Punjab

ਮਲੇਰਕੋਟਲਾ ‘ਚ AAP ਕੌਂਸਲਰ ਦਾ ਕਤ ਲ,ਪੁਲਿਸ ਇਸ ਐਂਗਲ ਤੋਂ ਕਰ ਰਹੀ ਹੈ ਜਾਂਚ

3 ਸਾਲ ਪਹਿਲਾਂ ਕੌਂਸਲਰ ਅਕਬਰ ਦੇ ਭਰਾ ਦਾ ਵੀ ਕ ਤਲ ਹੋਇਆ ਸੀ ‘ਦ ਖ਼ਾਲਸ ਬਿਊਰੋ : ਮਲੇਰਕੋਟਲਾ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਦਾ ਕ ਤਲ ਕਰ ਦਿੱਤਾ ਗਿਆ ਹੈ । ਕੌਂਸਲਰ ਅਕਬਰ ਸਵੇਰ ਵੇਲੇ ਜਿੰਮ ਵਿੱਚ ਕਸਰਤ ਕਰਨ ਜਾ ਰਹੇ ਸਨ ਤਾਂ 2 ਹਮ ਲਾਵਰ ਆਏ ਅਤੇ ਉਨ੍ਹਾਂ ਨੇ ਅਕਬਰ ‘ਤੇ ਗੋ ਲੀਆਂ

Read More
Punjab

4 ਘੰਟਿਆਂ ਲਈ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ , 2 ਵੱਡੀਆਂ ਕਿਸਾਨ ਯੂਨੀਅਨਾਂ ਵੱਲੋਂ ਬਾਇਕਾਟ,ਇਸ ਰੂਟ ਦੀਆਂ ਟ੍ਰੇਨਾਂ ਪ੍ਰਭਾਵਿਤ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚਾ ਵਲੋਂ ਲਮਕਦੀਆਂ ਮੰਗਾਂ ਦੀ ਪੂਰਤੀ ਲਈ ਅੱਜ ਪੰਜਾਬ ਭਰ ਵਿੱਚ ਚਾਰ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਹ ਜਾਮ 11 ਵਜੇ ਤੋਂ 3 ਵਜੇ ਤੱਕ ਹੋਵੇਗਾ । ਉਧਰ ਬੀਕੇਯੂ (ਉਗਰਾਹਾਂ) ਨੇ ਰੇਲਾਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਯੂਨੀਅਨ ਦੇ

Read More
India Khaas Lekh Punjab

30 ਮਿੰਟਾਂ ‘ਚ 1 ਲੱਖ ਗੱਡੀ ਬੁੱਕ

‘ਦ ਖ਼ਾਲਸ ਬਿਊਰੋ :ਅੱਜ ਸਵੇਰੇ 11:00 ਵਜੇ ਤੋਂ ਮਹਿੰਦਰਾ ਕੰਪਨੀ ਨੇ ਆਪਣੀ ਨਵੀਂ ਲੌਂਚ ਕੀਤੀ ਸਕਾਰਪੀਓ N ਲਈ ਬੁਕਿੰਗ ਸਵੀਕਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਕੰਪਨੀ ਅਨੁਸਾਰ, 30 ਮਿੰਟਾਂ ਦੇ ਅੰਦਰ 1,00,000 ਤੋਂ ਵੱਧ ਗੱਡੀਆਂ ਬੁੱਕ ਹੋ ਗਈਆਂ। ਮਹਿੰਦਰਾ ਕੰਪਨੀ ਦਾ ਦਾਅਵਾ ਹੈ ਕਿ ਪਹਿਲੀਆਂ 25,000 ਬੁਕਿੰਗਾਂ ਨੂੰ ਆਉਣ ਵਿੱਚ ਸਿਰਫ਼ ਇੱਕ ਮਿੰਟ ਲੱਗਾ। ਸਕਾਰਪੀਓ

Read More
Punjab

ਸੰਗਰੂਰ ਜ਼ਿਲ੍ਹੇ ਵਿਚ ਸਥਾਪਿਤ ਕੀਤਾ ਜਾਵੇਗਾ ਆਧੁਨਿਕ ਸੈਂਟਰ ਆਫ਼ ਐਕਸੀਲੈਂਸ

‘ਦ ਖ਼ਾਲਸ ਬਿਊਰੋ : ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਖੇੜੀ ਵਿਚ ਪਿਆਜ਼ ਲਈ ਆਧੁਨਿਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ ਤੇ ਪੰਜਾਬ ਵਿੱਚ ਇੰਡੋ-ਡੱਚ ਸਮਝੌਤੇ ਨਾਲ ਸਥਾਪਤ ਕੀਤਾ ਜਾਣ ਵਾਲਾ ਇਹ ਤੀਜਾ ਸੈਂਟਰ ਆਫ਼ ਐਕਸੀਲੈਂਸ ਹੋਵੇਗਾ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਨੀਦਰਲੈਂਡ ਦੇ

Read More
Punjab

ਸੰਯੁਕਤ ਕਿਸਾਨ ਮੋਰਚਾ ਭਲਕ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚਾ ਵਲੋਂ ਲਮਕਦੀਆਂ ਮੰਗਾਂ ਦੀ ਪੂਰਤੀ ਲਈ ਭਲਕੇ ਨੂੰ ਪੰਜਾਬ ਭਰ ਵਿੱਚ ਚਾਰ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਹ ਜਾਮ 11 ਵਜੇ ਤੋਂ 3 ਵਜੇ ਤੱਕ ਹੋਵੇਗਾ । ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦਾ ਕਹਿਣਾ ਹੈ  ਕਿ ਮੌਜੂਦਾ ਕਿਸਾਨੀ ਮੰਗਾਂ ਤੇ ਦਿੱਲੀ ਅੰਦੋਲਨ ਮੁਲਤਵੀ ਕਰਨ ਉਪਰੰਤ ਰਹਿੰਦੀਆਂ

Read More
India

ਮੁੱਠੀ ਭਰ ਲੋਕ ਹੀ ਨਿਆਂ ਤੱਕ ਪਹੁੰਚ ਕਰਦੇ ਹਨ : ਚੀਫ਼ ਜਸਟਿਸ ਐਨ. ਵੀ ਰਮੰਨਾ

‘ਦ ਖ਼ਾਲਸ ਬਿਊਰੋ : ਭਾਰਤ ਦੀ ਸਿਖਰਲੀ ਅਦਾਲਤ ਦੇ ਚੀਫ਼ ਜਸਟਿਸ ਐਨ. ਵੀ ਰਮੰਨਾ ਨੇ ਆਪਣੇ ਦਿਲ ਦੀ ਗੱਲ ਮੁੜ ਤੋਂ ਫਰੋਲ ਦਿਆਂ ਕਿਹਾ ਕਿ ਵੱਡੀ ਗਿਣਤੀ ਲੋਕ ਸਾਧਨਾਂ ਦੀ ਘਾਟ ਕਾਰਨ ਅਦਾਲਤ ਦਾ ਦਰਵਾਜ਼ਾ ਨਹੀਂ ਖੜਕਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਠੀ ਭਰ ਲੋਕ ਹੀ ਨਿਆਂ ਤੱਕ ਪਹੁੰਚ ਕਰ ਰਹੇ ਹਨ ਨਹੀਂ ਤਾਂ

Read More
India International Punjab

ਮਾਨ ਪਿਉ-ਪੁੱਤ ਦੇ ਬਿਆਨ ਨੂੰ ਲੈ ਕੇ ਬਰਤਾਨੀਆ ‘ਚ ਛਿੜਿਆ ਵਿਵਾਦ

‘ਦ ਖ਼ਾਲਸ ਬਿਊਰੋ : ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਦੇਸ਼ ਵਿਦੇਸ਼ ਵਿੱਚ ਵਿਵਾਦ ਛਿੜ ਪਿਆ ਹੈ। ਪੰਜਾਬ ਤੋਂ ਬਾਹਰ ਸਭ ਤੋਂ ਵੱਧ ਪ੍ਰਤੀਕਰਮ ਇੰਗਲੈਂਡ ਵਿੱਚ ਹੋਇਆ ਹੈ। ਬਰਤਾਨੀਆ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਇੱਕ ਸਾਂਝੇ ਬਿਆਨ ਰਾਹੀਂ ਸਿਮਰਨਜੀਤ ਸਿੰਘ ਮਾਨ

Read More
Punjab

ਹਵਾਰਾ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਧਾਇਕਾਂ ਦੀ ਫੜੇਗੀ ਬਾਂਹ

‘ਦ ਖ਼ਾਲਸ ਬਿਊਰੋ : ਸ ਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਹਰ ਸੰਭਵ ਹੀਲੇ ਵਰਤੇ ਜਾ ਰਹੇ ਹਨ। ਅੱਜ ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਗਈ ਹਵਾਰਾ ਕਮੇਟੀ ਰਿਹਾਈ ਫਰੰਟ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ

Read More
India

ਨਿਆਂ ਵੀ ਜ਼ਿੰਦਗੀ ਜਿੰਨਾਂ ਲਾਜ਼ਮੀ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਅੱਜ ਨਿਆਂਪਾਲਿਕਾ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਅਤੇ ਕਾਨੂੰਨੀ ਸਹਾਇਤਾ ਦੀ ਉਡੀਕ ਕਰ ਰਹੇ ਵਿਚਾਰ ਅਧੀਨ ਕੈਦੀਆਂ ਨੂੰ ਰਿਹਾਅ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੀਵਨ ਵਿੱਚ ਜਿਵੇਂ ਕਾਰੋਬਾਰ ਦੀ ਸੌਖ ਜਰੂਰੀ ਹੈ ਉਵੇਂ ਹੀ ਨਿਆਂ ਮਿਲਣਾ ਵੀ ਲਾਜ਼ਮੀ ਹੈ। ਉਹ ਆਲ

Read More
Punjab

ਭਗਤ ਸਿੰਘ ਨੂੰ ਗਾਲ੍ਹਾਂ ਕੱਢਣ ਵਾਲੇ ਸਿਮਰਨਜੀਤ ਸਿੰਘ ਮਾਨ ਦਾ ਹੋਇਆ ਪਰਦਾ ਫਾਸ਼:ਕੰਗ

ਆਪ ਸਰਕਾਰ ਆਮ ਲੋਕਾਂ ਲਈ ਵਚਨਬੱਧ ਖਾਲਸ ਬਿਊਰੋ:ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਤੋਂ ਬਾਅਦ ਵਿਰੋਧੀ ਧਿਰਾਂ ਤੜਫ ਉਠੀਆਂ ਹਨ ।ਇਸੇ ਕਰਕੇ ਉਹਨਾਂ ਸਰਕਾਰ ਦੇ ਮੰਤਰੀਆਂ ਨੂੰ ਨਿਸ਼ਾਨੇ ‘ਤੇ ਲੈਣਾ ਸ਼ੁਰੂ ਕਰ ਦਿੱਤਾ ਹੈ। ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ

Read More