India

ਮੁਹੰਮਦ ਜ਼ੁਬੈਰ ਪਹੁੰਚੇ ਸੁਪਰੀਮ ਕੋਰਟ, ਕੱਲ ਹੋਵੇਗੀ ਸੁਣਵਾਈ

‘ਦ ਖਾਲਸ ਬਿਊਰੋ:ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਲਈ ਤਰੀਕ ਦੇ ਦਿੱਤੀ ਹੈ ਤੇ ਕੱਲ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਹਾਲ ਵਿੱਚ ਹੀ ਇਲਾਹਾਬਾਦ ਹਾਈ ਕੋਰਟ ਨੇ ਮੁਹੰਮਦ ਜ਼ੁਬੈਰ ਵਿਰੁੱਧ ਉੱਤਰ ਪ੍ਰਦੇਸ਼ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜ਼ੁਬੈਰ ਨੇ ਇਲਾਹਾਬਾਦ ਹਾਈ ਕੋਰਟ

Read More
India

ਐਂਕਰ ਰੋਹਿਤ ਰੰਜਨ ਦੀਆਂ ਵਧੀਆਂ ਮੁਸ਼ਕਿਲਾਂ

‘ਦ ਖਾਲਸ ਬਿਊਰੋ:ਜ਼ੀ ਨਿਊਜ਼ ਦੇ ਐਂਕਰ ਰੋਹਿਤ ਰੰਜਨ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ।ਉਸ ‘ਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਆਪਣਾ ਸ਼ੋਅ ਚਲਾਉਣ ਦਾ ਇਲਜ਼ਾਮ ਹੈ। ਰੋਹਿਤ ਰੰਜਨ ਨੇ ਇਸ ਮਾਮਲੇ ਨੂੰ ਲੈ ਕੇ ਆਪਣੇ ਖਿਲਾਫ ਦਰਜ ਹੋਈਆਂ ਕਈ ਸ਼ਿਕਾਇਤਾਂ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ

Read More
Punjab

ਮੱਤੇਵਾੜਾ ਜੰਗਲ ਨੂੰ ਬਚਾਉਣ ਦੇ ਰੌਲੇ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਲਗਾਉਣ ਦਾ ਐਲਾਨ ਕੀਤਾ ਹੈ। ਇਹ ਮੁਹਿੰਮ 15 ਜੁਲਾਈ 2022 ਨੂੰ ਸ਼ੁਰੂ ਹੋਵੇਗੀ। ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਲਗਾਏ ਜਾਣਗੇ। ਸੂਬੇ

Read More
Punjab

ਸੁਖਪਾਲ ਸਿੰਘ ਖਹਿਰਾ ਦੀ ਸਾਰੇ ਵਾਤਾਵਰਣ ਪ੍ਰੇਮੀਆਂ ਨੂੰ ਅਪੀਲ

‘ਦ ਖਾਲਸ ਬਿਊਰੋ:ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਾਰੇ ਵਾਤਾਵਰਣ ਪ੍ਰੇਮੀਆਂ ਅਤੇ ਪੰਜਾਬ ਦੀ ਪਰਵਾਹ ਕਰਨ ਵਾਲੇ ਲੋਕਾਂ ਨੂੰ ਟਵੀਟ ਰਾਹੀਂ ਬੇਨਤੀ ਕੀਤੀ ਹੈ ਕਿ ਉਹ ਪਬਲਿਕ ਕਮੇਟੀ ਐਕਸ਼ਨ ਦੇ ਸੱਦੇ ‘ਤੇ 10 ਜੁਲਾਈ ਨੂੰ ਮਤੇਵਾੜਾ ਜਰੂਰ ਪਹੁੰਚਣ।ਉਹਨਾਂ ਇਹ ਵੀ ਲਿਖਿਆ ਹੈ ਕਿ ਸਰਕਾਰ ਵੱਲੋਂ ਪ੍ਰਸਤਾਵਿਤ 950 ਏਕੜ ਵਿੱਚ ਪ੍ਰਸਤਾਵਿਤ ਟੈਕਸਟਾਈਲ ਪਾਰਕ ਤੋਂ ਜੰਗਲਾਂ ਅਤੇ

Read More
Punjab

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫਤਾਰ

‘ਦ ਖਾਲਸ ਬਿਊਰੋ:ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਹੈ।ਟਰੱਸਟ ‘ਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਘੁਟਾਲੇ ਦੇ ਗੱਲ ਸਾਹਮਣੇ ਆਈ ਹੈ,ਪਲਾਟਾਂ ਦੀ ਵੰਡ ਨੂੰ ਲੈ ਕੇ ਇਹ ਘਪਲਾ ਹੋਇਆ ਹੈ ਤੇ ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ

Read More
Punjab

ਧੜਾਧੜ ਹੋ ਰਹੀਆਂ ਲਾਲਚੀ ਸਰਕਾਰੀ ਨੌਕਰਾਂ ਦੀਆਂ ਗ੍ਰਿਫ ਤਾਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਨੂੰ ਭ੍ਰਿਸ਼ ਟਾਚਾਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐੱਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10 ਹਜ਼ਾਰ ਰੁਪਏ ਦੀ ਰਿ ਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ

Read More
International

ਬ੍ਰਿਟੇਨ ਦੇ PM ਬੋਰਿਸ ਜਾਨਸਨ ਦਾ ਅਸਤੀਫ਼ਾ,ਭਾਰਤੀ ਤੇ ਪਾਕਿਸਤਾਨੀ ਮੂਲ ਦੇ 2 ਸਿਆਸਤਦਾਨ PM ਰੇਸ ‘ਚ

24 ਘੰਟੇ ਦੇ ਅੰਦਰ 60 ਤੋਂ ਵਧ ਮੰਤਰੀਆਂ ਨੇ ਪੀਐੱਮ ਬੋਰਿਸ ਜਾਨਸਨ ਦੇ ਵਿਰੋਧ ‘ਚ ਦਿੱਤਾ ਸੀ ਅਸਤੀਫ਼ਾ ‘ਦ ਖ਼ਾਲਸ ਬਿਊਰੋ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । 24 ਘੰਟੇ ਅੰਦਰ ਉਨ੍ਹਾਂ ਦੇ ਮੰਤਰੀ ਮੰਡਲ ਤੋਂ 60 ਮੰਤਰੀਆਂ ਨੇ ਅਸਤੀਫ਼ਾ ਦੇ ਦਿੱਤਾ ਸੀ ਜਿਸ ਤੋਂ ਬਾਅਦ

Read More
Punjab

ਸਿਮਰਨਜੀਤ ਮਾਨ ਨੂੰ ਲੱਗਿਆ ਦਾਲ ‘ਚ ਕੁੱਝ ਕਾਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਿੰਡ ਮੂਸਾ ਪਹੁੰਚੇ ਅਤੇ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਮੂਸੇਵਾਲਾ

Read More
India International Punjab

ਮਾਨ ਦਾ ਵਿਆਹ , ਵਧਾਈਆਂ ਦਾ ਸਿਲਸਿਲਾ ਲਗਾਤਾਰ ਜਾਰੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਸੀਐਮ ਹਾਊਸ ਅੰਦਰੋਂ ਵਿਆਹ ਸਮਾਗਮ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ

Read More
India International

ਵਿਦੇਸ਼ ਮੰਤਰੀ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇੰਡੋਨੇਸ਼ੀਆ ਦੇ ਬਾਲੀ ਵਿਚ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ‘ਤੇ ਸਥਿਤੀ ਸਮੇਤ ਦੁਵੱਲੇ ਸਬੰਧਾਂ ਨਾਲ ਸਬੰਧਤ ਲਟਕਦੇ ਮਸਲਿਆਂ ਚਰਚਾ ਕੀਤੀ। ਜੈਸ਼ੰਕਰ ਨੇ ਟਵੀਟ ਕੀਤਾ, ‘ਬਾਲੀ ਵਿੱਚ ਦਿਨ ਦੀ ਸ਼ੁਰੂਆਤ ’ਚ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਨਾਲ ਕੀਤੀ। ਦਈਏ

Read More