DGP ਦੀ ਚਿਤਾਵਨੀ,ਗੈਂ ਗਸਟਰ ਜ਼ੁਰਮ ਛੱਡਣ ਨਹੀਂ ਤਾਂ ਅਸੀਂ ਨਹੀ ਛੱਡਾਂਗੇ, 3 ਪੁਆਇੰਟ ਮਾਸਟਰ ਪਲਾਨ ਤਿਆਰ
ਪੰਜਾਬ ਦੀਆਂ ਸਰਕਾਰੀ ਇਮਾਰਤਾਂ ‘ਤੇ ਸੁਰੱਖਿਆ ਵਧਾਈ ਜਾਵੇਗੀ ‘ਦ ਖ਼ਾਲਸ ਬਿਊਰੋ : ਪੰਜਾਬ ਡੀਜੀਪੀ ਗੌਰਵ ਯਾਦਵ ਗੈਂ ਗਸਟਰਾਂ ਨਾਲ ਦੋ-ਦੋ ਹੱਥ ਕਰਨ ਦੇ ਮੂਡ ਵਿੱਚ ਨਜ਼ਰ ਆ ਰਹੇ ਹਨ। ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਮਹੌਲ ਦੇਣ ਦੇ ਲਈ ਪੰਜਾਬ ਪੁਲਿਸ ਨੂੰ ਜ਼ਮੀਨੀ ਪੱਧਰ ‘ਤੇ ਉਤਾਰਿਆਂ ਜਾ ਰਿਹਾ ਹੈ। ਸ਼ਨਿੱਚਰਵਾਰ ਨੂੰ ਪੰਜਾਬ ਪੁਲਿਸ ਦੇ 10 ਹਜ਼ਾਰ