International Punjab

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਕੈਨੇਡਾ ਵਿੱਚ ਦਸਤਾਰਧਾਰੀਆਂ ਨੂੰ ਨੌਕਰੀ ‘ਤੋਂ ਕੱਢਣ ਦਾ ਕੀਤਾ ਵਿਰੋਧ

‘ਦ ਖਾਲਸ ਬਿਊਰੋ:ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਕਲੀਨ ਸ਼ੇਵ ਵਿਅਕਤੀਆਂ ਨੂੰ ਨੌਕਰੀ ਦੇਣ ਲਈ 100 ਦੇ ਕਰੀਬ ਸਾਬਤ ਸੂਰਤ ਸਿੱਖ ਵਿਅਕਤੀਆਂ ਨੂੰ ਕੰਮ ਤੋਂ ਹਟਾਏ ਜਾਣ ਦੇ ਵਿਰੋਧ ਵਿੱਚ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ ਤੇ ਨੌਕਰੀ ਤੋਂ ਕੱਢੇ ਗਏ 100 ਸਿੱਖ ਸੁਰੱਖਿਆ ਗਾਰਡਾਂ ਦੀ ਮੁੜ ਬਹਾਲੀ ਦੀ ਗੱਲ ਕੀਤੀ

Read More
India

ਮਹਾਰਾਸ਼ਟਰ ‘ਚ ਭਾਰੀ ਮੀਂਹ ਨੇ ਵਿਗਾੜੀ ਸਥਿਤੀ, ਪਾਣੀ ‘ਚ ਡੁੱਬੀਆਂ ਸੜਕਾਂ

‘ਦ ਖਾਲਸ ਬਿਊਰੋ:ਮਹਾਰਾਸ਼ਟਰ ‘ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਇੱਥੋਂ ਤੱਕ ਕਿ ਰਾਜ ਦੇ ਕਈ ਜ਼ਿਲ੍ਹਿਆਂ ਤੋਂ ਜ਼ਮੀਨ ਖਿਸਕਣ ਦੀ ਵੀ ਸੂਚਨਾ ਮਿਲੀ ਹੈ। ਸੂਬੇ ਦੀ ਰਾਜਧਾਨੀ ਮੁੰਬਈ ਅਤੇ ਇਸ ਦੇ ਉਪਨਗਰਾਂ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ। ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ

Read More
Punjab

ਨਵੇਂ DGP ਨੇ ਇੱਕੋ ਦਿਨ ਰਿਕਾਰਡ 324 DSP ਦੇ ਕੀਤੇ ਤਬਾਦਲੇ,ਇਹ ਹੈ ਵੱਡੀ ਵਜ੍ਹਾ, ਵੇਖੋ ਪੂਰੀ ਲਿਸਟ

ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਰੱਗ ਅਤੇ ਗੈਂਗਸਟਰਾਂ ਖਿਲਾਫ਼ ਵੱਡੀ ਮੁਹਿੰਮ ਛੇੜਨ ਦਾ ਐਲਾਨ ਕੀਤਾ ਹੈ ‘ਦ ਖ਼ਾਲਸ ਬਿਊਰੋ :- 1992 ਬੈਚ ਦੇ IPS ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ DGP ਦਾ ਅਹੁਦਾ ਸੰਭਾਲਣ ਤੋਂ ਬਾਅਦ ਗੈਂਗਸਟਰ ਅਤੇ ਡਰੱਗ ਮਾਫੀਆ ‘ਤੇ ਲਗਾਮ ਲਗਾਉਣ ਦਾ ਵੱਡਾ ਐਲਾਨ ਕੀਤਾ ਹੈ।

Read More
Punjab

SGPC ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 30 ਜੁਲਾਈ 2022 ਤੱਕ

Read More
International

ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਲਿਆ ਇਤਿਹਾਸਕ ਫੈਸਲਾ

‘ਦ ਖਾਲਸ ਬਿਊਰੋ:ਨਿਊਜ਼ੀਲੈਂਡ ਦੁਨੀਆ ‘ਚ ਪਹਿਲਾ ਅਜਿਹਾ ਦੇਸ਼ ਬਣ ਗਿਆ ਹੈ,ਜੋ ਪੁਰਸ਼ ਅਤੇ ਮਹਿਲਾ ਕ੍ਰਿਕਟਰਾਂ ਨੂੰ ਬਰਾਬਰ ਮੈਚ ਫੀਸ ਅਦਾ ਕਰੇਗਾ।ਇਹ ਫੈਸਲਾ ਨਿਊਜ਼ੀਲੈਂਡ ਲਈ ਅੰਤਰਰਾਸ਼ਟਰੀ ਪੱਧਰ ਦੇ ਨਾਲ-ਨਾਲ ਘਰੇਲੂ ਮੈਚ ਖੇਡਣ ਵਾਲੇ ਖਿਡਾਰੀਆਂ ‘ਤੇ ਵੀ ਲਾਗੂ ਹੋਵੇਗਾ।ਇਹ ਸਮਝੌਤਾ ਨਿਊਜ਼ੀਲੈਂਡ ਕ੍ਰਿਕਟ ਬੋਰਡ ਅਤੇ ਖਿਡਾਰੀਆਂ ਦੀ ਐਸੋਸੀਏਸ਼ਨ ਵਿਚਾਲੇ ਪੰਜ ਸਾਲਾਂ ਲਈ ਹੋਇਆ ਹੈ।ਇਸ ਇਤਿਹਾਸਕ ਫੈਸਲੇ ਤੋਂ ਬਾਅਦ

Read More
Punjab

ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਘੇਰਿਆ ਵਿਰੋਧੀ ਪਾਰਟੀਆਂ ਨੂੰ

‘ਦ ਖਾਲਸ ਬਿਊਰੋ:ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਚੰਡੀਗੜ੍ਹ ਵਿੱਚ ਬੇਅਦਬੀ ਮਾਮਲੇ ਵਿੱਚ ਐਸਆਈਟੀ ਦੀ ਰਿਪੋਰਟ ‘ਤੇ ਬੋਲਦਿਆਂ ਕਈ ਗੱਲਾਂ ਸਾਹਮਣੇ ਰੱਖੀਆਂ ਹਨ।ਉਹਨਾਂ ਕਿਹਾ ਹੈ ਕਿ 2015 ‘ਚ ਹੋਈ ਬੇਅਦਬੀ ‘ਤੇ ਕੋਟਕਪੁਰਾ,ਬਹਿਬਲ ਕਲਾਂ ਵਿੱਚ ਹੋਈਆਂ ਪੁਲਿਸ ਵਧੀਕੀਆਂ ਤੇ ਸਮੇਂ ਦੀਆਂ ਸਰਕਾਰਾਂ ਨੇ ਸਿਰਫ ਰਾਜਸੀ ਰੋਟੀਆਂ ਸੇਕੀਆਂ ਹਨ।ਕੈਪਟਨ ਸਰਕਾਰ ਦੇ 2017 ਵਿੱਚ ਸੱਤਾ ‘ਚ ਆਉਣ ਤੋਂ

Read More
Punjab

ਔਰਤਾਂ ਨੂੰ 1000 ਰੁਪਏ ਦਾ ਵਾਅਦਾ ਜ਼ਰੂਰ ਪੂਰਾ ਹੋਵੇਗਾ : ਹਰਪਾਲ ਚੀਮਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਹੇਠਲੀ ਸਰਕਾਰ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਛੇਤੀ ਹੀ ਪੂਰਾ ਕਰੇਗੀ। ਉਨ੍ਹਾਂ ਨਿਊਜ਼18 ਦੇ ਮੈਗਾ ਲਾਈਵ ਸ਼ੋਅ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਹ ਵਾਅਦਾ ਜ਼ਰੂਰ ਪੂਰਾ ਕਰੇਗੀ,

Read More
Punjab

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ,ਜਿਸ ਦਾ ਐਲਾਨ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਬੋਰਡ ਦੇ ਵਾਈਸ ਚੇਅਰਮੈਨ ਅਤੇ ਪ੍ਰੀਖਿਆ ਕੰਟਰੋਲਰ ਜੇ ਆਰ ਮਹਿਰੋਕ ਦੀ ਮੌਜੂਦਗੀ ਵਿੱਚ ਕੀਤਾ ਹੈ। ਐਲਾਨੇ ਗਏ ਨਤੀਜੇ ਦੇ ਅਨੁਸਾਰ ਇਸ ਵਾਰ ਕੁੱਲ 97.94 ਫੀਸਦੀ ਬੱਚੇ ਪਾਸ ਹੋਏ ਹਨ। ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਪ੍ਰਾਈਵੇਟ

Read More
India International

ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸ ਜੈੱਟ ਫਲਾਈਟ ਦੀ ਕਰਾਚੀ ‘ਚ ਹੋਈ ਐਮਰਜੈਂਸੀ ਲੈਂਡਿੰਗ

‘ਦ ਖ਼ਾਲਸ ਬਿਊਰੋ : ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸ ਜੈੱਟ ਦੀ SG-11 ਫਲਾਈਟ ਵਿੱਚ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਕਰਾਚੀ (ਪਾਕਿਸਤਾਨ) ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਇਸ ਮਾਮਲੇ ‘ਤੇ ਇਕ ਬਿਆਨ ਜਾਰੀ ਕਰਦੇ ਹੋਏ ਸਪਾਈਸਜੈੱਟ ਦੇ ਬੁਲਾਰੇ ਨੇ ਕਿਹਾ ਕਿ ਸਪਾਈਸਜੈੱਟ ਬੀ737 ਏਅਰਕ੍ਰਾਫਟ ਓਪਰੇਟਿੰਗ ਫਲਾਈਟ ਐਸਜੀ-11 (ਦਿੱਲੀ-ਦੁਬਈ)

Read More
Punjab

ਸਿੱਧੂ ਮੂਸੇ ਵਾਲਾ ਮਾਮਲੇ ‘ਚ ਪ੍ਰਿਅਵਰਤ ਫੌਜੀ ਤੇ ਹੋਰਾਂ ਦਾ ਮਿਲਿਆ ਪੰਜਾਬ ਪੁਲਿਸ ਨੂੰ 8 ਦਿਨ ਦਾ ਰਿਮਾਂਡ

‘ਦ ਖਾਲਸ ਬਿਊਰੋ:ਸਿੱਧੂ ਮੂਸੇ ਵਾਲਾ ਕਤਲਕਾਂਡ ਵਿੱਚ ਸਿੱਧੂ ‘ਤੇ ਗੋਲੀਆਂ ਵਰ੍ਹਾਉਣ ਵਾਲੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਦੀ ਮਾਨਸਾ ਕੋਰਟ ‘ਚ ਪੇਸ਼ੀ ਹੋ ਚੁੱਕੀ ਹੈ ਤੇ ਫੌਜੀ ਸਣੇ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਹੋਰ ਮੁਲਜ਼ਮਾਂ ਦਾ ਅਦਾਲਤ ਨੇ ਪੰਜਾਬ ਪੁਲਿਸ ਨੂੰ ਅੱਠ ਦਿਨਾਂ ਦਾ ਰਿਮਾਂਡ ਦਿੱਤਾ ਹੈ ।ਦਿੱਲੀ ਦੀ ਅਦਾਲਤ ਵੱਲੋਂ ਪੰਜਾਬ ਪੁਲਿਸ ਨੂੰ ਇਹਨਾਂ ਚਾਰਾਂ

Read More