Punjab

ਵਿੱਤ ਮੰਤਰੀ ਹਰਪਾਲ ਚੀਮਾ ਦਾ ਵਿਰੋਧੀਆਂ ਨੂੰ ਜਵਾਬ

‘ਦ ਖ਼ਾਲਸ ਬਿਊਰੋ : ਮਹਿਲਾਵਾਂ ਲਈ 1000 ਰੁਪਏ ਵਾਲੀ ਸਕੀਮ ‘ਤੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰੇ ਜਾਣ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇੱਕ ਨਿੱਜੀ ਚੈਨਲ ‘ਤੇ ਗੱਲਬਾਤ ਕਰਦੇ ਹੋਏ ਔਰਤਾਂ ਨੂੰ 1000 ਰੁਪਏ ਵਾਲੀ ਸਕੀਮ ਦੀ ਗਾਰੰਟੀ ‘ਤੇ ਆਪਣੀ ਸਰਕਾਰ ਦਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਹੈ ਕਿ ਹਰ ਯੋਜਨਾ ਨੂੰ ਲਾਗੂ ਕਰਨ

Read More
India Punjab

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਆਏ ਵੱਖੋ-ਵੱਖ ਪ੍ਰਤੀਕਰਮ

ਸਟੂਡੈਂਟ ਯੂਨੀਅਨ ਲਲਕਾਰ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਵਿੱਚ ਐਲਾਨ ਕੀਤਾ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਸੰਭਾਲਣ ਲਈ ਇਸ ਸਾਲ 200 ਕਰੋੜ ਰੁਪਏ ਦਿੱਤੇ ਜਾਣਗੇ।ਇਸ ਐਲਾਨ ‘ਤੇ ਸਟੂਡੈਂਟ ਯੂਨੀਅਨ ਲਲਕਾਰ ਜਥੇਬੰਦੀ ਨੇ ਨਾਖੁਸ਼ੀ ਜ਼ਾਹਿਰ ਕੀਤੀ ਹੈ ਤੇ ਇਸ ਸਹਾਇਤਾ ਨੂੰ ਨਿਗੁਣਾ ਦੱਸਿਆ ਹੈ।ਜਥੇਬੰਦੀ ਦੇ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਪਾਈ

Read More
Punjab

ਪੰਜਾਬ ਸਰਕਾਰ ਦੀ ਆਟਾ ਸਕੀਮ ‘ਤੇ ਖਹਿਰਾ ਨੇ ਜਤਾਈ ਹੈਰਾਨੀ,ਬੈਂਸ ਨੂੰ ਵੀ ਘੇਰਿਆ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਘਰ-ਘਰ ਆਟਾ ਪਹੁੰਚਾਉਣ ਵਾਲੀ ਸਕੀਮ ਲਈ ਕੀਤੇ ਗਏ ਐਲਾਨ ਨੂੰ ਦੇਖ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹੈਰਾਨੀ ਪ੍ਰਗਟਾਈ ਹੈ ਕਿ ਕਿਉਂ ਭਗਵੰਤ ਮਾਨ ਸਰਕਾਰ ਮੁਫਤ ਆਟਾ ਡਿਲੀਵਰੀ ‘ਤੇ 497 ਕਰੋੜ ਖਰਚ ਕਰ ਰਹੀ ਹੈ ਜਦੋਂ ਲੋਕਾਂ ਦੀ ਅਜਿਹੀ ਕੋਈ ਮੰਗ ਨਹੀਂ

Read More
Punjab

ਅਕਾਲੀ ਦਲ ਲੀਡਰਸ਼ਿਪ ਵਿੱਚ ਤਬਦੀਲੀ ਨੂੰ ਲੈ ਕੇ ਦੁਚਿੱਤੀ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਵਿਸ਼ੇਸ਼ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਦਲਣ ਨੂੰ ਲੈ ਕੇ ਸਾਫ਼ ਤੌਰ ਉੱਤੇ ਦੁਚਿੱਤੀ ਵਿੱਚ ਦਿਖਾਈ ਦੇ ਰਿਹਾ ਹੈ। ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਇੱਕ ਪਾਸੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਨੂੰ ਬਦਲਣ ਦਾ ਕੋਈ ਵਿਚਾਰ ਨਹੀਂ ਹੈ। ਦੂਜੇ ਪਾਸੇ

Read More
India Punjab

ਗੈਂ ਗਸਟਰ ਲਾਰੈਂਸ ਦਾ ਪਿਤਾ ਡ ਰ ਕੇ ਪਹੁੰਚਿਆ ਸੁਪਰੀਮ ਕੋਰਟ,ਮਿਲਿਆ ਡਬਲ ਝ ਟਕਾ

‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ (Sidhu Moosawala) ਕਤ ਲ ਕਾਂ ਡ ਵਿੱਚ ਗੈਂ ਗਸਟਰ ਲਾਰੈਂਸ ਬਿਸ਼ਨੋਈ (lawrence Bishnoi) ਨੂੰ ਮਾਸਟਰ ਮਾਇੰਡ ਦੱਸਿਆ ਜਾ ਰਿਹਾ ਹੈ , ਹੁਣ ਤੱਕ ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਲਾਰੈਂਸ ਅਤੇ ਗੋਲਡੀ ਬਰਾੜ (Goldy Brar) ਨੇ ਹੀ ਸਿੱਧੂ ਮੂਸੇਵਾਲਾ ਦੇ ਕ ਤਲ ਨੂੰ ਅੰਜਾਮ ਦਿੱਤਾ ਸੀ । ਪੰਜਾਬ ਪੁਲਿ

Read More
Punjab

“ਬਾਕੀ ਰਹਿੰਦੇ ਵਾਅਦੇ ਜਲਦ ਕੀਤੇ ਜਾਣਗੇ ਪੂਰੇ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਬਾਅਦ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਸਿੰਕਿੰਗ ਫੰਡ ਵਿੱਚ ਇੱਕ ਹਜ਼ਾਰ ਕਰੋੜ ਰੁਪਏ ਨਿਵੇਸ਼ ਕਰਨ ਦਾ ਦਾਅਵਾ ਕੀਤਾ ਸੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਵਰਗ ਨੂੰ ਇਸ ਬਜਟ ਵਿੱਚ ਰੱਖਿਆ ਗਿਆ ਹੈ। ਚੀਮਾ

Read More
India Punjab

ਸ਼੍ਰੋਮਣੀ ਕਮੇਟੀ ਦਾ ਵਫਦ ਅਫ਼ਗਾਨਿਸਤਾਨ ਜਾਵੇਗਾ : sgpc ਪ੍ਰਧਾਨ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਇਹ ਵਫ਼ਦ ਜੁਲਾਈ 2022 ਵਿਚ ਅਫ਼ਗਾਨਿਸਤਾਨ ਭੇਜਣਾ

Read More
Punjab

ਸਾਬਕਾ ਮੰਤਰੀ ਧਰਮਸੋਤ ਮੁੜ 14 ਦਿਨ ਦੇ ਨਿਆਂਇਕ ਹਿਰਾਸਤ ‘ਚ

‘ਦ ਖ਼ਾਲਸ ਬਿਊਰੋ : ਭ੍ਰਿ ਸ਼ ਟਾਚਾਰ ਮਾਮਲੇ ‘ਚ ਗ੍ਰਿਫ ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ  ਨੂੰ ਅੱਜ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਮੁੜ ਧਰਮਸੋਤ ਨੂੰ 14 ਦਿਨਾਂ ਲਈ ਨਿਆਂਇਕ

Read More
Punjab

PUNJAB BUDGET 2022: 11,560 ਕਰੋੜ ਦਾ ਖੇਤੀ ਬਜਟ ਪੇਸ਼,ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਲਈ ਇੰਨੇ ਕਰੋੜ

ਪਰਾਲੀ ਸਾੜਨ ਨੂੰ ਰੋਕਣ ਲਈ 200 ਕਰੋੜ ਰੱਖੇ ਗਏ ‘ਦ ਖ਼ਾਲਸ ਬਿਊਰੋ : ਖੇਤੀ ਪੰਜਾਬ ਦੇ ਅਰਥਚਾਰੇ ਦੀ ਰੀੜ੍ਹ ਹੈ। ਮੌਜੂਦਾ ਦੌਰ ਵਿੱਚ ਕਿਸਾਨਾਂ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਨੇ ,ਕਣਕ ਅਤੇ ਝੋਨੇ ਵਰਗੀ ਰਿਵਾਇਤੀ ਫਸਲਾਂ ਦੀ ਥਾਂ ਹੋਰ ਫਸਲਾਂ ਵੱਲ ਕਿਸਾਨਾਂ ਨੂੰ ਪ੍ਰੇਰਣ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਵਿੱਚ ਅਹਿਮ ਐਲਾਨ ਕੀਤੇ ਹਨ

Read More
Punjab

PUNJAB BUDGET 2022 : AAP ਨੂੰ ਸੱਤਾ ਦਵਾਉਣ ਵਾਲਾ ਸਭ ਤੋਂ ਵੱਡਾ ਵਾਅਦਾ ਬਜਟ ਤੋਂ ਗਾਇਬ ਕਿਉਂ ?

GST ਤੇ ਮਿਲਣ ਵਾਲਾ ਮੁਆਵਜ਼ਾ ਖ਼ਤਮ ਹੋਣ ਤੋਂ ਬਾਅਦ ਹੁਣ ਸੂਬਾ ਸਰਕਾਰ ਨੂੰ ਹਰ ਸਾਲ 16 ਹਜ਼ਾਰ ਕਰੋੜ ਦਾ ਨੁਕਸਾਨ ਹੋਵੇਗਾ ‘ਦ ਖ਼ਾਲਸ ਬਿਊਰੋ : ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣੇ ਪਹਿਲੇ ਬਜਟ ਵਿੱਚ ਇਸ ਸਾਲ 1 ਲੱਖ 55 ਹਜ਼ਾਰ 860 ਕਰੋੜ ਦੇ ਬਜਟ ਦਾ ਅਨੁਮਾਨ ਰੱਖਿਆ ਹੈ । ਇਹ ਪਿਛਲੇ ਸਾਲ ਦੇ ਮੁਕਾਬਲੇ 14%

Read More