Punjab

ਮਾਲਵੇ ਦੇ ਕਿਸਾਨਾਂ ਲਈ ਨਰਮਾ ਬਣਨ ਲੱਗਾ ਘਾਟੇ ਦਾ ਸੌਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਾਲਵਾ ਪੱਟੀ ਵਿੱਚ ਨਰਮੇ ਦੀ ਫ਼ਸਲ ਨੂੰ ਦੂਜੀ ਵਾਰ ਗੁਲਾਬੀ ਸੁੰਡੀ ਦੀ ਮਾਰ ਪਈ ਹੈ। ਗੁਲਾਬੀ ਸੁੰਡੀ ਨੇ ਝੁਨੀਲ ਇਲਾਕੇ ਦੇ ਆਸ-ਪਾਸ ਵਧੇਰੇ ਜ਼ੋਰਦਾਰ ਹਮਲਾ ਬੋਲਿਆ ਹੈ ਜਿਸ ਕਰਕੇ ਕਈ ਕਿਸਾਨਾਂ ਨੂੰ ਖੇਤਾਂ ਵਿੱਚ ਖੜੀ ਫਸਲ ਵਾਹੁਣੀ ਪੈ ਗਈ ਹੈ। ਖ਼ਰਾਬ ਹੋਈ ਫਸਲ ਦੇਖ ਕੇ ਕਿਸਾਨਾਂ ਦੇ ਮੱਥੇ ਉੱਤੇ

Read More
Punjab

ਸੰਗਰੂਰ ਚੋਣ ਨੂੰ ਲੈ ਕੇ ਭਾਜਪਾ ਅਤੇ ਢੀਂਡਸਿਆਂ ਵਿੱਚ ਖਟਪਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਚੋਣ ਕਮਿਸ਼ਨ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਦੀਆਂ ਵੋਟਾਂ ਲਈ ਸਾਰੇ ਬੰਦੋਬਸਤ ਮੁਕੰਮਲ ਕਰ ਲਏ ਗਏ ਹਨ। ਵੋਟਾਂ 23 ਜੂਨ ਨੂੰ ਸਵੇਰੇ ਅੱਠ ਵਜੇ ਪੈਣੀਆਂ ਸ਼ੁਰੂ ਹੋਣਗੀਆਂ ਅਤੇ ਨਤੀਜੇ ਦਾ ਐਲਾਨ 26 ਜੂਨ ਨੂੰ ਕੀਤਾ ਜਾਵੇਗਾ। ਸੰਗਰੂਰ ਲੋਕ ਸਭਾ ਹਲਕੇ ਵਿੱਚ ਨੌਂ ਵਿਧਾਨ ਸਭਾ ਹਲਕੇ ਪੈਂਦੇ ਹਨ ਅਤੇ

Read More
Punjab

ਫਰਨੀਚਰ ਮਾਰਕੀਟ ‘ਚ ਲੱਗੀ ਭਿਆ ਨਕ ਅੱਗ

‘ਦ ਖ਼ਾਲਸ ਬਿਊਰੋ : ਮੁਹਾਲੀ ਅਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆ ਨਕ ਅੱ ਗ ਲੱਗ ਗਈ ਹੈ। ਅੱ ਗ ਲੱਗਣ ਕਾਰਨ ਦਹਿਸ਼ ਤ ਦਾ ਮਾਹੌਲ ਹੈ। ਕਈ ਦੁਕਾਨਾਂ ਅੱ ਗ ਦੀ ਲਪੇਟ ਵਿਚ ਆ ਗਈਆਂ ਹਨ। ਅੱ ਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ

Read More
Punjab

“ਆਪ” ਵਿਧਾਇਕ ਨੇ ਕਾਨੂੰਗੋ ਨੂੰ ਰਿਸ਼ ਵਤ ਲੈਂਦੇ ਕੀਤਾ ਕਾਬੂ

‘ਦ ਖ਼ਾਲਸ ਬਿਊਰੋ : ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮਾਛੀਵਾੜਾ ਸਾਹਿਬ ਸਬ ਤਹਿਸੀਲ ਵਿੱਚ ਇੱਕ ਕਾਨੂੰਗੋ ਨੂੰ 15 ਹਜ਼ਾਰ ਰੁਪਏ ਰਿਸ਼ ਵਤ ਲੈਂਦੇ ਰੰਗੇ ਹੱਥੀ ਫੜਾਇਆ ਹੈ। ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਮੇਹਰਬਾਨ ਵਾਸੀ ਰਣਮਿੰਦਰ ਸਿੰਘ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਉਸ ਦੀ ਜ਼ਮੀਨ ਪਿੰਡ ਉਧੋਵਾਲ ਵਿਖੇ

Read More
India

ਸੋਨੀਆ ਗਾਂਧੀ ਨੇ ਪੁੱਛਗਿੱਛ ਲਈ ਈਡੀ ਤੋਂ ਮੰਗਿਆ ਹੋਰ ਸਮਾਂ

‘ਦ ਖ਼ਾਲਸ ਬਿਊਰੋ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਈਡੀ ਨੂੰ ਪੱਤਰ ਲਿਖ ਕੇ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੱਤਾ ਹੈ। 75 ਸਾਲਾ ਸੋਨੀਆ ਗਾਂਧੀ ਨੂੰ 12 ਜੂਨ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਸਿਹਤ ਸਬੰਧੀ ਪੇਚੀਦਗੀਆਂ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ

Read More
Punjab

ਜੋਗਿੰਦਰਪਾਲ ਜੈਨ ਨੂੰ ਅਦਾਲਤ ਵੱਲੋਂ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਜੈਨ ਨੂੰ ਪਠਾਨਕੋਟ ਦੀ ਇੱਕ ਅਦਾਲਤ ਨੇ ਵੱਡੀ ਰਾਹਤ ਦੇ ਦਿੰਦਿਆਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਗੈਰ ਕਾਨੂੰਨੀ ਖਣਨ ਦੇ ਮਾਮਲੇ ਵਿੱਚ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ 17 ਜੂਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਅਦਾਲਤ ਵੱਲੋਂ ਉਸਨੂੰ ਚਾਰ ਜੁਲਾਈ

Read More
India

ਖੇਤੀ ਕਾਨੂੰਨਾਂ ਵਾਂਗ ਅਗਨੀਪੱਥ ਯੋਜਨਾ ਵੀ ਵਾਪਸ ਲਵੇਗੀ ਸਰਕਾਰ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਈਡੀ ਵੱਲੋਂ ਕੀਤੀ ਪੁੱਛ-ਪੜਤਾਲ ਸਮਰਥਨ ਲਈ ਕਾਂਗਰਸ ਵਰਕਰਾਂ ਦਾ ਕੀਤਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ  ‘ਇਕੱਲਾ ਨਹੀਂ ਸਨ ਸਗੋਂ ਲੋਕਤੰਤਰ ਲਈ ਲ ੜਨ ਵਾਲੇ ਨਾਲ ਸਨ। ਇਥੇ ਪਾਰਟੀ ਹੈੱਡਕੁਆਰਟਰ ’ਤੇ ਪੁੱਜੇ ਕਾਂਗਰਸ ਨੇਤਾ ਨੇ ਕੇਂਦਰ ਦੀ ਅਗਨੀਪਥ ਯੋਜਨਾ ਦਾ ਵਿਰੋ ਧ ਕਰਦਿਆਂ ਕਿਹਾ ਕਿ ਸਾਨੂੰ

Read More
India International

ਅਮਰੀਕਾ ‘ਚ ਭਾਰਤੀ ਸਾਫਟਵੇਅਰ ਇੰਜਨੀਅਰ ਦੀ ਗੋ ਲੀ ਮਾ ਰ ਕੇ ਹੱ ਤਿਆ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਤਿਲੰਗਾਨਾ ਦੇ ਸਾਫਟਵੇਅਰ ਇੰਜਨੀਅਰ ਦੀ ਅਣਪਛਾਤੇ ਵਿਅਕਤੀ ਨੇ ਗੋ ਲੀ ਮਾ ਰ ਕੇ ਹੱ ਤਿਆ ਕਰ ਦਿੱਤੀ ਗਈ ਹੈ |  ਮ੍ਰਿ ਤ ਕ ਦੀ ਪਛਾਣ ਨੱਕਾ ਸਾਈ ਚਰਨ ਵਜੋਂ ਹੋਈ ਹੈ ਜੋ ਕਿ ਤਿਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ।ਨੱਕਾ ਚਰਨ ਦੀ ਐਤਵਾਰ ਸ਼ਾਮ ਨੂੰ

Read More
Punjab

ਲੁਧਿਆਣਾ ਵਿਖੇ ਟਿੱਪਰ ਡਰਾਈਵਰ ਨੇ ਦਰ ੜਿਆ ਨੌਜਵਾਨ, ਲੋਕਾਂ ਨੇ ਆਵਾਜਾਈ ਕੀਤੀ ਬੰਦ

‘ਦ ਖ਼ਾਲਸ ਬਿਊਰੋ : ਲੁਧਿਆਣਾ ਸ਼ਹਿਰ ‘ਚ ਭਿਆਨਕ ਸੜਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਤੇ ਰਾਹੋਂ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇੱਕ ਵਿਅਕਤੀ ਨੂੰ ਦਰ ੜ ਜਾਣ ਕਾਰਨ ਉਸ ਦੀ ਮੌ ਤ ਹੋ ਗਈ ਹੈ। ਘ ਟਨਾ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਰੋਹ ਦੀ ਲਹਿਰ ਫੈਲ ਗਈ, ਜਿਸ ਕਾਰਨ ਲੋਕਾਂ ਨੇ ਸੜਕ

Read More
Khaas Lekh Khalas Tv Special Punjab

ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ 4 ਸਿਆਸੀ ਹਲਚਲਾਂ ਵੱਲ ਹੋਣਗੇ ਵੱਡਾ ਇਸ਼ਾਰਾ,ਬਦਲ ਕੇ ਰੱਖ ਦੇਣਗੇ ਪੰਜਾਬ ਦਾ ਸਿਆਸੀ ਸਮੀਕਰਣ 

23 ਜੂਨ ਨੂੰ ਸੰਗਰੂਰ ਦੀ ਜ਼ਿਮਨੀ ਚੋਣ, 26 ਜੂਨ ਨੂੰ ਆਉਣਗੇ ਨਤੀਜੇ, 5 ਪਾਸੜ ਮੁਕਾਬਲਾ – ਪੁਨੀਤ ਕੌਰ ‘ਦ ਖ਼ਾਲਸ ਬਿਊਰੋ ( ਖੁਸ਼ਵੰਤ ਸਿੰਘ) :- 23 ਜੂਨ ਨੂੰ ਸੰਗਰੂਰ ਵਿੱਚ ਜ਼ਿਮਨੀ ਚੋਣ ਤੋਂ ਬਾਅਦ 26 ਜੂਨ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ, ਪਰ ਇੱਕ ਗੱਲ ਤੈਅ ਮੰਨੀ ਜਾ ਰਹੀ ਹੈ ਕਿ ਸੰਗਰੂਰ ਦੇ ਨਤੀਜੇ ਨਾ ਸਿਰਫ਼ ਹਲਕੇ

Read More