India

ਪੱਤਰਕਾਰ ਨੂੰ ਜ਼ਮਾਨਤ ਤਾਂ ਮਿਲ ਗਈ ਪਰ …

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਪੰਜ ਦਿਨਾਂ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ ਪਰ ਉਹ ਅਜੇ ਜੇਲ੍ਹ ਵਿੱਚ ਹੀ ਰਹਿਣਗੇ। ਜ਼ੁਬੈਰ ਖ਼ਿਲਾਫ਼ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ।

Read More
International

ਜਾਪਾਨ ਦੇ ਸਾਬਕਾ PM ਦਾ ਕਤ ਲ

‘ਦ ਖ਼ਾਲਸ ਬਿਊਰੋ :- ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ਹੋ ਗਈ ਹੈ। ਉਨ੍ਹਾਂ ਉੱਤੇ ਅੱਜ ਸਵੇਰੇ ਜਾ ਨਲੇਵਾ ਹਮ ਲਾ ਹੋਇਆ ਸੀ। ਸ਼ਿੰਜੋ ਜਿਸ ਵੇਲੇ ਆਬੇ ਨਾਰਾ ਸ਼ਹਿਰ ਵਿੱਚ ਇੱਕ ਪ੍ਰਚਾਰ ਸਮਾਗਮ ਦੌਰਾਨ ਭਾਸ਼ਣ ਦੇ ਰਹੇ ਸਨ, ਉਸੇ ਵੇਲੇ ਉਨ੍ਹਾਂ ਉੱਤੇ ਇਹ ਹਮ ਲਾ ਹੋਇਆ ਸੀ। ਮੌਕੇ ‘ਤੇ ਮੌਜੂਦ ਸਥਾਨਕ ਇੱਕ

Read More
Punjab

ਕੀ ਪੰਜਾਬ ਸਰਕਾਰ ਨੂੰ ‘ਦਿੱਲੀ ਤੋਂ ਸਲਾਹਕਾਰ’ ਦੀ ਲੋੜ ਪੈ ਗਈ ਹੈ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਆਮ ਲੋਕਾਂ ਨਾਲ ਜੁੜੇ ਪ੍ਰਸ਼ਾਸਕੀ ਮੁੱਦਿਆਂ ਉੱਤੇ ਮਸ਼ਵਰਾ ਲੈਣ ਲਈ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਲਾਟ ਸਾਹਿਬ ਦੀ ਸਲਾਹ ਲਈ ਵੀ ਇੱਕ ਐਡਵਾਈਜ਼ਰੀ ਕਮੇਟੀ ਦਾ ਗਠਨ

Read More
India Punjab

ਜਦੋਂ ਸਕੂਲ ‘ਚ ਅਚਾਨਕ ਰੁੱਖ ਡਿੱਗਿਆ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਏਸ਼ੀਆ ਦੇ ਅਤਿ ਆਧੁਨਿਕ ਅਤੇ ਤਕਨਾਲੋਜੀ ਪੱਖੋਂ ਮੋਹਰੀ ਮੰਨੇ ਜਾਂਦੇ ਸ਼ਹਿਰ ਖੂਬਸੂਰਤ ਚੰਡੀਗੜ੍ਹ ਦੇ ਸਕੂਲਾਂ ਦੀ ਅੰਦਰਲੀ ਤਸਵੀਰ ਪੇਸ਼ ਕਰਦੀ ਇੱਕ ਘਟ ਨਾ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਸਮਾਰਟ ਸਕੂਲਾਂ ਵਿੱਚ ਪੜਦੇ ਬੱਚੇ ਸੁਰੱਖਿਅਤ ਨਹੀਂ ਲੱਗ ਰਹੇ ਹਨ। ਚੰਡੀਗੜ੍ਹ ਦੇ ਇੱਕ ਸਕੂਲ ਵਿੱਚ ਅੱਜ ਇੱਕ ਵੱਡਾ ਹਾ ਦਸਾ ਵਾਪਰ

Read More
India Punjab Sports

ਅਰਸ਼ਦੀਪ ਸਿੰਘ ਨੇ ਇਸ ਸ਼ਾਨਦਾਰ ਰਿਕਾਰਡ ਨਾਲ ਕੀਤਾ ਕੌਮਾਂਤਰੀ ਕ੍ਰਿਕਟ ‘ਚ ਆਗਾਜ਼

ਇੰਗਲੈਂਡ ਖਿਲਾਫ਼ ਖੇਡੇ ਗਏ ਪਹਿਲੇ T-20 ਮੈਚ ‘ਚ ਅਰਸ਼ਦੀਪ ਸਿੰਘ ਨੇ 2 ਅਹਿਮ ਵਿਕਟਾਂ ਹਾਸਲ ਕਰਕੇ ਟੀਮ ਇੰਡੀਆ ਨੂੰ ਵੱਡੀ ਜਿੱਤ ਦਿਵਾਈ ‘ਦ ਖ਼ਾਲਸ ਬਿਊਰੋ :- ਅਰਸ਼ਦੀਪ ਸਿੰਘ ਨੇ ਇੰਗਲੈਂਡ ਖਿਲਾਫ਼ T-20 ਕੌਮਾਂਤਰੀ ਕ੍ਰਿਕਟ ਵਿੱਚ ਭਾਰਤ ਵੱਲੋਂ ਸ਼ਾਨਦਾਰ ਆਗਾਜ਼ ਕੀਤਾ ਹੈ। ਇੰਗਲੈਂਡ ਖਿਲਾਫ਼ ਭਾਰਤ ਦੀ ਸ਼ਾਨਦਾਰ ਜਿੱਤ ਵਿੱਚ ਅਰਸ਼ਦੀਪ ਦੀ ਗੇਂਦਬਾਜ਼ੀ ਦਾ ਅਹਿਮ ਰੋਲ ਰਿਹਾ।

Read More
Punjab

ਉੱਤਰਾਖੰਡ ‘ਚ ਪੰਜਾਬ ਦੇ 9 ਸੈਲਾਨੀਆਂ ਦੀ ਕਾਰ ਦਰਿਆ ‘ਚ ਡਿੱਗੀ, 1 ਹਸਪਤਾਲ ਭਰਤੀ

ਚਾਰ ਲਾਸ਼ਾਂ ਕੱਢੀਆਂ ਗਈਆਂ, 5 ਮ੍ਰਿਤਕ ਦੇਹ ਗੱਡੀਆਂ ਵਿੱਚ ਫਸੀਆਂ ‘ਦ ਖ਼ਾਲਸ ਬਿਊਰੋ :- ਪੰਜਾਬ ਦੇ ਲੋਕਾਂ ਨੂੰ ਸ਼ੁੱਕਰਵਾਰ ਸਵੇਰੇ ਦਰ ਦਨਾਕ ਹਾ ਦਸੇ ਦੀ ਖ਼ਬਰ ਮਿਲੀ। ਪਟਿਆਲਾ ਤੋਂ 9 ਸੈਲਾਨੀਆਂ ਦੀ ਕਾਰ ਸ਼ੁੱਕਰਵਾਰ ਸਵੇਰੇ ਉੱਤਰਾਖੰਡ ਦੇ ਰਾਮਨਗਰ ਵਿੱਚ ਢੇਲਾ ਨਦੀ ਵਿੱਚ ਡਿੱਗਣ ਕਾਰਨ ਡੁੱਬ ਗਈ। ਇਹ ਹਾ ਦਸਾ ਸਵੇਰੇ 5.45 ਵਜੇ ਵਾਪਰਿਆ। ਪੁਲਿਸ ਮੁਤਾਬਿਕ

Read More
International

ਮ ਰਦੇ – ਮ ਰਦੇ ਬਚੇ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਜਾ ਨਲੇਵਾ ਹਮ ਲਾ ਹੋਇਆ ਹੈ। ਸ਼ਿੰਜੋ ਆਬੇ ਜਿਸ ਵੇਲੇ ਆਬੇ ਨਾਰਾ ਸ਼ਹਿਰ ਵਿੱਚ ਇੱਕ ਪ੍ਰਚਾਰ ਸਮਾਗਮ ਦੌਰਾਨ ਭਾਸ਼ਣ ਦੇ ਰਹੇ ਸਨ, ਉਸੇ ਵੇਲੇ ਉਨ੍ਹਾਂ ਉੱਤੇ ਇਹ ਹਮ ਲਾ ਹੋਇਆ ਹੈ। ਮੌਕੇ ‘ਤੇ ਮੌਜੂਦ ਸਥਾਨਕ ਇੱਕ ਪੱਤਰਕਾਰ ਦਾ ਕਹਿਣਾ ਹੈ ਕਿ

Read More
Punjab

ਵਿਜੇ ਸਿੰਗਲਾ ਨੂੰ ਮਿਲੀ ਜ਼ਮਾਨਤ, ਸਰਕਾਰ ਨੇ ਨਹੀਂ ਕੀਤਾ ਵਿਰੋਧ, ਇਹ ਹੈ ਵੱਡੀ ਵਜ੍ਹਾ

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ‘ਦ ਖ਼ਾਲਸ ਬਿਊਰੋ :- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਮਿਲੀ ਹੈ। ਖ਼ਾਸ ਗੱਲ ਇਹ ਹੈ ਕਿ ਪੰਜਾਬ ਸਰਕਾਰ ਨੇ ਵੀ ਇਸ ਵਾਰ ਸਿੰਗਲਾ ਦੀ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ ਹੈ। ਅਦਾਲਤ ਨੇ ਪਿਛਲੀ ਸੁਣਵਾਈ

Read More
International

ਮੁਹੰਮਦ ਜ਼ੁਬੈਰ ਦੀ ਗ੍ਰਿਫਤਾਰੀ ‘ਤੇ ਜਰਮਨੀ ਨੇ ਭਾਰਤ ਦੇ ਲੋਕਤੰਤਰ ‘ਤੇ ਕੱਸਿਆ ਤੰਜ

‘ਦ ਖਾਲਸ ਬਿਊਰੋ:ਪੱਤਰਕਾਰ ਜ਼ੁਬੈਰ ਦੀ ਗ੍ਰਿਫਤਾਰੀ ਦਾ ਮਾਮਲਾ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ।ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਜਰਮਨੀ ਨੇ ਭਾਰਤੀ ਲੋਕਤੰਤਰ ‘ਤੇ ਤੰਜ ਕਸਿਆ ਹੈ। ਜਰਮਨੀ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ,“ਭਾਰਤ ਆਪਣੇ ਆਪ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਕਹਿੰਦਾ ਹੈ। ਅਜਿਹੀ ਸਥਿਤੀ ਵਿੱਚ ਉਸ ਤੋਂ

Read More