ਪੰਜਾਬੀ ਗਾਇਕਾ ਜੋਤੀ ਨੂਰਾਂ ਵੱਲੋਂ ਪਤੀ ‘ਤੇ ਕੁੱ ਟ ਮਾ ਰ ਦਾ ਦੋਸ਼, ਪੁਲਿਸ ਤੋਂ ਕੀਤੀ ਸੁਰੱਖਿਆ ਦੀ ਮੰਗ
‘ਦ ਖ਼ਾਲਸ ਬਿਊਰੋ : ਦੁਨੀਆ ਭਰ ‘ਚ ਨੂਰਾਂ ਸਿਸਟਰਜ਼ ਦੇ ਨਾਂ ਨਾਲ ਮਸ਼ਹੂਰ ਮਹਿਲਾ ਸੂਫੀ ਗਾਇਕਾਂ ਦੀ ਜੋੜੀ ਦੀ ਮੈਂਬਰ ਜੋਤੀ ਨੂਰਾਂ ਨੇ ਆਪਣੇ ਪਤੀ ‘ਤੇ ਉਸ ਨਾਲ ਕੁੱ ਟ ਮਾ ਰ ਦੇ ਦੋ ਸ਼ ਲਾਏ ਹਨ। ਜੋਤੀ ਨੂਰਾਂ ਨੇ ਪਤੀ ਨਾਲ ਚੱਲਦੇ ਵਿਵਾਦ ਕਾਰਨ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ