India Punjab

ਅਕਾਲੀ-ਬੀਜੇਪੀ ਦਾ ਮੁੜ ਹੋਵੇਗਾ ਗਠਜੋੜ !ਇਕ ਫੋਨ ਕਾਲ ਨੇ ਕੀਤਾ ਇਸ਼ਾਰਾ

ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸੁਖਬੀਰ ਬਾਦਲ ਨੂੰ ਕੀਤਾ ਫੋਨ ‘ਦ ਖ਼ਾਲਸ ਬਿਊਰੋ : ਬੀਜੇਪੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਵੱਲੋਂ ਸੁਖਬੀਰ ਬਾਦਲ ਨੂੰ ਕੀਤੇ ਇਕ ਫੋਨ ਕਾਲ ਨਾਲ ਮੁੜ ਤੋਂ ਅਕਾਲੀ ਦਲ ਅਤੇ ਬੀਜੇਪੀ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਇਹ ਫੋਨ ਕਾਲ ਬੀਜੇਪੀ ਦੇ ਰਾਸ਼ਟਰਪਤੀ ਦੀ ਉਮੀਦਵਾਰ ਦ੍ਰੌਪਦੀ

Read More
Punjab

ਸਿੰਗਾਪੁਰ ਤੋਂ ਅੰਮ੍ਰਿਤਸਰ ਪਹੁੰਚੀ ਪਲਾਈਟ ‘ਚ ਬੰ ਬ ਦੀ ਅਫ਼ਵਾਹ ਨਾਲ ਫੈਲੀ ਦਹਿ ਸ਼ਤ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਜ਼ਿਲੇ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਸਮੇਂ ਹਲਚਲ ਮਚ ਗਈ ਜਦੋਂ ਡਾਇਰੈਕਟਰ ਨੂੰ ਸਿੰਗਾਪੁਰ ਤੋਂ ਆਉਣ ਵਾਲੀ ਫਲਾਈਟ ‘ਚ ਬੰ ਬ ਹੋਣ ਦੀ ਸੂਚਨਾ ਮਿਲੀ। ਇਸ ਅਫ਼ਵਾਹ ਕਾਰਨ ਇਸ ਉਡਾਣ ਦੀ ਵਾਪਸੀ ਪੱਛੜ ਗਈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵੀਰਵਾਰ ਨੂੰ ਉਡਾਣ

Read More
Punjab

ਅੱਜ ਤੋਂ ਪੰਜਾਬ ‘ਚ ਹਰ ਪਰਿਵਾਰ ਨੂੰ ਮਿਲੇਗੀ 300 ਯੂਨਿਟ FREE ਬਿਜਲੀ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਦੀ ਯੋਜਨਾ ਲਾਗੂ ਹੋ ਗਈ ਹੈ। ਇਸ ਸਕੀਮ ਦੇ ਤਹਿਤ ਇੱਕ ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਬਜਟ ਸੈਸ਼ਨ ‘ਚ ਸਰਕਾਰ ਨੇ ਐਲਾਨ ਕੀਤਾ ਸੀ। ਬਜਟ ‘ਚ 300 ਯੂਨਿਟ ਮੁਫ਼ਤ ਬਿਜਲੀ ਲਈ ਵਿਵਸਥਾ ਕੀਤੀ ਗਈ ਹੈ। ਸਰਕਾਰ ਦਾ ਦਾਅਵਾ, 73

Read More
India

LPG ਸਿਲੰਡਰ ਦੀਆਂ ਘਟੀਆਂ ਕੀਮਤਾਂ

‘ਦ ਖ਼ਾਲਸ ਬਿਊਰੋ : ਨਵੇਂ ਮਹੀਨੇ ਦੀ ਸ਼ੁਰੂਆਤ ਹੋ ਗਈ ਹੈ। ਕੇਂਦਰ ਸਰਕਾਰ ਨੇ ਵਪਾਰਕ 19 ਕਿਲੋ ਦੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198 ਰੁਪਏ ਘੱਟ ਕੀਤੀ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ ‘ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ ਅੱਜ ਜਾਰੀ ਕੀਤੀਆਂ

Read More