India Khalas Tv Special Punjab

ਕਾਰਗਿਲ ਯੁੱ ਧ ‘ਚ ਭਾਰਤੀ ਫ਼ੌਜ ਨੇ ਪਾਕਿਸਤਾਨੀਆਂ ਨੂੰ ਚਬਾਏ ਸਨ ਨੱਕ ਰਾਹੀਂ ਚਨੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਲ 1999 ਦੀ ਕਾਰਗਿਲ ਜੰ ਗ ਭਾਰਤ ਅਤੇ ਪਾਕਿਸਤਾਨ ਦੀਆਂ ਤਿੰਨ ਜੰ ਗਾਂ ਵਿੱਚ ਸਭ ਤੋਂ ਵੱਧ ਇਤਿਹਾਸਕ ਸਥਾਨ ਰੱਖਦੀ ਹੈ। ਇਹ ਉਹ ਜੰ ਗ ਸੀ ਜਦੋਂ ਮੈਦਾਨੀ ਬਰਫ਼ ਦੇ ਤੋਦਿਆਂ ਉੱਤੇ ਖੜ ਕੇ ਭਾਰਤੀ ਫ਼ੌਜੀਆਂ ਨੇ ਪਾਕਿਸਤਾਨ ਦੇ ਪਹਾੜਾਂ ਉੱਪਰ ਖੜੇ ਫ਼ੌਜੀਆਂ ਨੂੰ ਨਿਸ਼ਾਨਾ ਬਣਾਇਆ ਸੀ। ਕਾਰਗਿਲ ਵਿਜੇ

Read More
Punjab

ਭ੍ਰਿਸ਼ ਟਾਚਾਰ ਮਾਮਲੇ ‘ਚ ਸਾਬਕਾ ਮੰਤਰੀ ਸਿੰਗਲਾ ‘ਤੇ ਮੁੜ ਪੁਲਿਸ ਨੇ ਕੱਸਿਆ ਸ਼ਿਕੰਜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਦੇ ਖ਼ਿਲਾਫ਼ ਮੁਹਾਲੀ ਕੋਰਟ ਵਿੱਚ ਚਾਰਜਸ਼ੀਟ ਦਾਇਰ ਹੋ ਗਈ ਹੈ। ਵਿਜੇ ਸਿੰਗਲਾ ਉੱਤੇ ਭ੍ਰਿਸ਼ ਟਾਚਾਰ ਦੇ ਦੋ ਸ਼ ਲੱਗੇ ਹਨ ਜੋ ਫਿਲਹਾਲ ਜ਼ਮਾਨਤ ਉੱਤੇ ਬਾਹਰ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਰਿਸ਼ ਵਤ

Read More
Punjab

ਮੁਹੱਲਾ ਕਲੀਨਿਕ ‘ਚ ਘੁਟਾਲਾ ! RTI ਦੇ ਜ਼ਰੀਏ NK ਸ਼ਰਮਾ ਦਾ ਇਲ ਜ਼ਾਮ,ਮੀਤ ਹੇਅਰ ਨੇ ਫੋਟੋ ਵਿਖਾ ਦਿੱਤਾ ਜਵਾਬ

15 ਅਗਸਤ ਨੂੰ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਖੁੱਲ੍ਹਣ ਜਾ ਰਹੇ ਹਨ ‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਸਰਕਾਰ ਨੇ 15 ਅਗਸਤ ਤੋਂ ਮੁਹੱਲਾ ਕਲੀਨਿਕ ਸ਼ੁਰੂ ਕਰਨੇ ਹਨ ਪਰ ਇਸ ਦੀ ਇਮਾਰਤ ਨੂੰ ਲੈ ਕੇ ਵਿਰੋਧੀ ਧਿਰਾਂ ਸਰਕਾਰ ਨੂੰ ਪੂਰੀ ਤਰ੍ਹਾਂ ਘੇਰ ਦੇ ਹੋਏ ਨਜ਼ਰ ਆ ਰਹੀਆਂ ਹਨ। ਅਕਾਲੀ ਦਲ ਦਾ ਇਲ ਜ਼ਾਮ ਹੈ ਕਿ

Read More
India Punjab

ਕੇਂਦਰ ਦੀ ਸ਼ਰਤ ਮੰਨਣ ਦਾ ਪੰਜਾਬ ਨੂੰ ਮਿਲਿਆ 1760 ਕਰੋੜ ਦਾ ਇਨਾਮ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੇਂਦਰ ਤੋਂ ਆਰਡੀਐੱਫ ਦੇ 1760 ਕਰੋੜ ਰੁਪਏ ਮੰਗੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ ਚਿੱਠੀ ਲਿਖ ਕੇ ਆਰਡੀਐੱਫ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਆਰਡੀਐੱਫ਼ ਸੋਧ ਬਿੱਲ ਨੂੰ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ

Read More
Punjab

ਆਮ ਲੋਕਾਂ ਦੇ ਮੁੱਖ ਮੰਤਰੀ, ਆਮ ਲੋਕਾਂ ਨੂੰ ਹੀ ਨਹੀਂ ਮਿਲ ਰਹੇ : ਰਾਜਾ ਵੜਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਵੱਲ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲਾਠੀਚਾਰਜ ਕਿਸੇ ਮਸਲੇ ਦਾ ਹੱਲ ਨਹੀਂ। ਰਾਜਾ ਵੜਿੰਗ ਨੇ ਸਵਾਲ ਕਰਦਿਆਂ ਕਿਹਾ ਕਿ ਅੱਜ

Read More
India Punjab

ਮੁੱਖ ਮੰਤਰੀ ਮਾਨ ਕਾਰਗਿਲ ਦੇ ਸ਼ ਹੀਦਾ ਨੂੰ ਦਿੱਤੀ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ : ਕਾਰਗਿਲ ਵਿਜੇ ਦਿਵਸ ਦੇ ਅੱਜ 23 ਸਾਲ ਪੂਰੇ ਹੋ ਚੁੱਕੇ ਹਨ। ਜਿਸ ਨੂੰ ਲੈ ਕੇ ਦੇਸ਼ ਭਰ  ‘ਚ ਖਾਸ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਚੰਡੀਗੜ੍ਹ  ‘ਚ ਵੀ ਵਾਰ ਮੈਮੋਰੀਅਲ  ‘ਤੇ ਖਾਸ ਸਮਾਗਮ ਰੱਖਿਆ ਗਿਆ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ‘ਤੇ ਜੰਗ ‘ਚ ਸ਼ਹੀਦਾਂ ਨੂੰ ਨਮਨ ਕੀਤਾ

Read More
International

ਕੈਨੇਡਾ ਦੇ ਗੈਂ ਗਸਟਰ ਮਨਿੰਦਰ ਧਾਲੀਵਾਲ ਦੇ ਕ ਤਲ ‘ਚ 5 ਗ੍ਰਿਫਤਾਰ ,2 ਪੰਜਾਬੀ ਵੀ ਸ਼ਾਮਲ

ਗੈਂ ਗਸਟਰ ਮਨਿੰਦਰ ਧਾਲੀਵਾਲ ਦੇ ਭਰਾ ਦਾ ਵੀ ਪਿਛਲੇ ਸਾਲ ਅਪ੍ਰੈਲ ਵਿੱਚ ਕ ਤਲ ਕਰ ਦਿੱਤਾ ਗਿਆ ਸੀ ‘ਦ ਖ਼ਾਲਸ ਬਿਊਰੋ : ਕੈਨੇਡਾ ਦੀ ਵਿਸਟਲਰ ਪੁਲਿਸ ਨੇ ਗੈਂ ਗਸਟਰ ਮਨਿੰਦਰ ਧਾਲੀਵਾਲ ਦੇ ਕਤ ਲ ਮਾਮਲੇ ਵਿੱਚ 5 ਨੂੰ ਗ੍ਰਿਫਤਾਰ ਕੀਤਾ ਹੈ ।ਜਿੰਨਾਂ ਵਿੱਚੋਂ 2 ਪੰਜਾਬੀ ਵੀ ਸ਼ਾਮਲ ਹਨ । ਗ੍ਰਿਫਤਾਰ 2 ਪੰਜਾਬੀਆਂ ਵਿੱਚੋਂ ਇੱਕ 24

Read More
Punjab

ਕੈਪਟਨ ਤੇ ਚੰਨੀ ਸਰਕਾਰ ਦੇ ਇਸ ਮੰਤਰੀ ਖਿਲਾਫ਼ 18 ਸ਼ਿਕਾਇਤਾਂ ਵਿਜੀਲੈਂਸ ਕੋਲ ਪਹੁੰਚੀਆਂ !

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਦਾ ਵਰਕਿੰਗ ਪ੍ਰਧਾਨ ਬਣਾਇਆ ਸੀ ਪਰ ਉਹ ਪਾਰਟੀ ਦੇ ਪ੍ਰੋਗਰਾਮ ਵਿੱਚ ਨਜ਼ਰ ਨਹੀਂ ਆਉਂਦੇ ‘ਦ ਖ਼ਾਲਸ ਬਿਊਰੋ : ਕੈਪਟਨ ਅਤੇ ਚੰਨੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿੰਦੇ ਹੋਏ ਭਾਰਤ ਭੂਸ਼ਣ ਆਸ਼ੂ ਨਾਲ ਕਈ ਵਿਵਾਦ ਜੁੜੇ, ਪਰ ਲਗਾਤਾਰ ਉਹ ਮਜਬੂਤ ਹੁੰਦੇ ਰਹੇ। ਇਸੇ ਲਈ 2022 ਦੀਆਂ ਚੋਣਾਂ ਹਾਰ ਦੇ

Read More
Punjab

ਵਿੱਕੀ ਮਿੱਡੂਖੇੜਾ ਮਾਮਲੇ ‘ਚ ਚਾਰਜਸ਼ੀਟ ਦਾਖਲ

‘ਦ ਖ਼ਾਲਸ ਬਿਊਰੋ : ਅਕਾਲੀ ਆਗੂ ਬਿਕਰਮ ਸਿੰਘ ਵਿੱਕੀ ਮਿੱਡੂਖੇੜਾ ਦੇ ਕ ਤਲ ਦੇ ਕਰੀਬ 11 ਮਹੀਨੇ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਵਿੱਚ ਗੈਂ ਗਸਟਰ ਭੂਪੀ ਰਾਣਾ ਸਮੇਤ ਛੇ ਮੁਲ ਜ਼ਮਾਂ ਦੇ ਨਾਂ ਸ਼ਾਮਲ ਹਨ। ਮੁਲ ਜ਼ਮਾਂ ਵਿੱਚ ਸੱਜਣ ਉਰਫ ਭੋਲੂ, ਅਨਿਲ ਲੱਠ, ਅਜੈ ਉਰਫ ਸੰਨੀ

Read More
India Punjab

ਮੁੱਖ ਮੰਤਰੀ ਮਾਨ ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ ਕਰਨਗੇ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਣਗੇ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ

Read More