ਸਿੱਧੂ ਮੂਸੇਵਾਲਾ ਦੇ ਗੀਤ SYL ਦੇ ਹੱਕ ‘ਚ ਆਏ ਕੌਮਾਂਤਰੀ ਮੁਕੇਬਾਜ਼ ਵਜਿੰਦਰ
‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਉਹਨਾਂ ਦਾ ਆਖਰੀ ਗਾਣਾ SYL ਉਹਨਾਂ ਦੀ ਆਵਾਜ਼ ‘ਚ ਰਿਲੀਜ਼ ਹੋ ਗਿਆ ਹੈ। ਜਿਸ ਤੋਂ ਬਾਅਦ ਗਾਣੇ ਦੀਆਂ ਲਾਈਨਾਂ ਨੂੰ ਲੈ ਕੇ ਵਿ ਵਾਦ ਛਿੜ ਗਿਆ ਹੈ। ਜਿਸ ਨੂੰ ਲੈ ਕੇ ਹੁਣ ਭਾਰਤੀ ਮੁੱ ਕੇਬਾ ਜ਼ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ