India International

ਸੋਨਾ-ਚਾਂਦੀ ਖਰੀਦਣ ਦਾ ਚੰਗਾ ਮੌਕਾ,ਕੀਮਤ ‘ਚ ਵੱਡੀ ਕਮੀ

ਦੁਨੀਆ ਦੇ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ‘ਦ ਖ਼ਾਲਸ ਬਿਊਰੋ : ਦੁਨੀਆ ਦੇ ਬਾਜ਼ਾਰ ਤੋਂ ਸੋਨਾ ਅਤੇ ਚਾਂਦੀ ਵਿੱਚ ਨਿਵੇਸ਼ ਕਰਨ ਵਾਲਿਆਂ ਲਈ ਚੰਗੀ ਖ਼ਬਰ ਆਈ ਹੈ। ਸੋਨੇ ਅਤੇ ਚਾਂਦੀ ਦੀ ਕੀਮਤ ਵਿੱਚ ਕਮੀ ਦਰਜ ਕੀਤੀ ਗਈ ਹੈ। ਮੰਗਲਵਾਰ ਨੂੰ ਸੋਨਾ ਪਿਛਲੀ ਕੀਮਤ ਦੇ ਮੁਕਾਬਲੇ 0.23 ਫੀਸਦੀ

Read More
India Punjab

ਇਨ੍ਹਾਂ ਖਾਣ ਪੀਣ ਵਾਲੀਆਂ ਚੀਜ਼ਾਂ ‘ਤੇ ਨਹੀਂ ਹੈ ਜੀਐੱਸਟੀ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਖਾਣ-ਪੀਣ ਦੀਆਂ ਜਿਨ੍ਹਾਂ ਚੀਜ਼ਾਂ ਉੱਤੇ ਜੀਐੱਸਟੀ ਲਗਾਇਆ ਗਿਆ ਹੈ, ਉਸ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਜੇਕਰ ਇਨ੍ਹਾਂ ਚੀਜ਼ਾਂ ਨੂੰ ਖੁੱਲ੍ਹਾ ਖਰੀਦਿਆ ਜਾਵੇਗਾ ਤਾਂ ਟੈਕਸ ਨਹੀਂ ਦੇਣਾ ਪਵੇਗਾ। ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਲਿਖਿਆ ਕਿ ਜੀਐੱਸਟੀ ਕੌਂਸਲ ਨੇ ਇਸ ਲਿਸਟ ਵਿੱਚ ਸ਼ਾਮਿਲ ਸਾਰੀਆਂ

Read More
Poetry

ਪੰਜਾਬ ‘ਚ ਨਿੱਜੀ ਟਰਾਂਸਪੋਰਟਾਂ ਲਈ ਜ਼ਰੂਰੀ ਖ਼ਬਰ,ਸਰਕਾਰ ਨੇ ਨਿਯਮ ਕੀਤੇ ਅਸਾਨ

ਸਰਕਾਰ ਨੇ ਫਿਟਨੈੱਸ ਸਰਟੀਫਿਕੇ ਦੀ ਫੀਸ ਘਟਾਈ ‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਨਿੱਜੀ ਟਰਾਂਸਪੋਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ, ਨਿੱਜੀ ਗੱਡੀਆਂ ਦੇ ਫਿਟਨੈੱਸ ਸਰਟੀਫਿਕੇਟ ਦੀ ਲੇਟ ਫੀਸ ਘੱਟਾ ਦਿੱਤੀ ਗਈ ਹੈ। ਹੁਣ 50 ਰੁਪਏ ਦੀ ਥਾਂ ਤੇ 10 ਰੁਪਏ ਲੇਟ ਫੀਸ ਲੱਗੇਗੀ, ਪਹਿਲਾਂ ਲੇਟ ਫੀਸ ਰੋਜ਼ਾਨਾ ਦੇ ਹਿਸਾਬ ਨਾਲ 50 ਰੁਪਏ ਦੇਣੀ ਹੁੰਦੀ

Read More
India

ਨੂਪੁਰ ਸ਼ਰਮਾ ਨੂੰ ਸਰਬਉੱਚ ਅਦਾਲਤ ਤੋਂ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਬੀਜੇਪੀ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਨੂੰ ਤੁਰੰਤ ਰਾਹਤ ਦਿੰਦਿਆਂ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਉੱਤੇ ਰੋਕ ਲਾ ਦਿੱਤੀ ਹੈ। ਪੈਗੰਬਰ ਮੁਹੰਮਦ ਉੱਤੇ ਵਿਵਾਦਤ ਟਿੱਪਣੀ ਮਾਮਲੇ ਵਿੱਚ ਨੂਪੁਰ ਸ਼ਰਮਾ ਦੇ ਖਿਲਾਫ਼ ਅਲੱਗ ਅਲੱਗ ਸੂਬਿਆਂ ਵਿੱਚ ਕਈ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸੇ ਮਾਮਲੇ

Read More
India Punjab

ਬੰਦੀ ਸਿੰਘਾਂ ਦੀ ਰਿਹਾਈ ਬਹਾਨੇ ਦਿੱਲੀ ‘ਚ ਕੱਲ ਸਿੱਖ ਸਿਆਸਤ ‘ਚ ਵੱਡਾ ਬਦਲਾਅ !

20 ਜੁਲਾਈ ਨੂੰ ਬੰਦੀ ਸਿੰਘ ਦੀ ਰਿਹਾਈ ਲਈ ਅਕਾਲੀ ਦਲ ਦਲ ਦਿੱਲੀ ਸਰਨਾ ਧੜਾ ਅਤੇ SGPC ਜੰਤਰ ਮੰਤਰ ‘ਤੇ ਪ੍ਰਦਰਸਨ ਕਰੇਗੀ ‘ਦ ਖ਼ਾਲਸ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਜੁਲਾਈ ਨੂੰ ਦਿੱਲੀ ਵਿੱਚ ਵੱਡਾ ਰੋਸ ਪ੍ਰਦ ਰਸ਼ਨ ਕੀਤਾ ਜਾਵੇਗਾ। ਜੰਤਰ ਮੰਤਰ ‘ਤੇ SGPC ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਧੜੇ ਵੱਲੋਂ

Read More
India International Khaas Lekh Punjab

ਇੱਕ ਲੱਖ ਤੋਂ ਵੱਧ ਭਾਰਤੀ ਦੇਸ਼ ਛੱਡ ਕੇ ਕਿੱਥੇ ਗਏ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਲ 2021 ਵਿੱਚ ਭਾਰਤ ਦੀ ਨਾਗਰਿਕਤਾ ਛੱਡਣ ਵਾਲਿਆਂ ਦੀ ਗਿਣਤੀ ਵੱਧ ਕੇ 1 ਲੱਖ 63 ਹਜ਼ਾਰ 370 ਹੋ ਗਈ ਹੈ। ਸਾਲ 2020 ਵਿੱਚ ਇਹ ਗਿਣਤੀ 85 ਹਜ਼ਾਰ 256 ਸੀ। ਅੱਜ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਇਸ ਨਾਲ ਸਬੰਧਿਤ ਡਾਟਾ ਜਾਰੀ ਕੀਤਾ ਹੈ। ਸਾਲ 2019 ਵਿੱਚ 1,44,017 ਲੋਕਾਂ ਨੇ ਭਾਰਤ

Read More
Punjab

ਲੋਕਾਂ ਨਾਲ ਜੁੜੇ ਮੁੱਦੇ ‘ਤੇ ਪੰਜਾਬ ਦੇ 3 ਕੈਬਨਿਟ ਮੰਤਰੀਆਂ ਨੇ ਅਫਸਰਾਂ ਨੂੰ ਲਗਾਈ ਚੰਗੀ ਝਾੜ

36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਈ ਮੰਤਰੀਆਂ ਨੇ ਅਧਿਕਾਰੀਆਂ ਤੋਂ ਮੰਗੀ ਸੀ ਫਾਇਲ ‘ਦ ਖ਼ਾਲਸ ਬਿਊਰੋ : ਲੱਗਦਾ ਹੈ ਭਗਵੰਤ ਮਾਨ ਸਰਕਾਰ ਵਿੱਚ ਮੰਤਰੀਆਂ ਦੀ ਅਫਸਰਾਂ ਵੱਲੋਂ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਈ ਕੈਬਨਿਟ ਦੀ ਸਬ ਕਮੇਟੀ ਨੇ ਵੱਖ-ਵੱਖ ਵਿਭਾਗਾਂ ਤੋਂ ਡੇਟਾ ਮੰਗਿਆ ਸੀ ਪਰ

Read More
Punjab

ਜਨਤਕ ਵਾਹਨਾਂ ਦੀ ਲਗਾਮ ਸਰਕਾਰ ਨੇ ਆਪਣੇ ਹੱਥ ਲਈ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਜਨਤਕ ਟਰਾਂਸਪੋਰਟ  ‘ਤੇ ਨਜ਼ਰ ਰੱਖਣ ਲਈ ਵਾਹਨਾਂ ਨੂੰ ਵੀ.ਐਲ.ਟੀ.ਡੀ. ਸਿਸਟਮ ਨਾਲ ਜੋੜਨ ਦਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਅਗਸਤ ਤੋਂ ਸੂਬੇ ਦੀਆਂ ਬੱਸਾਂ ਮਿੰਨੀ ਬੱਸਾਂ ਅਤੇ ਟੈਕਸੀਆਂ ਵਿੱਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ ( ਵੀ.ਐਲ.ਟੀ.ਡੀ. ) ਫਿੱਟ ਕੀਤੇ ਜਾ ਰਹੇ ਹਨ।  ਇਸ ਤੋਂ ਇਲਾਵਾ ਸੂਬਾ ਸਰਕਾਰ ਨੇ

Read More
Punjab

“ਪਿਛਲੇ ਸਾਲ ਭਗਤ ਸਿੰਘ ਜੀ ਨੇ ਸਪੀਕਰ ਸਾਹਿਬ ਨੂੰ ਦਿੱਤਾ ਸੀ ਇੱਕ ਪੱਤਰ ਦਿੱਤਾ”, ਫਿਰ ਫਿਸਲੀ ਜ਼ੁਬਾਨ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਦੇ ਆਗੂਆਂ ਦੀ ਇਸ ਵਾਰ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਜ਼ੁਬਾਨ ਫਿਸਲ ਗਈ ਹੈ। ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਸ਼ਹੀਦ ਭਗਤ ਸਿੰਘ ਬਾਰੇ ਗੱਲ ਕਰ ਰਹੇ ਹਨ। ਇੱਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਬੀਬੀ ਮਾਣੂੰਕੇ ਦੱਸ ਰਹੇ

Read More
Punjab

‘ਆਪ’ ਦੇ ਦੋ ਵਿਧਾਇਕ ਗਏ ਅਦਾਲਤ ਪਰ ਕਿਉਂ ? ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਅਦਾਲਤ ਦਾ ਰੁਖ਼ ਕੀਤਾ ਹੈ। ਉਹਨਾਂ ਨੇ ਕਰੀਬ ਦੋ ਸਾਲ ਪਹਿਲਾਂ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੁਲਿਸ ‘ਤੇ ਪਥਰਾਅ ਕਰਨ ਦੇ ਮਾਮਲੇ ‘ਚ ਵਕੀਲਾਂ ਰਾਹੀਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਚੰਡੀਗੜ੍ਹ

Read More