India International

ਅਮਰੀਕਾ ਨੇ ਬਿਲਕਿਸ ਬਾਨੋ ਨਾਲ ਜਤਾਈ ਹਮਦਰਦੀ

‘ਦ ਖ਼ਾਲਸ ਬਿਊਰੋ : ਬਿਲਕਿਸ ਬਾਨੋ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਉੱਤੇ ਅੰਤਰਰਾਸ਼ਟਰੀ ਧਾਰਮਿਕ ਸਵਤੰਤਰਤਾ ਉੱਤੇ ਅਮਰੀਕੀ ਆਯੋਗ (ਯੂਨਾਈਟਿਡ ਸਟੇਟਸ ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ) ਨੇ ਚਿੰਤਾ ਜ਼ਾਹਰ ਕਰਦਿਆਂ ਨਿੰਦਾ ਕੀਤੀ ਹੈ। USCIRF ਦੇ ਕਮਿਸ਼ਨਰ ਸਟੀਫਨ ਸ਼ਨੇਕ ਅਤੇ ਉਪ ਪ੍ਰਧਾਨ ਅਬ੍ਰਾਹਮ ਕੂਪਰ ਨੇ ਸੋਸ਼ਲ ਮੀਡੀਆ ਸਾਈਟ ਟਵਿੱਟਰ ‘ਤੇ ਗੁਜਰਾਤ ਸਰਕਾਰ ਦੇ ਦੋਸ਼ੀਆਂ ਨੂੰ

Read More
India

ਜੰਮੂ ਕਸ਼ਮੀਰ ‘ਚ ਵੋਟਰ ਸੂਚੀ ਨਾਲ ਜੁੜਿਆ ਸੱਚ ਕੀ ਹੈ ?

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ‘ਚ ਵੋਟਰ ਸੂਚੀ ਦੀ ਸੋਧ ਨਾਲ ਜੁੜੀਆਂ ਖਬਰਾਂ ‘ਚ ਦਿੱਤੇ ਗਏ ਗਲਤ ਤੱਥਾਂ ‘ਤੇ ਸ਼ਨੀਵਾਰ ਨੂੰ ਸੂਬਾ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ। ਸਰਕਾਰ ਨੇ ਉਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਸੂਬੇ ਦੀ ਵੋਟਰ ਸੂਚੀ ਵਿੱਚ 25 ਲੱਖ ਤੋਂ ਵੱਧ ਨਵੇਂ ਨਾਂ ਸ਼ਾਮਲ ਕੀਤੇ ਜਾਣਗੇ। ਇਹ ਵੀ

Read More
India

ਭਾਜਪਾ ਨੇ ਲਾਇਆ ਆਪ ਸਰਕਾਰ ਉੱਤੇ ਇੱਕ ਹੋਰ ਇਲਜ਼ਾਮ

‘ਦ ਖ਼ਾਲਸ ਬਿਊਰੋ : ਭਾਜਪਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸੂਬੇ ਦੇ ਉਨ੍ਹਾਂ ਇਲਾਕਿਆਂ ‘ਚ ਸ਼ਰਾਬ ਦੇ ਠੇਕੇ ਦੇਣ ਦਾ ਦੋਸ਼ ਲਾਇਆ ਹੈ, ਜਿੱਥੇ ਸਰਕਾਰ ਨੂੰ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਸੀ। ਦਿੱਲੀ ‘ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਇਹ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਾਇਆ

Read More
India

‘ਪਹਿਲਾਂ ਸਿਹਤ ਮੰਤਰੀ ਨੂੰ ਗ੍ਰਿਫਤਾਰ ਕੀਤਾ, ਹੁਣ ਮੇਰੀ ਵਾਰੀ’

‘ਦ ਖ਼ਾਲਸ ਬਿਊਰੋ : ਸੀਬੀਆਈ ਨੇ ਕੱਲ੍ਹ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਬਚਾਅ ਕੀਤਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਸਿੱਖਿਆ ਤੇ ਸਿਹਤ ਨੀਤੀ ਦੀ ਪੂਰੀ ਦੁਨੀਆ ਵਿੱਚ ਚਰਚਾ ਹੋ ਰਹੀ ਹੈ। ਇਸ ਨੂੰ ਕੇਂਦਰ ਸਰਕਾਰ ਰੋਕਣਾ ਚਾਹੁੰਦੀ ਹੈ,

Read More
India Punjab

ਮੁਖਤਾਰ ਅੰਸਾਰੀ ਦੀ ਟਹਿਲ ਪਾਣੀ ‘ਚ ਜੁਟੀ ਰਹੀ ਕੈਪਟਨ ਸਰਕਾਰ

‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਦੇ ਖ਼ਤਰਨਾਕ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਦੇ ਰਾਜ ਵਿੱਚ ਜੇਲ੍ਹ ਵਿੱਚ ਮਿਲੀ VIP ਟ੍ਰੀਟਮੈਂਟ ਨੂੰ ਲੈ ਕੇ ਪੰਜਾਬ ਵਿੱਚ ਇੱਕ ਤਰ੍ਹਾਂ ਨਾਲ ਸਿਆਸੀ ਭੂਚਾਲ ਆ ਗਿਆ ਹੈ। ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ

Read More
India Punjab

ਪੰਜਾਬ ਅਤੇ ਹਿਮਾਚਲ ਨੂੰ ਜੋੜਨ ਵਾਲਾ ਚੱਕੀ ਰੇਲਵੇ ਪੁਲ ਡਿੱਗਿਆ

‘ਦ ਖ਼ਾਲਸ ਬਿਊਰੋ : ਹਿਮਾਚਲ ‘ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਪਠਾਨਕੋਟ-ਜੋਗਿੰਦਰਨਗਰ ਨੈਰੋਗੇਜ ਰੇਲਵੇ ਸੈਕਸ਼ਨ ‘ਤੇ ਪੈਂਦੇ ਚੱਕੀ ਪੜਾਵ ਰੇਲਵੇ ਪੁਲ ਦਾ ਵੱਡਾ ਹਿੱਸਾ ਚੱਕੀ ਦਰਿਆ ‘ਚ ਸਮਾ ਗਿਆ। ਜਿਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਹਿਮਾਚਲ ਨਾਲ ਜੋੜਨ ਵਾਲਾ ਇੱਕੋ-ਇੱਕ ਰੇਲ ਮਾਰਗ ਠੱਪ ਹੋ ਚੁੱਕਾ ਹੈ। ਇਸ ਰੇਲ ਮਾਰਗ ‘ਤੇ ਫ਼ਿਰੋਜ਼ਪੁਰ ਰੇਲ

Read More
India

ਜਨਮ ਅਸ਼ਟਮੀ ਮੌਕੇ ਨਤਮਸਤਕ ਹੋਣ ਗਏ ਲੋਕ ਨਾ ਮੁੜੇ

‘ਦ ਖ਼ਾਲਸ ਬਿਊਰੋ : ਵਰਿੰਦਾਵਨ ਦੇ ਬਾਂਕੇ ਬਿਹਾਰੀ ਮੰਦਿਰ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਉਣ ਅਤੇ ਮੰਗਲਾ ਆਰਤੀ ਵਿੱਚ ਸ਼ਾਮਿਲ ਹੋਣ ਦੇ ਲਈ ਸ਼ੁੱਕਰਵਾਰ ਰਾਤ ਮੰਦਿਰ ਅਤੇ ਆਸ ਪਾਸ ਇਕੱਠੇ ਹੋਏ ਸ਼ਰਧਾਲੂਆਂ ਦੀ ਭੀੜ ਅਤੇ ਹੁੰਮਸ ਦੀ ਵਜ੍ਹਾ ਕਰਕੇ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਭੀੜ ਅਤੇ ਹੁੰਮਸ ਦੇ ਚੱਲਦਿਆਂ ਮੰਦਿਰ ਦੇ

Read More
International

ਸੋਮਾਲੀਆ ਦਾ ਹੋਟਲ ਹਯਾਤ ਅਲ-ਸ਼ਬਾਬ ਦੇ ਕਬਜ਼ੇ ਹੇਠ

‘ਦ ਖ਼ਾਲਸ ਬਿਊਰੋ : ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਇੱਕ ਹੋਟਲ ਵਿੱਚ ਅਲ-ਸ਼ਬਾਬ ਨੇ ਇੱਕ ਹੋਟਲ ਉੱਤੇ ਆਪਣਾ ਕਬਜ਼ਾ ਕਰ ਲਿਆ ਹੈ। ਅਲ-ਸ਼ਬਾਬ ਦੇ ਅੱਤਵਾਦੀਆਂ ਨੇ ਹੋਟਲ ਵਿਚ 10 ਲੋਕਾਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਅਧਿਕਾਰੀਆਂ ਮੁਤਾਬਕ ਇਹ ਹਮਲਾ ਹੋਟਲ ਹਯਾਤ ਉੱਪਰ ਹੋਇਆ ਹੈ। ਪੁਲਿਸ ਮੁਤਾਬਕ ਅੱਤਵਾਦੀਆਂ ਵੱਲੋਂ ਪਹਿਲਾਂ ਹੋਟਲ ਦੇ ਬਾਹਰ ਦੋ ਕਾਰ ਬੰਬ

Read More
India

ਉੱਪ ਮੁੱਖ ਮੰਤਰੀ ਦੇ ਘਰ ਛਾਪੇ ਤੋਂ ਬਾਅਦ ਦਿੱਲੀ ਸਰਕਾਰ ‘ਚ ਵੱਡਾ ਫੇਰਬਦਲ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ’ਤੇ ਸੀ ਬੀ ਆਈ ਦੇ ਛਾਪੇ ਮਗਰੋਂ ਦਿੱਲੀ ਪ੍ਰਸਾਸ਼ਨ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਗਿਆ ਹੈ। ਸੇਵਾ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਬਦਲੇ ਗਏ ਅਫਸਰਾਂ ਵਿਚ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਵਿਸ਼ੇਸ਼ ਸਕੱਤਰ ਉਦਿਤ ਪ੍ਰਕਾਸ਼ ਰਾਏ ਸਮੇਤ 12 ਆਈਏਐਸ ਅਧਿਕਾਰੀਆਂ ਦੇ

Read More
India International Punjab

ਮੂਸੇ ਵਾਲਾ ਕ ਤਲ ਕੇਸ ਦੀ ਖੁੱਲੀ ਇੱਕ ਹੋਰ ਪਰਤ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਕੇਸ ਵਿੱਚ ਹੁਣ ਇਕ ਨਵਾਂ ਗੈਂਗਸਟਰ ਲਿਪਿਨ ਨਹਿਰਾ ਸਾਹਮਣੇ ਆਇਆ ਹੈ। ਲਿਪਿਨ ਨਹਿਰਾ ਹਰਿਆਣਾ ਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਦੱਸਿਆ ਗਿਆ ਹੈ ਕਿ ਉਸ ਨੇ ਗੋਲਡੀ ਬਰਾੜ ਨਾਲ ਸ਼ਾਰਪਸ਼ੂਟਰਾਂ ਕਸ਼ਿਸ਼ ਉਰਫ਼ ਕੁਲਦੀਪ ਅਤੇ ਦੀਪਕ ਮੁੰਡੀ ਦਾ ਸੰਪਰਕ ਕਰਵਾਇਆ ਸੀ। ਇਹ ਦੋਵੇਂ ਕਥਿਤ ਤੌਰ ‘ਤੇ

Read More