ਤਿੰਨ ਪੁਲਿਸ ਮੁਲਾਜ਼ਮ ਨੌਕਰੀ ਤੋਂ ਬਰਖਾਸਤ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਬਰਖਾਸਤ ਕੀਤੇ ਗਏ ਪੁਲੀਸ ਮੁਲਾਜ਼ਮਾਂ ਦੀ