ਡੀਆਰਐਮ ਦਫ਼ਤਰ ਫ਼ਿਰੋਜ਼ਪੁਰ ਦੇ ਦਫ਼ਤਰ ਦੀਆਂ ਕੰਧਾਂ ‘ਤੇ ਲਿਖੇ ਮਿਲੇ ਖਾਲਿ ਸਤਾਨ ਅਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਰਹੱਦੀ ਸੂਬੇ ਫ਼ਿਰੋਜ਼ਪੁਰ ਵਿੱਚ ਉਸ ਸਮੇਂ ਮਾਹੋਲ ਤਨਾਅਪੂਰਨ ਹੋ ਗਿਆ ਜਦੋਂ ਡਿਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਦੇ ਦਫ਼ਤਰ ਦੀਆਂ ਕੰਧਾਂ ‘ਤੇ ਕਿਸੇ ਨੇ ਖਾਲਿ ਸਤਾਨ ਅਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ। ਇਸ ਨੂੰ ਦੇਖਦਿਆਂ ਹੋਇਆਂ ਸੁਰੱਖਿਆ ਏਜੰਸੀਆਂ ਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਈਆਂ। ਕਥਿਤ ਤੋਰ