ਸਿੰਗਲਾ ਮਾਮਲੇ ‘ਚ ਅਗਲੀ ਸੁਣਵਾਈ 8 ਜੁਲਾਈ ਨੂੰ
‘ਦ ਖਾਲਸ ਬਿਊਰੋ:ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ। ਸਿੰਗਲਾ ਨੂੰ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੇਸ ਦੀ ਮੁੜ ਸੁਣਵਾਈ ਸ਼ੁਰੂ ਹੋਣ ‘ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ ਦਾ
ਮਾਨ ਨਾਲ ਵਿਆਹ ਤੋਂ ਪਹਿਲਾਂ ਗੁਰਪ੍ਰੀਤ ਨੇ ਇਸ ਤਰ੍ਹਾਂ ਖੁਸ਼ੀ ਕੀਤੀ ਜ਼ਾਹਿਰ,ਕੇਜਰੀਵਾਲ ਨਿਭਾਉਣਗੇ ਇਹ ਰਸਮ,ਮਹਿਮਾਨਾਂ ਦੀ ਲਿਸਟ ਵੀ ਜਾਰੀ
ਭਗਵੰਤ ਮਾਨ ਦਾ ਪਹਿਲੀ ਪਤਨੀ ਨਾਲ 2015 ਵਿੱਚ ਤਲਾਕ ਹੋਇਆ ਸੀ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਡਾਕਟਰ ਗੁਰਪ੍ਰੀਤ ਕੌਰ ਨਾਲ ਆਨੰਦ ਕਾਰਜ ਕਰਨ ਜਾ ਰਹੇ ਹਨ। ਹਰ ਕੋਈ ਇਸ ਜੋੜੀ ਨੂੰ ਵਧਾਈ ਦੇ ਰਿਹਾ ਹੈ। ਇਸ ਦੌਰਾਨ ਡਾਕਟਰ ਗੁਰਪ੍ਰੀਤ ਕੌਰ ਦਾ ਵਿਆਹ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ