Punjab

ਮਾਲ ਅਧਿਕਾਰੀਆਂ ਦੀ ਹੜਤਾਲ ਖਤਮ,ਮੰਤਰੀ ਦੇ ਭਰੋਸੇ ਪਿੱਛੋਂ ਲਿਆ ਫੈਸਲਾ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ।ਐਸੋਸੀਏਸ਼ਨ ਦੇ

Read More
Punjab

ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਦੀਆਂ ਸੱਧਰਾਂ ਰਹੀਆਂ ਅਧੂਰੀਆਂ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਲੇ ਕਈਆਂ ਦੀਆਂ ਸੱਧਰਾਂ ਅਧੂਰੀਆਂ ਰਹਿ ਗਈਆਂ ਹਨ। ਪੰਜਾਬ ਦੇ ਕੋਨੇ ਕੋਨੇ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਫੈਨ ਆਪਣੇ ਮਹਿਬੂਬ ਸਿੰਗਰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਵਹੀਰਾਂ ਘੱਤ ਕੇ ਘਰੋਂ ਤਾਂ ਨਿਕਲੇ ਪਰ ਲੋਕਾਂ ਦੇ ਹੜ ਕਾਰਨ

Read More
Punjab

ਨੌਜਵਾਨ ਦੀ ਸ਼ੱ ਕੀ ਹਾਲਤ ‘ਚ ਮੌ ਤ

‘ਦ ਖ਼ਾਲਸ ਬਿਊਰੋ : ਮੋਹਾਲੀ ਵਿੱਚ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਤ ਵਿੱਚ ਮੌ ਤ ਹੋ ਗਈ। ਮੋਹਾਲੀ ਦੇ ਸੈਕਟਰ 67 ਵਿੱਚ ਜਲਵਾਯੂ ਵਿਹਾਰ ਦੇ ਨੇੜੇ ਤੋਂ ਇੱਕ ਗੱਡੀ ਵਿੱਚੋਂ ਨੌਜਵਾਨ ਦੀ ਲਾ ਸ਼ ਮਿਲੀ ਹੈ। ਗੱਡੀ ਵਿਚੋਂ ਮਿਲੀ ਲਾ ਸ਼ ਨੂੰ ਗੋ ਲੀ ਲੱਗੀ ਹੋਈ ਸੀ, ਨੱਕ ਵਿਚੋਂ ਖੂ ਨ ਨਿਕਲ ਰਿਹਾ

Read More
Punjab

ਮੁੱਖ ਮੰਤਰੀ ਮਾਨ ਦਾ ਮੂਸੇਵਾਲਾ ਦੇ ਪਿਤਾ ਨੂੰ ਸੁਨੇਹਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਲਈ ਇੱਕ ਸ਼ੋਕ ਸੁਨੇਹਾ ਭੇਜਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ਵਿੱਚ ਤੁਹਾਡੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ

Read More
Punjab

ਮੈਂ ਹਮੇਸ਼ਾ ਸਿੱਧੂ ਦੇ ਪਰਿਵਾਰ ਲਈ ਹਾਜ਼ਿਰ ਰਹਾਂਗਾ : ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਅੱਜ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਛੋਟੇ ਭਰਾ ਸ਼ੁੱਭਦੀਪ

Read More
Punjab

ਸਿੱਧੂ ਮੂਸੇਵਾਲਾ ਦਾ ਮਸ਼ਹੂਰ ਹੋਣਾ ਗੁਨਾਹ ਹੋ ਗਿਆ : ਮਲਕੀਤ ਰਾਉਣੀ

‘ਦ ਖ਼ਾਲਸ ਬਿਊਰੋ : ਪੰਜਾਬੀ ਅਦਾਕਾਰ ਮਲਕੀਤ ਰਾਉਣੀ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰ ਤਿਮ ਵਿੱਚ ਉਨ੍ਹਾਂ ਨੂੰ ਸ਼ਰਧਾਜ਼ਲੀ ਦੇਣ ਪਹੁੰਚੇ। ਉਨ੍ਹਾਂ ਨੇ ਸਿੱਧੂ ਦੀ ਮੌਤ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਸਿੱਧੂ ਦਾ ਇਸ ਉਮਰ ਵਿੱਚ ਚਲੇ ਜਾਣਾ ਇਹ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਧੂ ਦੇ ਕਾ

Read More
Punjab

‘ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ’

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਮਨਕੀਰਤ ਔਲਖ ਨੇ ਅੱਜ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਮੁੜ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨਾਲ ਬਣੀ ਇੱਕ ਵੀਡੀਓ ਪੋਸਟ ਕਰਕੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਮਨਕੀਰਤ ਔਲਖ ਨੇ ਕਿਹਾ ਕਿ ਰੱਬ ਜਾਣਦਾ ਹੈ, ਮੈਂ ਕਿਸੇ

Read More
Punjab

ਮੂਸੇਵਾਲਾ ਦੇ ਬਾਪ ਨੇ ਪੰਜਾਬ ਨੂੰ ਅੱਗ ‘ਚੋਂ ਕੱਢਣ ਦੀ ਮਾਰੀ ਹੂਕ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ਰਧਾਂਜਲੀ ਸਮਾਗਮ ਮੌਕੇ ਭਾਵੁਕ ਤਕਰੀਰ ਕਰਦਿਆਂ ਪੰਜਾਬ ਨੂੰ ਅੱਗ ਵਿੱਚੋਂ ਕੱਢਣ ਦੀ ਹੂਕ ਮਾਰੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਮੇਰਾ ਘਰ ਉੱਜੜਿਆ ਹੈ, ਕੱਲ ਕਿਸੇ ਹੋਰ ਦਾ ਨਾ ਉੱਜੜੇ। ਉਹਨੇ ਕਿਹਾ ਕਿ ਉਹਦਾ ਪੁੱਤ ਸੰਤ ਸੁਭਾਅ ਸੀ, ਕਦੇ ਕੋਈ

Read More
Punjab

“ਸਾਡੀਆਂ ਕਰੀਆਂ ਹਮਾਇਤਾਂ ਦੇ ਸਾਨੂੰ ਹਰਜਾਨੇ ਭਰਨੇ ਪਏ, ਕਈ ਆਮੋ ਖਾਸ ਹੋਏ, ਕਈ ਖਾਸੋ ਆਮ ਕਰਨੇ ਪਏ”

‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਸਰਦਾਰੀਆ ਟ੍ਰਸਟ ਪੰਜਾਬ ਵੱਲੋਂ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਜ਼ਿਲ੍ਹੇ ਦੀ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਦੇ ਬਾਹਰ ਦਸਤਾਰ ਕੈਂਪ ਲਗਾਇਆ ਗਿਆ ਹੈ। ਟ੍ਰਸਟ ਵੱਲੋਂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਸਾਰੇ ਨੌਜਵਾਨ ਪੱਗਾਂ ਬੰਨ੍ਹ

Read More
Punjab

“ਸਿੱਧੂ ਮੂਸੇਵਾਲਾ ਦੇ ਕਤ ਲ ਲਈ ਰਚਿਆ ਗਿਆ ਸੀ ਸਾਰਾ ਡਰਾਮਾ”

‘ਦ ਖ਼ਾਲਸ ਬਿਊਰੋ : ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੈ। ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਮਾਨਸਾ ਜ਼ਿਲ੍ਹੇ ਦੀ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਵਿਖੇ ਪਹੁੰਚ ਰਹੇ ਹਨ। ਆਮ ਲੋਕਾਂ ਸਮੇਤ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਨਮ ਅੱਖਾਂ ਦੇ ਨਾਲ ਯਾਦ ਕੀਤਾ ਜਾ

Read More