India Punjab

ਮਾਨ ਇਕੱਲੇ ਨਹੀਂ ਦੂਜਾ ਵਿਆਹ ਕਰਵਾਉਣ ਵਾਲੇ ਪਹਿਲੇ CM,3 ਹੋਰ CM ਵੀ ਸ਼ਾਮਲ

ਤਮਿਲਨਾਡੂ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀਆਂ ਨੇ ਵੀ ਕਰਵਾਏ ਦੋ ਦੋ ਵਿਆਹ ‘ਦ ਖ਼ਾਲਸ ਬਿਊਰੋ : 48 ਸਾਲ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਤੋਂ 16 ਸਾਲ ਛੋਟੀ ਗੁਰਪ੍ਰੀਤ ਕੌਰ ਦੇ ਨਾਲ ਵੀਰਵਾਰ ਨੂੰ ਆਨੰਦ ਕਾਰਜ ਕਰਵਾਇਆ ਹੈ। ਜਦੋਂ ਮਾਨ ਦੇ ਦੂਜੇ ਵਿਆਹ ਦੀ ਖ਼ਬਰ ਬੁੱਧਵਾਰ ਨੂੰ ਸਾਹਮਣੇ ਆਈ ਸੀ

Read More
Khalas Tv Special Punjab

ਪੰਜਾਬ ਕੈਬਨਿਟ ਦੇ ਤਿੰਨ ਮੰਤਰੀ “ਛੜੇ”, ਪੰਜ MLAs ਨੂੰ ਕੰਨਿਆ ਦੀ ਭਾਲ

– ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਅੱਜ ਸ਼ਹਿਨਾਈਆਂ ਵੱਜੀਆਂ ਹਨ। ਉਨ੍ਹਾਂ ਦਾ ਦੂਜਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਣ ਤੋਂ ਬਾਅਦ ਘਰ ਨੂੰ ਭਾਗ ਲੱਗ ਗਏ ਹਨ। ਮਾਂ-ਭੈਣ ਦੀ ਨਵੀਂ ਬਹੂ ਦੇ ਚਾਅ ਵਿੱਚ ਧਰਤੀ ਉੱਤੇ ਅੱਡੀ ਨਹੀਂ ਲੱਗ ਰਹੀ। ਭਗਵੰਤ

Read More
Punjab

ਪਹਿਲੀ ਵਾਰੀ ਹੋਇਆ ਬੇਅ ਦਬੀ ਮਾਮਲੇ ‘ਚ ਇਨਸਾਫ਼ , ਤਿੰਨ ਦੋ ਸ਼ੀ ਸ ਲਾਖਾਂ ਪਿੱਛੇ

‘ਦ ਖ਼ਾਲਸ ਬਿਊਰੋ : ਮੋਗਾ ਦੀ ਇੱਕ ਅਦਾਲਤ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅ ਦਬੀ ਦੇ ਤਿੰਨ ਦੋ ਸ਼ੀ ਡੇਰਾ ਪ੍ਰੇਮੀਆਂ ਨੂੰ ਤਿੰਨ ਤਿੰਨ ਸਾਲ ਦੀ ਸ ਜ਼ਾ ਅਤੇ ਪੰਜ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ। ਅਦਾਲਤ ਵੱਲੋਂ ਦੋ ਦੋ ਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਸੱਤ ਸਾਲ ਪਹਿਲਾਂ 4 ਨਵੰਬਰ 2015

Read More
Punjab

ਵਿਆਹ ਤੋਂ ਬਾਅਦ CM ਮਾਨ ਨਹੀਂ ਪੰਜਾਬ ਦੀ ਨੂੰਹ ‘ਗੋਪੀ’ ਕਰ ਰਹੀ Twitter ‘ਤੇ Trend,ਜਾਣੋ ਵਜ੍ਹਾ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਤੋਂ ਬਾਅਦ ਬੁੱਧਵਾਰ ਨੂੰ ਭਗਵੰਤ ਮਾਨ Twitter ‘ਤੇ ਟਰੈਂਡ ਕਰ ਰਹੇ ਸਨ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ‘ਤੇ ਸਿਰਫ਼ ਪੰਜਾਬ ਦੇ ਲੋਕਾਂ ਦੀਆਂ ਹੀ ਨਹੀਂ ਬਲਕਿ ਦੇਸ਼ ਅਤੇ ਵਿਦੇਸ਼ ਵਿੱਚ ਬੈਠੇ ਹਰ ਪੰਜਾਬੀ ਦੀਆਂ ਨਜ਼ਰਾਂ ਸਨ ।

Read More
Punjab

‘ਸਾਡੇ CM ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਹਰਿਆਣਾ ਦੀ ਰਹਿਣ ਵਾਲੀ ਡਾ.ਗੁਰਪ੍ਰੀਤ ਕੌਰ ਨੱਤ ਦੇ ਨਾਲ ਹੋ ਗਿਆ ਹੈ। ਮੁੱਖ ਮੰਤਰੀ ਮਾਨ ਦੇ ਵਿਆਹ ਬੰਧਨ ਵਿੱਚ ਬੱਝਣ ਉੱਤੇ ਮਾਨਸਾ ਵਿੱਚ ਆਮ ਆਦਮੀ ਪਾਰਟੀ ਦੀਆਂ ਔਰਤ ਵਰਕਰਾਂ ਨੇ ਯੂਥ ਵਿੰਗ ਦੀ ਮੀਤ ਪ੍ਰਧਾਨ ਸ਼ਰਨਜੀਤ ਕੌਰ ਦੇ ਘਰ ਇਕੱਠੇ

Read More
Punjab

ਜਾਣੋ ਕਿਸ ਸਾਦਗੀ ਨਾਲ ਮਾਨ ਦੀ ਗੁਰਪ੍ਰੀਤ ਨਾਲ ਜੁੜੀ ‘ਪ੍ਰੀਤ’,ਇਹ ਸੀ ਖਾਣੇ ਦਾ MENU

ਭਗਵੰਤ ਮਾਨ ਨਾਲ ਵਿਆਹ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਛਾ ਗਈ ਗੁਰਪ੍ਰੀਤ ਕੌਰ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਜਿਸ ਸਾਦਗੀ ਦੇ ਲਈ ਨਾਲ ਜਾਣੇ ਜਾਂਦੇ ਹਨ, ਉਸੇ ਤਰ੍ਹਾਂ ਹੀ ਉਨ੍ਹਾਂ ਨੇ ਆਪਣੇ ਦੂਜੇ ਵਿਆਹ ਦੀਆਂ ਰਸਮਾਂ ਅਦਾ ਕੀਤੀਆਂ। ਮਾਂ ਅਤੇ ਭੈਣ ਦੇ ਕਹਿਣ ‘ਤੇ ਇਕ ਵਾਰ ਮੁੜ ਤੋਂ ਮਾਨ ਘਰ ਗ੍ਰਸਤੀ ਦੀ

Read More
Khalas Tv Special Punjab Religion

ਮੱਤੇਵਾੜਾ ਜੰਗਲ ਦੇ ਜਾਨਵਰਾਂ ਦੀ SGPC ਨੇ ਸੁਣੀ ਹੂਕ

‘ਦ ਖ਼ਾਲਸ ਬਿਊਰੋ (ਪੁੁਨੀਤ ਕੌਰ) : – ਪਿਛਲੇ 50 ਸਾਲਾਂ ਵਿੱਚ ਕੀਤੀ ਗਈ ਤਰੱਕੀ ਨੇ ਅੱਜ ਧਰਤੀ ‘ਤੇ ਜੀਵਨ ਨੂੰ ਖਤਰੇ ‘ਚ ਪਾ ਦਿੱਤਾ ਹੈ। ਧਰਤੀ ਦਾ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ, ਜੰਗਲ ਕੱਟ ਕੇ ਵਸਾਈਆਂ ਗਈਆਂ ਬਸਤੀਆਂ ਕਾਰਨ ਧਰਤੀ ਤੋਂ ਜੀਵ-ਜੰਤੂਆਂ ਦੀਆਂ ਹਜ਼ਾਰਾਂ ਪ੍ਰਜਾਤੀਆਂ ਖਤਮ ਹੋ ਗਈਆਂ ਹਨ। ਵਾਤਾਵਰਨ ਕਾਫ਼ੀ ਤੇਜ਼ੀ ਨਾਲ ਬਦਲ

Read More
Khaas Lekh Khalas Tv Special Punjab

ਸਾਦੇ ਤਰੀਕੇ ਨਾਲ ਹੋ ਗਿਆ ਭਗਵੰਤ ਮਾਨ ਦਾ ਦੂਜਾ ਵਿਆਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੱਤ ਵਿਆਹ ਦੇ ਬੰਧਨ ਵਿੱਚ ਬੱਝ ਗਏ  ਹਨ। ਬੜੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਅਨੰਦ ਕਾਰਜ ਦੀ ਰਸਮ ਨਿਭਾਈ ਗਈ। ਪਹਿਲੀ ਵਾਰ ਹੈ ਜਦੋਂ ਪੰਜਾਬ ਦੇ ਕਿਸੇ ਮੁੱਖ ਮੰਤਰੀ ਦਾ ਆਪਣੇ ਅਹੁਦੇ ਉੱਤੇ ਹੁੰਦਿਆਂ ਜ਼ਿੰਦਗੀ ਭਰ ਦੇ ਬੰਧਨ

Read More
Punjab

ਇਨ੍ਹਾਂ ਤਸਵੀਰਾਂ ਦੇ ਜ਼ਰੀਏ ਸ਼ਾਮਲ ਹੋਵੋ CM ਮਾਨ ਅਤੇ ਗੁਰਪ੍ਰੀਤ ਕੌਰ ਦੇ ਵਿਆਹ ਦੀ ਰਸਮਾਂ ‘ਚ

ਭਗਵੰਤ ਮਾਨ ਬਸੰਤੀ ਰੰਗ ਦੀ ਪੱਗ ਬੰਨੀ ਅਤੇ ਡਾਕਟਰ ਗੁਰਪ੍ਰੀਤ ਕੌਰ ਲਾਲ ਜੋੜੇ ਵਿੱਚ ਨਜ਼ਰ ਆਈ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿੱਚ ਬੰਨ ਚੁੱਕੇ ਹਨ। ਲਾੜੇ ਦੇ ਰੂਪ ਵਿੱਚ ਤਿਆਰ ਭਗਵੰਤ ਮਾਨ ਨੇ ਬ੍ਰਾਊਨ ਰੰਗ ਦਾ ਕੁਰਤਾ ਅਤੇ ਬਸੰਤੀ ਰੰਗ ਦੀ ਪੱਗ ਬੰਨੀ ਸੀ। ਜਦਕਿ

Read More
Punjab

ਵਾਤਾਵਰਨ ਦੀ ਸੁਰੱਖਿਆ ਲਈ SGPC ਦਾ ਵੱਡਾ ਫੈਸਲਾ, ਗੁਰਦੁਆਰਿਆਂ ਦੇ ਨਾਲ ਲੱਗਦੀ ਜ਼ਮੀਨ ‘ਤੇ ਲਾਇਆ ਜਾਵੇਗਾ ਜੰਗਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਜੰਗਲ ਲਗਾਉਣ ਦੀ ਗੱਲ ਕਹੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਮੱਤੇਵਾੜਾ ਦੇ ਜੰਗਲਾਂ ਨੂੰ ਕੱਟ ਕੇ ਉਦਯੋਗ ਸਥਾਪਤ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਜੰਗਲ ਦੀ ਇੱਕ ਇਤਿਹਾਸਕ ਮਾਨਤਾ ਹੈ। ਇਸ

Read More