ਭਾਰਤ ਭੂਸ਼ਣ ਆਸ਼ੂ ਦੀ ਅਦਾਲਤ ‘ਚ ਪੇਸ਼ੀ ਅੱਜ
‘ਦ ਖ਼ਾਲਸ ਬਿਊਰੋ : ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜਨੀਤੀ ਭਖਦੀ ਜਾ ਰਹੀ ਹੈ। 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਆਸ਼ੂ ਨੂੰ ਅੱਜ ਵਿਜੀਲੈਂਸ ਵੱਲੋਂ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਵੱਲੋਂ ਇਹ ਗ੍ਰਿਫਤਾਰੀ ਠੇਕੇਦਾਰ ਤੇਲੂ ਰਾਮ ਦੇ ਬਿਆਨਾਂ ਦੇ ਆਧਾਰ ‘ਤੇ