Punjab

ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਦਾ ਮੋਹ ਲਿਆ ਦਿਨ

ਮੁੱਖ ਮੰਤਰੀ ਨੇ ਖੇਡਾਂ ਦਾ ਆਗਾਜ਼ ਕਰਨ ਤੋਂ ਬਾਅਦ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲੈ ਕੇ ਆ ਰਹੀ ਹੈ। ਖਿਡਾਰੀਆਂ ਨੂੰ ਪ੍ਰੈਕਟਿਸ ਕਰਨ ਲਈ ਕੌਮਾਂਤਰੀ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Read More
Punjab

ਸੁਖਬੀਰ ਬਾਦਲ ਹਾਜ਼ਿਰ ਹੋ !

ਸੁਖਬੀਰ ਸਿੰਘ ਬਾਦਲ ਵੱਲੋਂ ਸਾਲ 2017 ਬੰਗਾਲੀ ਵਾਲਾ ਪੁਲ ਹਰੀਕੇ ਵਿਖੇ ਕਾਂਗਰਸ ਦੀ ਧੱਕੇਸ਼ਾਹੀਆਂ ਦੇ  ਖ਼ਿਲਾਫ਼ ਦਿਨ ਰਾਤ ਧਰਨਾ ਲਗਾ ਕੇ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ। ਪੁਲਿਸ ਵੱਲੋਂ 8 ਸਤੰਬਰ 2017 ਨੂੰ 49 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚ ਸੁਖਬੀਰ ਬਾਦਲ ਵੀ ਸ਼ਾਮਿਲ ਸਨ। ਉਨ੍ਹਾਂ ਦੇ  ਨਾਲ ਕਈ ਹੋਰ

Read More
Punjab

45 ਬਾਈਕ ਤੇ ਟਰੈਕਟਰ ਜਿੱਤਣ ਵਾਲੇ ‘ਸਿਕੰਦਰ’ ਦੀ ਲੰਪੀ ਸਕਿਨ ਨਾਲ ਗਈ ਜਾਨ, ਮਾਲਕ ਨੇ ਰੱਖਿਆ ਭੋਗ ਸਮਾਗਮ..

ਪਸ਼ੂ ਮੇਲਿਆਂ ਵਿੱਚ ਆਪਣੇ ਮਾਲਕ ਲਈ 45 ਬਾਈਕ ਅਤੇ ਟਰੈਕਟਰ ਜਿੱਤਣ ਵਾਲੇ ਸਿਕੰਦਰ (Bull Sikandar) ਦੀ ਲੰਪੀ ਸਕਿਨ ਦੀ ਬਿਮਾਰੀ ਨਾਲ ਮੌਤ ਹੋ ਗਈ ਹੈ।

Read More
Khaas Lekh Khalas Tv Special Religion

ਗੁਰੂ ਕੀ ਨਗਰੀ ਵਸਾਉਣ ਵਾਲੇ ਧੰਨ ਗੁਰੂ ਰਾਮਦਾਸ ਪਾਤਸ਼ਾਹ ਦੇ ਜੀਵਨ ਬਾਰੇ ਜਾਣੋ

ਆਪ ਜੀ ਦੇ ਅੰਦਰ ਸਹਿਜੇ ਸਹਿਜੇ ਜੀਵਨ ਦੇ ਸੰਘਰਸ਼ ਨੇ ਬੈਰਾਗ ਪੈਦਾ ਕਰ ਦਿੱਤਾ, ਬੈਰਾਗ ਨੇ ਆਪ ਜੀ ਨੂੰ ਤਿਆਗੀ ਬਣਾ ਦਿੱਤਾ। ਇੱਕ ਦਿਨ ਤਿਆਗਮਈ ਅਵਸਥਾ ਵਿੱਚ ਆਪ ਜੀ ਗਲੀ ਗਲੀ ਵਿੱਚ ਵਿਚਰ ਰਹੇ ਸਨ ਤਾਂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਨਜ਼ਰ ਆਪ ਜੀ ਉੱਤੇ ਪਈ। ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਆਪ ਉੱਤੇ

Read More
Punjab Religion

ਪੰਜਾਬੀ ‘ਵਰਸਿਟੀ ਨੇ ਅਨਮੋਲ ਦੁਰਲੱਭ ਖਰੜੇ ਰੋਲੇ

ਯੂਨੀਵਰਸਿਟੀ ਦੀ ਡਾ.ਗੰਡਾ ਸਿੰਘ ਰੈਫਰੈਂਸ ਲਾਇਬ੍ਰੇਰੀ ਵਿੱਚ ਵੱਖ ਵੱਖ ਧਰਮਾਂ ਦੇ ਨਾਲ ਸਬੰਧਿਤ ਦੁਰਲੱਭ ਇਤਿਹਾਸਕ ਖਰੜੇ ਪਏ ਹਨ, ਜਿਨ੍ਹਾਂ ਨੂੰ ਕੂੜੇ ਦੇ ਢੇਰ ਵਾਂਗ ਲਾਇਬ੍ਰੇਰੀ ਵਿੱਚ ਰੱਖਿਆ ਗਿਆ ਹੈ।

Read More
India

PM Kisan Yojana : ਜੇ ਇਹ ਨਾ ਕੀਤਾ ਤਾਂ ਖਾਤੇ ‘ਚ ਨਹੀਂ ਆਉਣਗੇ ਪੈਸੇ, ਬਚਿਆ ਸਿਰਫ ਇੱਕ ਦਿਨ…

ਆਖਿਰ ਮਿਤੀ 31 ਅਗਸਤ ਹੈ। ਯਾਨੀ ਜੇਕਰ ਤੁਸੀਂ ਕੱਲ੍ਹ ਤੱਕ ਇਹ ਕੰਮ ਪੂਰਾ ਨਹੀਂ ਕਰਦੇ ਤਾਂ 12ਵੀਂ ਕਿਸ਼ਤ ਤੁਹਾਡੇ ਖਾਤੇ ਵਿੱਚ ਨਹੀਂ ਆਵੇਗੀ।

Read More
Khaas Lekh Khalas Tv Special Religion

ਦੁਨੀਆ ਦਾ ਸਿਰਫ਼ ਇੱਕ ਗ੍ਰੰਥ ਜਿਸਨੂੰ ਗੁਰੂ ਦਾ ਦਰਜਾ ਹਾਸਲ ਹੈ, ਕੀ ਤੁਸੀਂ ਉਸ ਗੁਰੂ ਬਾਰੇ ਜਾਨਣਾ ਚਾਹੁੰਦੇ ਹੋ !

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਨ, ਸੰਪਾਦਨ ਦਾ ਇਤਿਹਾਸ ਬਹੁਤ ਅਹਿਮ ਤੇ ਨਿਆਰਾ ਹੈ। ਇਸ ਪਵਿੱਤਰ ਗ੍ਰੰਥ ਵਿੱਚ 12ਵੀਂ ਸਦੀ ਤੋਂ ਲੈ ਕੇ 17ਵੀਂ ਸਦੀ ਤੱਕ ਦੇ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਰਚੀ ਗਈ ਰੱਬੀ ਬਾਣੀ ਸਾਂਝੇ ਰੂਪ ਵਿੱਚ ਸੁਭਾਇਮਾਨ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 6 ਗੁਰੂ ਸਾਹਿਬਾਨ, 11 ਭੱਟਾਂ, 15 ਭਗਤਾਂ ਅਤੇ

Read More
India

‘ਬੁਲੇਟ ਰਾਣੀ’ ਦੇ ਨਾਂ ਨਾਲ ਮਸ਼ਹੂਰ ਸੋਸ਼ਲ ਮੀਡੀਆ ਸਟਾਰ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਸੜਕ 'ਤੇ ਬਾਈਕ ਸਟੰਟ ਕਰਨ ਲਈ ਜਾਣੇ ਜਾਂਦੇ ਇੱਕ ਸੋਸ਼ਲ ਮੀਡੀਆ ਸਟਾਰ ਨੂੰ ਸੋਮਵਾਰ ਨੂੰ ਸਿਟੀ ਪਾਰਕ ਜੰਕਸ਼ਨ ਦੇ ਕੋਲ ਇੱਕ ਮਹਿਲਾ ਕਾਂਸਟੇਬਲ ਦੇ ਥੱਪੜ ਮਾਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

Read More
India International

ਕੌਮਾਂਤਰੀ ਡਰਾਈਵਿੰਗ ਪਰਮਿਟ ਲੈਣਾ ਹੋਇਆ ਸੌਖਾ, ਕੇਂਦਰ ਨੇ ਜਾਰੀ ਕੀਤਾ ਨਵਾਂ ਨੋਟੀਫਿਕੇਸ਼ਨ

ਰੋਡ ਟਰਾਂਸਪੋਰਟ ਅਤੇ ਹਾਈਵੇਅਜ਼ ਮੰਤਰਾਲੇ (Road Transport and Highways Ministry) ਨੇ 1949 ਦੇ ਕੌਮਾਂਤਰੀ ਸੜਕ ਆਵਾਜਾਈ (International road transport) ਨਿਯਮ ਮੁਤਾਬਕ ਦੇਸ਼ ਭਰ ਵਿੱਚ ਕੌਮਾਂਤਰੀ ਡਰਾਈਵਿੰਗ ਪਰਮਿਟ ਜਾਰੀ ਕਰਨ ਦੇ ਅਮਲ ਨੂੰ ਇਕਸਾਰ ਬਣਾਉਣ ਦਾ ਉਪਰਾਲਾ ਕੀਤਾ ਹੈ।

Read More
India International Punjab

ਅੰਮ੍ਰਿਤਸਰ ਤੋਂ ਇਨ੍ਹਾਂ ਮੁਲਕਾਂ ਲਈ ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਸਿੱਧੀਆਂ ਉਡਾਣਾਂ, ਜਾਣੋ

ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਚਕਾਰ ਮਲੇਸ਼ੀਆ ਦੀ ਮਲਿੰਡੋ ਏਅਰ ਵਲੋਂ 9 ਸਤੰਬਰ ਤੋਂ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਪੰਜਾਬ ਅਤੇ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚਕਾਰ ਹਵਾਈ ਸਫ਼ਰ ਕਰਨਾ ਹੋਰ ਸੁਖਾਲਾ ਹੋ ਜਾਵੇਗਾ।

Read More