀ

‘ਦ ਖਾਲਸ ਬਿਊਰੋ:ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵੱਡੀ ਕਾਰਵਾਈ ਹੋਣ ਜਾ ਰਹੀ ਹੈ ।ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਦੀ ਸਿਫ਼ਾਰਸ਼ ਤੇ ਹਾਈ ਕਮਾਂਡ ਨੂੰ ਇੱਕ ਚਿੱਠੀ ਲਿੱਖੀ ਹੈ,ਜਿਸ ਵਿੱਚ ਸਿੱਧੂ ਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੇ ਇਲਜ਼ਾਮ ਲਗਾਏ ਗਏ ਹਨ

Read More
Khaas Lekh Khalas Tv Special Punjab

ਸਰਕਾਰ ਦੀ ਅੱਖ ਤੋਂ ਲੁਕਿਆ ਰਹਿਜੂ ਸੋਨੀ ਦਾ ਚਾਰ ਤਾਰਾ ਹੋਟਲ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੂਰੇ ਐਕਸ਼ਨ ਮੋਡ ਉੱਤੇ ਹਨ। ਉਨ੍ਹਾਂ ਨੇ ਚੰਡੀਗੜ੍ਹ ਨਾਲ ਲੱਗਦੀ 29 ਏਕੜ ਜ਼ਮੀਨ ਉੱਤੇ ਕਬਜ਼ਾ ਛੁਡਾਉਣ ਤੋਂ ਬਾਅਦ ਅੰਮ੍ਰਿਤਸਰ ਦੇ ਨੇੜੇ ਪੈਂਦੀ 10 ਏਕੜ ਜ਼ਮੀਨ ਵੀ ਨਾਜਾਇਜ਼ ਕਬਜ਼ਾਧਾਰੀਆਂ ਤੋਂ ਮੁਕਤ ਕਰਾ ਲਈ ਹੈ। ਪੰਚਾਇਤ ਮੰਤਰੀ ਦੀ ਦਹਿਸ਼ਤ ਹੀ ਕਹਿ ਲਈਏ ਕਿ

Read More
India

ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ

‘ਦ ਖ਼ਾਲਸ ਬਿਊਰੋ : ਸੇਵਾ ਮੁਕਤ ਆਈਏਐਸ ਅਧਿਕਾਰੀ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਤਰੁਣ ਕਪੂਰ, 1987 ਬੈਚ ਦੇ ਆਈਏਐਸ ਅਧਿਕਾਰੀ, ਹਿਮਾਚਲ ਪ੍ਰਦੇਸ਼ ਕੇਡਰ ਨਾਲ ਸਬੰਧਤ ਹਨ। ਉਹ ਪੈਟਰੋਲੀਅਮ ਸਕੱਤਰ ਵੀ ਰਹਿ ਚੁੱਕੇ ਹਨ। ਅਮਲਾ ਮੰਤਰਾਲੇ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ

Read More
Punjab

ਪੰਜਾਬ ਦਾ “ਜਨਤਾ ਬਜਟ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਬਜਟ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਅਸੀਂ ਬਜਟ ਪ੍ਰਤੀ ਪੰਜਾਬ ਦੇ ਲੋਕਾਂ ਦੇ ਵਿਚਾਰ ਜਾਣਨ ਦੇ ਲਈ ਇਸ ਬਜਟ ਦਾ ਨਾਂ ਜਨਤਾ ਦਾ ਬਜਟ ਰੱਖਿਆ ਹੈ। ਇਸਦੇ ਲਈ ਵਿੱਤ ਵਿਭਾਗ ਨੇ ਜਨਤਾ ਬਜਟ ਵੈੱਬਸਾਈਟ https;//finance.punjab.government.in/home ਲਾਂਚ ਕੀਤੀ ਹੈ। ਇਸ

Read More
India Punjab

ਦੇਸ਼ ਦੇ ਵੱਡੇ ਚੋਣ ਰਣਨੀਤੀ ਘਾੜੇ ਦੀ ਬਿਹਾਰ ਤੋਂ ਹੋਵੇਗੀ ਸ਼ੁਰੂਆਤ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਦੇਸ਼ ਦੇ ਵੱਡੇ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕਰ ਦੱਤਾ ਹੈ। ਪਾਰਟੀ ਦੀ ਸ਼ੁਰੂਆਤ ਬਿਹਾਰ ਤੋਂ ਹੋਵੇਗੀ। ਹਾਲਾਂਕਿ, ਨਵੀਂ ਪਾਰਟੀ ਦੇ ਨਾਮ ਦੀ ਹਾਲੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪ੍ਰਸ਼ਾਂਤ ਕਿਸ਼ੋਰ ਨੇ ਇਸ ਸਬੰਧੀ ਇੱਕ ਟਵੀਟ

Read More
India

ਬਿਜਲੀ ਸੰਕਟ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੇ ਕੀਤੀ ਮੀਟਿੰਗ

‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਕੋਲੇ ਅਤੇ ਬਿਜਲੀ ਦਾ ਸੰਕਟ ਲਗਾਤਾਰ ਵੱਦ ਰਿਹਾ ਹੈ। ਇਸੇ ਦੌਰਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਕੋਲੇ ਅਤੇ ਬਿਜਲੀ ਦੇ ਵੱਧਦੇ ਸੰਕਟ ਨੂੰ ਲੈ ਕੇ ਕੇਂਦਰ ਦੇ  ਰੇਲ ਮੰਤਰੀ ਤੇ ਊਰਜਾ ਮੰਤਰੀ ਨਾਲ ਮੀਟਿੰਗ ਕੀਤੀ ਹੈ । ਇਸ ਮੀਟਿੰਗ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ

Read More
India

ਲੈਂਡਿੰਗ ਤੋਂ ਪਹਿਲਾਂ ਤੂਫਾਨ ‘ਚ ਫਸਿਆ ਜਹਾਜ਼

‘ਦ ਖ਼ਾਲਸ ਬਿਊਰੋ : ਸਪਾਈਸਜੈੱਟ ਦਾ ਬੋਇੰਗ ਬੀ737 ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਦੁਰਗਾਪੁਰ ਵਿਚ ਲੈਂਡਿੰਗ ਤੋਂ ਕੁਝ ਸਮਾਂ ਪਹਿਲਾਂ ਸਪਾਈਸਜੈਟ ਦਾ ਹਵਾਈ ਜਹਾਜ਼ ਤੂਫਾਨ ਵਿਚ ਫਸ ਗਿਆ, ਇਸ ਮੌਕੇ ਕੈਬਿਨਾਂ ਵਿਚੋਂ ਸਾਮਾਨ ਡਿੱਗਣ ਲੱਗਾ ਜਿਸ ਕਾਰਨ 12 ਯਾਤਰੀ ਜ਼ਖ਼ਮੀ ਹੋ ਗਏ। ਇਸ ਜਹਾਜ਼ ਨੇ ਮੁੰਬਈ ਤੋਂ ਉਡਾਣ ਭਰੀ ਸੀ। ਜ਼ਖ਼ ਮੀ

Read More
India

ਕਰੋਨਾ ਕਾਰਨ ਚਾਰ ਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਗਿਣਤੀ ਕੀਤੀ ਸੀਮਤ

‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਕਰੋਨਾ ਦਾ ਪ੍ਰਭਾਵ ਲਗਤਾਰ ਫਿਰ ਤੋਂ ਵੱਧਣ ਲੱਗਾ ਹੈ। ਕਰੋਨਾ ਵਧਦੇ ਕੇਸਾਂ ਕਾਰਨ ਇਸ ਵਾਰ ਚਾਰ ਧਾਮਾਂ ਦੀ ਯਾਤਰਾ ’ਤੇ ਰੋਜ਼ਾਨਾ ਸੀਮਤ ਗਿਣਤੀ ਵਿਚ ਸ਼ਰਧਾਲੂ ਜਾ ਸਕਣਗੇ। 6 ਮਈ ਨੂੰ ਕੇਦਾਰਨਾਥ ਤੇ 8 ਮਈ ਨੂੰ ਬਦਰੀਨਾਥ ਧਾਮ ਦੇ ਦਰਵਾਜ਼ੇ ਖੁੱਲ੍ਹਣਗੇ। ਸਰਕਾਰੀ ਹੁਕਮਾਂ ਅਨੁਸਾਰ ਬਦਰੀਨਾਥ ਵਿਚ ਰੋਜ਼ਾਨਾ 15 ਹਜ਼ਾਰ, ਕੇਦਾਰਨਾਥ

Read More
International

68ਵੇਂ ਦਿਨਾਂ ਬਾਅਦ ਵੀ ਜੰ ਗ ਲਗਾਤਾਰ ਜਾਰੀ

‘ਦ ਖ਼ਾਲਸ ਬਿਊਰੋ : ਰੂਸ ਤੇ ਯੂਕਰੇਨ  ਵਿਚਾਲੇ ਚੱਲ ਰਿਹਾ ਯੁੱ ਧ ਨੂੰ 68 ਦਿਨ ਹੋ ਗਏ  ਹਨ । 68 ਦਿਨਾਂ ਤੋਂ ਬਾਅਦ ਵੀ ਦੋਵੇਂ ਦੇਸ਼ਾਂ ਵਿਚਕਾਰ ਜੰ ਗ ਲਗਾਤਾਰ ਜਾਰੀ ਹੈ। ਪਰ ਹੁਣ ਯੂਕਰੇਨ ਦੇ ਨਾਲ-ਨਾਲ ਰੂਸੀ ਫੌਜ ਨੂੰ ਵੀ ਜੰਗ ਦੇ ਦੌਰਾਨ ਵੱਡੇ ਝਟ ਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੂਸੀ ਰਾਸ਼ਟਰਪਤੀ

Read More
India International

ਪ੍ਰਧਾਨ ਮੰਤਰੀ ਮੋਦੀ ਅੱਜ ਬਰਲਿਨ ਪਹੁੰਚੇ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਯੂਰਪ ਦੌਰੇ ‘ਤੇ ਹਨ। ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਉਹ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਪਹੁੰਚ ਗਏ ਹਨ। ਇਸਦੀ ਜਾਣਕਾਰੀ ਉਨ੍ਹਾਂ ਨੇ ਬਰਲਿਨ ਪਹੁੰਚਣ ਤੋਂ ਬਾਅਦ ਖੁਦ ਟਵਿਟ ‘ਤੇ ਦਿੱਤਾ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਉਹ ਚਾਂਸਲਰ ਓਲਾਫ ਸਕੋਲਜ਼ ਨਾਲ ਗੱਲ

Read More