ਖਹਿਰਾ ਨੇ ਮਾਨ ਸਰਕਾਰ ‘ਤੇ ਲਾਏ ਨਿ ਸ਼ਾਨੇ
‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਆਰਟੀਆਈ ਤਹਿਤ ਮਿਲੀ ਜਾਣਕਾਰੀ ਦੇ ਆਧਾਰ ਉਤੇ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਇਕੱਲੇ ਅਪਰੈਲ ਮਹੀਨੇ ਵਿਚ ਪ੍ਰਚਾਰ ਉਤੇ 24 ਕਰੋੜ ਰੁਪਏ ਖਰਚ ਦਿੱਤੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-”ਹੈਰਾਨ ਕਰਨ ਵਾਲੀ RTI ਜਾਣਕਾਰੀ ਅਨੁਸਾਰ