India Punjab

ਪੰਜਾਬ ਯੂਨੀਵਰਸਿਟੀ ਲਗਾਤਾਰ ਡਿੱਗਣ ਲੱਗੀ ਮੂਧੇ ਮੂੰਹ

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੜਨਾ ਅਤੇ ਪੜਾਉਣਾ ਦੋਵੇਂ ਮਾਣ ਦੀਆਂ ਗੱਲਾਂ ਮੰਨੀਆਂ ਜਾਂਦੀਆਂ ਰਹੀਆਂ ਹਨ। ਪੰਜਾਬ ਯੂਨੀਵਰਸਿਟੀ ਦਾ ਮੁਲਕ ਨਹੀਂ ਵਿਸ਼ਵ ਵਿੱਚ ਡੰਕਾ ਵੱਜਦਾ ਰਿਹਾ ਹੈ। ਪਰ ਹੁਣ ਬਾਤਾਂ ਉਹ ਨਹੀਂ ਰਹੀਆਂ। ਪੰਜਾਬ ਯੂਨੀਵਰਸਿਟੀ ਦਾ ਅਕਾਦਮਿਕ ਪੱਧਰ ਲਗਾਤਾਰ ਹੇਠਾਂ ਡਿੱਗਦਾ ਆ ਰਿਹਾ ਹੈ। ਯੂਨੀਵਰਸਿਟੀ ਕਈ ਹੋਰ ਕਾਰਨਾਂ ਕਰਕੇ

Read More
Punjab

ਖਜ਼ਾਨਾ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ  ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ,ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਪਹੁੰਚੇ । ਇਸ ਦੌਰਾਨ ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ  ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ

Read More
India Punjab

ਗੈਂ ਗ ਸਟਰ ਬਿਸ਼ਨੋਈ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਅੱਜ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲ ਕਾਂ ਡ ਦੀ ਫੇਸਬੁੱਕ ਤੇ ਪੋਸਟ ਪਾ ਕੇ ਜਿੰਮੇਵਾਰੀ  ਲੈਣ ਵਾਲੇ ਗੈਂ ਗਸ ਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਲਾਰੈਂਸ ਨੇ ਪਹਿਲਾਂ ਐਨਆਈਏ ਅਤੇ ਬਾਅਦ ਵਿੱਚ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਮੰਗ ਕੀਤੀ ਸੀ ਕਿ ਉਸਨੂੰ ਪੰਜਾਬ

Read More
Punjab

ਸ਼੍ਰੀ ਦਰਬਾਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦ ਸਾ. ਤਿੰਨ ਦੀ ਮੌ ਤ ਕਈ ਜ਼ ਖ਼ਮੀ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ-ਬਠਿੰਡਾ ਕੌਮੀ ਮਾਰਗ ’ਤੇ ਬੀਤੀ ਰਾਤ ਕਰੀਬ 2 ਵਜੇ ਇੱਕ ਟਰੈਕਟਰ ਅਤੇ ਟਰੱਕ ਦੇ ਟਕ ਰਾਅ ਜਾਣ ਨਾਲ  ਇੱਕ ਭਿਆ ਨਕ ਸੜਕ ਹਾਦ ਸਾ ਵਾਪਰਿਆ ਹੈ। ਇਸ ਸੜਕ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਮੌ ਤ ਹੋ ਗਈ ਤੇ ਤੇਰਾਂ ਵਿਅਕਤੀ ਜ਼ ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਸਰਹਾਲੀ ਕਲਾਂ ਤੋਂ ਟਰੈਕਟਰ-ਟਰਾਲੀ

Read More
India Punjab

VIP ਸੁਰੱਖਿਆ ਵਾਪਸ ਲੈਣ ‘ਤੇ ਮਾਨ ਸਰਕਾਰ ਅੱਜ ਹਾਈਕੋਰਟ ‘ਚ ਦੇਵੇਗੀ ਜਵਾਬ

‘ਦ ਖ਼ਾਲਸ ਬਿਊਰੋ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਵਿਚ ਅੱਜ ਹਾਈਕੋਰਟ ਵਿਚ ਜਵਾਬ ਦੇਵੇਗੀ। ਸੁਰੱਖਿਆ ਘਟਾਉਣ ਦੇ ਇੱਕ ਦਿਨ ਮਗਰੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘਿਰੀ ਹੋਈ ਹੈ। ਜਿਸ

Read More
Punjab

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਟਿਕੈਤ ਨੇ ਕਿਹਾ ਮੂਸੇਵਾਲਾ ਇੱਕ ਉਭਰਦਾ ਹੋਇਆ ਕਲਾਕਾਰ ਸੀ ਜਿਸ ਦੇ ਜਾਣ ਨਾਲ ਨਾ ਸਿਰਫ ਪਰਿਵਾਰ ਨੂੰ ਸਗੋਂ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ

Read More
India Punjab

ਬੰਬੀਹਾ ਗੈਂਗ ਦੀ ਇੱਕ ਹੋਰ ਧ ਮਕੀ, ਸਿੱਧੂ ਦੇ ਕਾ ਤਲਾਂ ਦਾ ਨਾਂ ਦੱਸਣ ਵਾਲੇ ਨੂੰ ਦੇਵਾਂਗੇ ਇਨਾਮ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਤੇ ਕਾਂਗਰਸ ਆਗੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੰਬੀਹਾ ਗੈਂ ਗ ਨੇ  ਇੱਕ ਬਾਰ ਫਿਰ ਧ ਮਕੀ ਦਿੱਤੀ ਹੈ। ਇਸ ਵਾਰ ਗੈਂ ਗ ਸਟਰ ਭੁੱਪੀ ਰਾਣਾ ਨੇ ਪੋਸਟ ਪਾਈ ਹੈ। ਭੁੱਪੀ ਰਾਣਾ ਨੇ ਕਿਹਾ ਕਿ ‘ਸਾਡਾ ਨਾਮ ਜੋੜ ਕੇ ਮੂਸੇਵਾਲਾ ਨੂੰ ਮਾ ਰਿਆ ਗਿਆ। ਅਸੀਂ ਜਾਣਦੇ ਹਾਂ ਕਿ ਕੀ

Read More
India International Punjab

ਕੈਨੇਡਾ ਦੀ ਧਰਤੀ ਤੋਂ ਦਸਤਾਰ ਨੂੰ ਲੈ ਕੇ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੇ ਰਾਜ ਵਿਨੀਪੈਗ ਵਿੱਚ ਹੁਣ ਹਰ ਸਾਲ 13 ਅਪ੍ਰੈਲ ਵਿਸਾਖੀ ਵਾਲੇ ਦਿਨ ਨੂੰ ਪੱਗੜੀ ਦਿਵਸ ਵਜੋਂ ਮਨਾਇਆ ਜਾਵੇਗਾ। ਵਿਨੀਪੈਗ ਦੀ ਪਾਰਲੀਮੈਂਟ ‘ਚ ਵਿਸਾਖੀ ਵਾਲੇ ਦਿਨ ਪੱਗੜੀ ਦਿਵਸ ਵਜੋਂ ਮਨਾਉਣ ਦਾ ਬਿੱਲ ਪਾਸ ਹੋ ਗਿਆ ਹੈ। ਵਿਨੀਪੈਗ ਦੇ ਸੰਸਦੀ ਖੇਤਰ ਬੁਰੋਜ਼ ਦੇ ਐੱਮ ਐੱਲ ਏ ਡਾ. ਦਿਲਜੀਤ ਬਰਾੜ ਨੇ

Read More
India Punjab

38 ਸਾਲ ਪਹਿਲਾਂ ਫ਼ੌਜ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਸਰੂਪ ਦੇ ਹੋਣਗੇ ਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੂਨ 1984 ਦੇ ਘੱਲੂਘਾਰੇ ਦੀ ਪੀੜ ਸਿੱਖਾਂ ਲਈ ਅਸਹਿ ਅਤੇ ਅਕਹਿ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਗਤ ਨੂੰ 1984 ਵਿੱਚ ਵਾਪਰੇ ਘੱਲੂਘਾਰਾ ਕਰਕੇ ਨੁਕਸਾਨੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੇ ਦਰਸ਼ਨ ਦੋ ਜੂਨ ਤੋਂ ਪੰਜ ਜੂਨ ਤੱਕ ਕਰਵਾਏ ਜਾਣਗੇ। ਇਸ

Read More
India Punjab

ਝਾਰਖੰਡ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਪੁੱਜੇ ਅਕਾਲ ਤਖ਼ਤ ਦੇ ਜਥੇਦਾਰ

‘ਦ ਖ਼ਾਲਸ ਬਿਊਰੋ : ਝਾਰਖੰਡ ਦੇ ਜ਼ਿਲ੍ਹਾ ਚਤਰਾ ਦੇ ਸਿੱਖ ਆਬਾਦੀ ਵਾਲੇ ਦੋ ਪਿੰਡ ਕੇਦੁਲੀ ਅਤੇ ਡੂੰਮਰੀ ਕਲਾਂ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ   ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ਾਮਿਲ ਹੋਣ ਲਈ ਉਚੇਚੇ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ  ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ।

Read More