Punjab

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸੂਬੇ ਵਿੱਚ ਸਕੂਲ ਲੱਗਣ ਦਾ ਸਮਾਂ ਬਦਲਣ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਤੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਹੁਣ ਪ੍ਰਾਇਮਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 11:00

Read More
Punjab

ਰਾਘਵ ਚੱਢਾ ਨੇ ਚੁੱਕੀ ਰਾਜ ਸਭਾ ਮੈਂਬਰ ਵਜੋਂ ਸਹੁੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਨਵ-ਨਿਯੁਕਤ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਹਾਜ਼ਰੀ ‘ਚ ਸਹੁੰ ਚੁੱਕੀ ਹੈ।

Read More
Punjab

ਗਨੀਵ ਕੌਰ ਨੇ ਚੁੱਕੀ ਵਿਧਾਇਕ ਵਜੋਂ ਸਹੁੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਦਫਤਰ ਵਿੱਚ ਗਨੀਵ ਕੌਰ ਮਜੀਠੀਆ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ। ਗਨੀਵ ਕੌਰ ਮਜੀਠਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ।

Read More
India

ਕਰੋਨਾ ਵੈਕਸੀਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ : ਕੋਵਿਡ ਵੈਕਸੀਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਇੱਕ ਵੱਡਾ ਫੈਸਲਾ ਆਇਆ ਹੈ। ਕੋਰਟ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਹਾਲਾਂਕਿ ਅਦਾਲਤ ਨੇ ਕੇਂਦਰ ਸਰਕਾਰ ਦੀ ਟੀਕਾਕਰਣ ਦੀ ਨੀਤੀ ਨੂੰ ਸਹੀ ਦਸਿਆ ਹੈ ਤੇ ਇਸ ਨੀਤੀ ਨੂੰ ਬਰਕਰਾਰ ਰੱਖਣ ਦੇ ਹੁਕਮ ਜਾਰੀ ਕੀਤੇ

Read More
India International Khalas Tv Special

ਸ਼ੋਸ਼ਲ ਮੀਡੀਆ ਬਨਾਮ ਜ਼ਾਅਲੀ ਖ਼ਬਰਾਂ ਦਾ ਸੰਸਾਰ

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ : ਸ਼ੋਸ਼ਲ ਮੀਡੀਆ ਫਾਇਦੇਮੰਦ ਘੱਟ ਅਤੇ ਨੁਕਸਾਨ ਦੇਹ ਵੱਧ ਸਾਬਤ ਹੋਣ ਲੱਗਾ ਹੈ। ਸਰੀਰਕ ਅਤੇ ਮਾਨਸਿਕ ਪੱਖੋਂ ਇਹ ਵਿਗਾੜ ਪੈਦਾ ਕਰ ਰਿਹਾ ਹੈ। ਆਸਪਾਸ ਦੇ ਲੋਕ ਦੂਰ ਹੋਏ ਹਨ। ਸਮਾਜਿਕ ਮੇਲ ਮਿਲਾਪ ਟੁੱਟਣ ਲੱਗਾ ਹੈ। ਪਰਿਵਾਰਕ ਤਾਣਾ ਬਾਣਾ ਉਲਝ ਗਿਆ ਹੈ। ਜਰਨਲ ਆਫ ਗਲੋਬਲ ਇੰਨਫਰਮੇਸ਼ਨ ਮੈਨੇਜਮੈਂਟ ਨੇ ਆਪਣੀ ਇੱਕ

Read More
Punjab

ਮਾਨ ਸਰਕਾਰ ਦੇ ਪੰਜ ਵੱਡੇ ਫ਼ੈਸਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋਈ ਸੀ। ਇਸ ਮੀਟਿੰਗ ਵਿੱਚ ਰਾਸ਼ਨ ਦੀ ਹੋਮ ਡਲਿਵਰੀ ਅਤੇ ਟਰਾਂਸਪੋਰਟਰਾਂ ਨੂੰ ਪੈਨਲਟੀ ਤੋਂ ਛੋਟ ਦੇਣ ਦੇ ਫੈਸਲਿਆਂ ਉੱਤੇ ਮੋਹਰ ਲੱਗ ਗਈ ਹੈ। ਮੀਟਿੰਗ ਵਿੱਚ ਲਏ ਗਏ ਹੋਰ ਕਈ ਅਹਿਮ ਫ਼ੈਸਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 26,454

Read More
India International Punjab

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੋ ਤ

‘ਦ ਖ਼ਾਲਸ ਬਿਊਰੋ : ਕੈਨੇਡਾ ਤੋਂ ਇੱਕ ਮੰਦ ਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਵਿਦਿਆਰਥੀ ਦੀ ਦਿਲ ਦਾ ਦੌ ਰਾ ਪੈਣ ਕਾਰਨ ਮੌ ਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਮਾਣਕੀ ਦਾ ਨੌਜਵਾਨ ਨਵਪ੍ਰੀਤ ਸਿੰਘ ਮਾਣਕੂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ

Read More
International

ਪੁਤਿਨ ਅਤੇ ਜ਼ੇਲੇਨਸਕੀ ਦੀ ਜੀ-20 ਬੈਠਕ ਦੌਰਾਨ ਇੰਡੋਨੇਸ਼ੀਆ ਵਿੱਚ ਮੁਲਾਕਾਤ ਦੀ ਸੰਭਾਵਨਾ

‘ਦ ਖਾਲਸ ਬਿਊਰੋ:ਰੂਸ ਤੇ ਯੂ ਕਰੇਨ ਦੇ ਨੇਤਾਵਾਂ ਵਿਚਾਲੇ ਸਿੱਧੀ ਮੁਲਾਕਾਤ ਦੀ ਸੰਭਾਵਨਾ ਇੰਡੋਨੇਸ਼ੀਆ ‘ਚ ਹੋਣ ਵਾਲੇ ਜੀ-20 ਸੰਮੇਲਨ ਦੌਰਾਨ ਬਣ ਸਕਦੀ ਹੈ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਦੋਵਾਂ ਨੂੰ ਜੀ-20 ਸੰਮੇਲਨ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਹਨਾਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਵਿਚਾਲੇ ਸ਼ਾਂਤੀ ਦੀਆਂ ਕੋਸ਼ਿਸ਼ਾਂ ਵਿੱਚ ਇੰਡੋਨੇਸ਼ੀਆ ਮਦਦ ਲਈ ਤਿਆਰ

Read More
Punjab

ਸਿੱਖ ਇਤਿਹਾਸ ਨਾਲ “ਖੇਡਣ” ਵਾਲੇ ਜਾਣਗੇ ਜੇ ਲ੍ਹ ਦੀਆਂ ਸਲਾ ਖਾਂ ਪਿੱਛੇ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਤਿਹਾਸ ਦੀ ਵਿਵਾ ਦਤ ਪੁਸਤਕ ਉੱਤੇ ਰੋਕ ਲਾਉਣ ਤੋਂ ਬਾਅਦ ਲੇਖਕਾਂ ਅਤੇ ਪ੍ਰਕਾਸ਼ਕਾਂ ਖ਼ਿ ਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  ਹੁਕਮਾਂ ਤੋਂ ਬਾਅਦ ਕਾਰਵਾਈ ਅਮਲ ‘ਚ ਲਿਆਦੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ

Read More
India Punjab

 ਕਵੀ ਕੁਮਾਰ ਨੂੰ ਅਦਾਲਤ ਨੇ ਕੀਤਾ ਆਜ਼ਾਦ

‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੁਣਾਏ ਇੱਕ ਅਹਿਮ ਫੈਸਲੇ ਰਾਹੀਂ ਕਵੀ ਕੁਮਾਰ ਵਿਸ਼ਵਾਸ ਦੀ ਗ੍ਰਿਫ਼ ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਕੁਮਾਰ ਵਿਸ਼ਵਾਸ ਨੂੰ ਰੋਪੜ ਪੁਲਿਸ ਵਲੋਂ 25 ਅਪ੍ਰੈਲ ਨੂੰ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਪੁਲਿਸ ਦੇ ਖ਼ਿ ਲਾਫ਼ ਉੱਚ ਅਦਾਲਤ ਦਾ ਦਰਵਾਜਾ ਖੜਕਾ ਦਿੱਤਾ ਸੀ। ਕਵੀ

Read More