India Punjab

ਕਾਬੁਲ ਹਮ ਲੇ ਦੇ ਪੀ ੜਤਾਂ ਨੂੰ ਮਿਲੇ SGPC ਪ੍ਰਧਾਨ, ਮਦਦ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਪਹੁੰਚ ਕੇ ਅਫਗਾ ਨਿਸਤਾਨ ਦੇ ਕਾਬੁਲ ਸਥਿਤ ਗੁਰਦੁਆਰਾ ਸਾਹਿਬ ‘ਤੇ ਹੋਏ ਅੱਤ ਵਾਦੀ ਹਮ ਲੇ ‘ਚ ਸ਼ ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਦਿੱਲੀ

Read More
Punjab

ਗੁਰਦਾਸਪੁਰ ਜ਼ਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਸਕੀਮ ਨੇ ਤੋੜਿਆ ਦਮ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਬਾਹਰ ਕਢਣ ਲਈ ਇਸ ਸਾਲ ਕਿਸਾਨਾਂ ਲਈ ਸਕੀਮ ਸ਼ੁਰੂ ਕੀਤੀ ਸੀ ਕਿ ਜੋ ਕਿਸਾਨ ਸਿੱਧੀ ਬਿਜਾਈ ਕਰੇਗਾ ਉਸਨੂੰ 1500 ਰੁਪਏ ਪ੍ਰਤੀ ਏਕੜ ਰਾਸ਼ੀ ਦਿਤੀ ਜਾਵੇਗੀ। ਅਧਿਕਾਰੀਆਂ ਵੱਲੋਂ ਪਿੰਡ-ਪਿੰਡ ਜਾ ਕੇ ਇਸ ਸਕੀਮ

Read More
Punjab

ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਵੱਖ ਵੱਖ ਵਰਗਾਂ ਵੱਲੋਂ ਮੰਗਾਂ ਨੂੰ ਲੈ ਕੇ ਮਾਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਬੱਸ ਸਟੈਂਡ ਤੇ ਕੱਚੇ ਪਨਬਸ ਮੁਲਾਜਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਧਰਨਾ ਪ੍ਰਦਰਸ਼ਨ ਕੀਤਾ।ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਅਤੇ ਟਰਾਂਸਪੋਰਟ ਮੰਤਰੀ

Read More
Punjab

ਅਸੀਂ ਸਿਰਫ ਵਿਕਾਸ ਦਾ ਰਾਜਨੀਤੀ ਕਰਦੇ ਹਾਂ : ਮੁੱਖ ਮੰਤਰੀ ਮਾਨ

‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਭਵਾਨੀਗੜ ‘ਚ ਰੋਡ ਸ਼ੋਅ ਕਰਨ ਪਹੁੰਚੇ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

Read More
India International Punjab

ਪਾਕਿਸਤਾਨ ਲਈ ਸਿੱਖ ਸੰਗਤਾਂ ਦਾ ਜਥਾ ਰਵਾਨਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲਾ ਜਥਾ ਅੱਜ ਐਸਜੀਪੀਸੀ ਮੁੱਖ ਦਫ਼ਤਰ ਤੋਂ ਰਵਾਨਾ ਹੋਇਆ । ਜਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਬਹੁਤ ਸਾਰੇ ਸ਼ਰਧਾਲੂ ਅਜਿਹੇ ਸੀ ਜੋ ਪਹਿਲੀ ਵਾਰ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ

Read More
India Punjab

ਮੂਸੇਵਾਲਾ ਕ ਤਲ ਮਾਮ ਲੇ ‘ਚ ਫੜੇ ਦੋ ਸ਼ੂਟ ਰਾਂ ਨੂੰ ਪੰਜਾਬ ਲਿਆਉਣ ਦਾ ਤਿਆਰੀ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਮਾਮ ਲੇ ‘ਚ ਫੜੇ ਦੋ ਸ਼ੂਟਰਾਂ ਨੂੰ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾਵੇਗਾ । ਸੂਤਰਾ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਦਿੱਲੀ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਜਲਦ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲ ਮਾਮਲੇ ਵਿਚ ਗ੍ਰਿਫ ਤਾਰ ਸ਼ਾ ਰਪ ਸ਼ੂਟ ਰ

Read More
Punjab

ਜਲੰਧਰ ‘ਚ ਵਾਪਰਿਆ ਭਿਆ ਨਕ ਸੜਕ ਹਾ ਦਸਾ, ਦੋ ਦੀ ਮੌ ਤ, ਦੋ ਜ਼ਖ਼ ਮੀ

‘ਦ ਖ਼ਾਲਸ ਬਿਊਰੋ : ਜਲੰਧਰ ਦੇ ਥਾਣਾ ਸਦਰ ਜਮਸ਼ੇਰ ਖਾਸ ਬੱਸ ਸਟੈਂਡ ਨਜ਼ਦੀਕ ਬੀਤੀ ਰਾਤ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੇ ਆਪਸ ‘ਚ ਟਕ ਰਾਉਣ ਨਾਲ ਇੱਕ ਭਿਆ ਨਕ ਸੜਕ ਹਾਦ ਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ  ਇਸ ਹਾਦਸੇ ‘ਚ ਦੋ ਬਾਈਕ ਸਵਾਰਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ, ਜਦਕਿ ਦੋ ਦੀ ਹਾਲਤ ਨਾਜ਼ੁ ਕ ਦੱਸੀ

Read More
India Punjab

ਤਸਵੀਰਾਂ ਮੂੰਹੋਂ ਬੋਲਦੀਆਂ ਨੇ ਕਿ  ਮੁੱਖ ਮੰਤਰੀ ਕੌਣ ਅਤੇ ਸੰਤਰੀ ਕੌਣ ? : ਅਕਾਲੀ ਦਲ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਚੋਣ ਪ੍ਰਚਾਰ ਰੈਲੀ ਤੋਂ ਵਿਰੋਧੀ ਪਾਰਟੀਆਂ ਨਰਾਜ਼ ਹੋ ਗਈਆਂ ਹਨ। ਇਹ ਗੁੱਸਾ ਸੰਗਰੂਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਚੋਣ ਪ੍ਰਚਾਰ ਨੂੰ ਲੈ ਕੇ ਹੈ। ਇਸ ਵਿੱਚ ਕੇਜਰੀਵਾਲ ਕਾਰ ਦੇ ਸਨਰੂਫ ਵਿੱਚ ਖੜੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਇਸ ਕਾਰ ਦੀ ਖਿੜਕੀ

Read More
India International

ਨਿਊਯਾਰਕ ‘ਚ ਅੱ ਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੇ 3 ਮੈਂਬਰਾਂ ਦੀ ਮੌ ਤ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਇਕ ਘਰ ਵਿੱਚ ਅੱ ਗ ਲੱਗਣ ਨਾਲ ਭਾਰਤੀ ਮੂਲ ਦੇ ਇਕ ਜੋੜੇ ਅਤੇ ਉਨ੍ਹਾਂ ਦੇ ਬੇਟੇ ਦੀ ਮੌ ਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉੱਥੇ ਦੇ ਇੱਕ ਟੀਵੀ ਸਟੇਸ਼ਨ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਜਦੋਂ ਫਾਇਰ ਬ੍ਰਿਗੇਡ ਉਥੇ ਪਹੁੰਚੀ ਤਾਂ ਘਰ ਅੱ ਗ

Read More
Punjab

ਸੰਗਰੂਰ ਪੁ ਲਿਸ ਨੇ ਕੀਤੀ ਗੁਰਪਤਵੰਤ ਪੰਨੂ ਦੇ ਖ਼ਿ ਲਾਫ਼ FIR ਦਰਜ

‘ਦ ਖ਼ਾਲਸ ਬਿਊਰੋ : ਸੰਗਰੂਰ ਪੁਲਿ ਸ ਨੇ ਅਮਰੀਕਾ ਸਥਿਤ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂ ਖਿਲਾ ਫ ਮਾਮਲਾ ਦਰਜ ਕੀਤਾ ਹੈ। ਉਸ ਉੱਤੇ ਤੇ ਵੱਖ-ਵੱਖ ਭਾਈਚਾਰਿਆਂ ਵਿਚਾਲੇ ਨਫ਼ਰਤ ਫੈਲਾਉਣ ਅਤੇ ਪੰਜਾਬ ਸੂਬੇ ਦੀ ਸ਼ਾਂਤੀ ਭੰ ਗ ਕਰਨ ਦੀ ਸਾਜ਼ਿ ਸ਼ ਰਚਣ ਲਈ ਦੇ ਦੋ ਸ਼ ਹਨ।  ਦੱਸ ਦਈਏ ਕਿ ਬੀਤੇ ਕੱਲ੍ਹ

Read More