India Punjab

47 ਵੰਡ ਦੀ ਅਰਦਾਸ ਸਮਾਗਮ ‘ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਭਾਰਤ-ਪਾਕਿਸਤਾਨ ਸਾਹਮਣੇ ਰੱਖੀਆਂ 3 ਮੰਗਾਂ, SGPC ਵੱਲੋਂ ਵੀ ਜਥੇਦਾਰ ਨੂੰ ਖਾਸ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ 1947 ਵਿੱਚ ਮਾ ਰੇ ਗਏ ਲੋਕਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ ‘ਦ ਖ਼ਾਲਸ ਬਿਊਰੋ : 1947 ਦੀ ਭਾਰਤ-ਪਾਕਿਸਤਾਨ ਵੰਡ ਵੇਲੇ ਹੋਈ ਹਿੰਸਾ ਦੌਰਾਨ ਦੋਵਾਂ ਮੁਲਕਾਂ ਦੇ ਲੱਖਾਂ ਮਾਸੂਮ ਲੋਕ ਮਾ ਰੇ ਗਏ ਸਨ। ਇਸ ਵਿੱਚ ਸਿੱਖ , ਹਿੰਦੂ ਅਤੇ ਮੁਸਲਮਾਨ ਭਾਈਚਾਰੇ ਦੇ ਲੋਕ ਸ਼ਾਮਲ ਸਨ। 75 ਵੇਂ ਆਜ਼ਾਦੀ ਦਿਹਾੜੇ

Read More
India Punjab

ਹਾਈਕੋਰਟ ‘ਚ 11 ਜੱਜਾਂ ਦੀ ਨਿਯੁਕਤੀ ‘ਤੇ ਬੋਲੇ ਸੁਖਬੀਰ ਬਾਦਲ, 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਜੱਜਾਂ ਦੀ ਨਿਯੁਕਤੀ ਵਿੱਚ ਇੱਕ ਵੀ ਸਿੱਖ ਨਾ ਹੋਣ ‘ਤੇ ਸਵਾਲ ਉਠਾਇਆ ਹੈ। ਹਾਈ ਕੋਰਟ ਵਿੱਚ 11 ਨਵੇਂ ਜੱਜ ਨਿਯੁਕਤ ਕੀਤੇ ਗਏ ਹਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਨਿਯੁਕਤੀ ਪੱਤਰ ਵਿੱਚ ਕਿਹਾ ਕਿ 11 ਜੱਜਾਂ

Read More
Punjab

ਅੱਜ ਮਜੀਠੀਆ ਵਿਖਾਉਣਗੇ ਪੰਜਾਬ ‘ਚ ਆਪਣੀ ਸਿਆਸੀ ਤਾਕਤ !

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਵਿੱਚ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਖਟਕੜਕਲਾਂ ਜਾਣਗੇ ਜਿੱਥੇ ਉਹਨਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ

Read More
India Punjab

ਮੈਂ ਕਿਸਾਨ ਦਾ ਪੁੱਤਰ ਹਾਂ, ਇਸ ਕਾਰਨ ਦਿੱਲੀ ਗਿਆ ਸੀ : ਕੈਬਨਿਟ ਮੰਤਰੀ ਲਾਲਜੀਤ ਭੁੱਲਰ

‘ਦ ਖ਼ਾਲਸ ਬਿਊਰੋ : ਪਿਛਲੇ ਦਿਨੀਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਦੀਪ ਸਿੱਧੂ ਦੇ ਨਾਲ ਲਾਲ ਕਿਲ੍ਹੇ ਝੰਡਾ ਝਲਾਉਣ ਵੇਲੇ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਅਤੇ ਉਕਤ ਵੀਡੀਓ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਦੇ ਵਲੋਂ ਵਾਇਰਲ  ਕੀਤਾ ਗਿਆ ਸੀ। ਲਾਲ ਕਿਲ੍ਹੇ ਵਾਲੀ ਵੀਡੀਓ ‘ਤੇ ਲਾਲਜੀਤ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।  ਭੁੱਲਰ

Read More
Punjab

ਮੰਗਲਵਾਰ ਨੂੰ ਮਜੀਠੀਆ ਵਿਖਾਉਣਗੇ ਪੰਜਾਬ ‘ਚ ਆਪਣੀ ਸਿਆਸੀ ਤਾਕਤ !

ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ ‘ਦ ਖ਼ਾਲਸ ਬਿਊਰੋ : ਪੰਜਾਬ ਹਰਿਆਣਾ ਹਾਈਕੋਰਟ ਤੋਂ ਡਰੱਗ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪੂਰੀ ਤਰ੍ਹਾਂ ਨਾਲ ਸਿਆਸਤ ਵਿੱਚ ਸਰਗਰਮ ਹੋ ਗਏ

Read More
India International Punjab

ਕੈਨੇਡਾ ਤੇ ਆਸਟ੍ਰੇਲੀਆ ਸਰਕਾਰਾਂ ਧੜਾਧੜ ਵੀਜ਼ੇ ‘ਤੇ ਚਲਾ ਰਹੀ ਹੈ ਕੈਂਚੀ! ਕੈਨੇਡਾ 41% ਆਸਟ੍ਰੇਲੀਆ 38% ਵੀਜ਼ਾ ਰੱਦ,ਇਹ ਹੈ ਵੱਡੀ ਵਜ੍ਹਾ

ਅਮਰੀਕਾ ਵਿੱਚ 13%,ਬ੍ਰਿਟੇਨ ਵਿੱਚ 11% ਸਟੂਡੈਂਟ ਵੀਜ਼ਾ ਖਾਰਜ ਹੋਏ ‘ਦ ਖ਼ਾਲਸ ਬਿਊਰੋ : ਪਿਛਲੇ ਇੱਕ ਦਹਾਕੇ ਤੋਂ ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਪੜ੍ਹਨ ਵਾਲੇ ਪੰਜਾਬੀ ਵਿਦਿਆਰਥੀਆਂ ਦਾ ਹੜ ਆ ਗਿਆ ਹੈ। ਵਿਦਿਆਰਥੀ ਨੂੰ ਉਮੀਦ ਹੁੰਦੀ ਹੈ ਕਿ ਪੜ੍ਹਾਈ ਤੋਂ ਬਾਅਦ ਉਹ ਕਿਸੇ ਕੰਪਨੀ ਵਿੱਚ ਅਸਾਨੀ ਨਾਲ ਨੌਕਰੀ ਲੱਗ ਜਾਣਗੇ ਪਰ ਹੁਣ ਆਸਟ੍ਰੇਲੀਆ ਅਤੇ ਕੈਨੇਡਾ ਸਰਕਾਰ ਨੇ

Read More
India

ਆਜ਼ਾਦੀ ਦਿਵਸ ‘ਤੇ ਖ਼ਾਲਸ ਚੋਟ, ਖ਼ਬਰਦਾਰ ! 40 ਫ਼ੀਸਦੀ ਸਰਕਾਰੀ ਸਕੂਲਾਂ ਦੇ ਬੱਚੇ ਪੀ ਰਹੇ ਨੇ ਦੂਸ਼ਿਤ ਪਾਣੀ

ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੇ ਮਨੁੱਖੀ ਸ੍ਰੋਤ ਮੰਤਰਾਲੇ ਵੱਲੋਂ ਕਰਵਾਏ ਇੱਕ ਸਰਵੇ ਵਿੱਚ ਪੰਜਾਬ ਦੇ ਸਕੂਲਾਂ ਨੂੰ ਮੋਹਰੀ ਰੱਖਿਆ ਗਿਆ ਹੈ। ਹਾਲੇ 2017-18 ਦੀ ਪੀਜੀਆਈ ਵੱਲੋਂ ਜਾਰੀ ਕੀਤੀ ਇੱਕ ਰਿਪੋਰਟ ਵਿੱਚ ਪੰਜਾਬ ਨੂੰ ਮੁਲਕ ਭਰ ਵਿੱਚੋਂ 22ਵੇਂ ਸਥਾਨ ਉੱਤੇ ਰੱਖਿਆ ਗਿਆ ਸੀ। ਕੇਂਦਰੀ ਸ੍ਰੋਤ ਮੰਤਰਾਲੇ ਦੀ ਰਿਪੋਰਟ

Read More
Punjab

ਬਾਗ਼ੀ ਕਾਂਗਰਸੀ ਵਿਧਾਇਕ ਨੇ ਇਹ ਸਿਆਸੀ ਦਾਅ ਖੇਡ ਫਸਾ ਦਿੱਤਾ ਪ੍ਰਧਾਨ ਰਾਜਾ ਵੜਿੰਗ !

ਰਾਜਾ ਵੜਿੰਗ ਨੇ ਸੰਦੀਪ ਜਾਖੜ ਨੂੰ ਬਿਨਾਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ ‘ਦ ਖ਼ਾਲਸ ਬਿਊਰੋ : ਸੁਨੀਲ ਜਾਖੜ ਦੇ ਬੀਜੇਪੀ ਵਿੱਚ ਜਾਣ ਤੋਂ ਬਾਅਦ ਹੀ ਸੰਦੀਪ ਜਾਖੜ ਦੇ ਸੁਰ ਵੀ ਬਾਗ਼ੀ ਹੋ ਗਏ ਸਨ। ਉਹ ਵਾਰ-ਵਾਰ ਕਾਂਗਰਸ ਦੇ ਖਿਲਾਫ਼ ਬਿਆਨ ਦੇ ਚੁੱਕੇ ਹਨ। ਰਾਸ਼ਟਰਪਤੀ ਚੋਣਾਂ ਵਿੱਚ ਵੀ ਕਰਾਸ ਵੋਟਿੰਗ ਵਿੱਚ

Read More
India Punjab

ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਵੀ ਕ੍ਰਾਂਤੀ ਸ਼ੁਰੂ : ਕੇਜਰੀਵਾਲ

‘ਦ ਖ਼ਾਲਸ ਬਿਊਰੋ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਚ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ । ਇਹ ਮੁਹੱਲਾ ਕਲੀਨਿਕ ਹਲਕਾ ਉੱਤਰੀ ਵਿੱਚ ਵਿਧਾਇਕ ਮਦਨ ਲਾਲ

Read More
Punjab

CM ਭਗਵੰਤ ਮਾਨ ਨੂੰ ਕਾਲੇ ਰੰਗ ਤੋਂ ਕਿਉਂ ਖ਼ਤਰਾ ?

2 ਦਿਨ ਪਹਿਲਾਂ ਵੱਧ ਰਹੇ ਕੋਵਿਡ ਦੇ ਮਾਮਲਿਆਂ ਦੀ ਵਜ੍ਹਾ ਕਰਕੇ ਭਗਵੰਤ ਮਾਨ ਸਰਕਾਰ ਨੇ ਮਾਸਕ ਪਾਉਣ ਦੇ ਨਿਰਦੇਸ਼ ਦਿੱਤੇ ਸਨ ‘ਦ ਖ਼ਾਲਸ ਬਿਊਰੋ : ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਤਗੜੇ ਇੰਤਜ਼ਾਮ ਕੀਤੇ ਗਏ ਸਨ। ਮੁੱਖ ਮੰਤਰੀ ਦੀ ਸੁਰੱਖਿਆ ਦੇ ਲਈ ਚਾਰ

Read More