Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਵੱਡਾ ਪੰਥਕ ਇਕੱਠ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਮਾਨਤਾ ਨੂੰ ਰੱਦ ਕਰਵਾਉਣ ਲਈ ਪੰਥਕ ਰਾਏ ਲੈਣ ਦੇ ਲਈ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਵੱਡਾ ਪੰਥਕ ਇਕੱਠ ਸੱਦਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ

Read More
Punjab

ਭਾਜਪਾ ਨਾਲ ਮਿਲ ਕੇ ਕਾਂਗਰਸ ਕਰ ਰਹੀ ‘ਆਪ’ ਦੇ ਲੋਕ-ਪੱਖੀ ਕੰਮਾਂ ਨੂੰ ਰੋਕਣ ਦੀ ਕੋਸ਼ਿਸ਼ : ਅਮਨ ਅਰੋੜਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ। ਉਨ੍ਹਾਂ ਕਿਹਾ

Read More
Punjab

ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ,ਪੰਜਾਬ ਸਰਕਾਰ ਤੇ ਕਾਂਗਰਸ ‘ਤੇ ਲਾਏ ਵੱਡੇ ਇਲਜ਼ਾਮ

 ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿੱਚ ਫੈਸਲਾ ਕੀਤੇ ਜਾਣ ਦਾ ਇਲਜ਼ਾਮ ਕੇਂਦਰ ,ਪੰਜਾਬ ਸਰਕਾਰ ਤੇ ਹਰਿਆਣਾ ਸਰਕਾਰ ‘ਤੇ ਲਗਾਇਆ ਹੈ ਤੇ ਕਿਹਾ ਹੈ ਕਿ ਸਿੱਖਾਂ ਦੀ ਇਸ ਪ੍ਰਵਾਨਤ ਸੰਸਥਾ ਨੂੰ ਤੋੜਨ ਦੀ ਵੱਡੀ ਸਾਜਿਸ਼ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ

Read More
India International Punjab

20 ਹੋਰ ਹਫਤਾਵਾਰੀ ਅੰਤਰਰਾਸ਼ਟਰੀ ਉਡਾਣਾਂ ਹੋਣਗੀਆਂ ਸ਼ੁਰੂ, ਪੰਜਾਬ ਸਮੇਤ ਇੱਥੋਂ ਉੱਡਣਗੀਆਂ..

ਨਵੀਂ ਦਿੱਲੀ : ਏਅਰ ਇੰਡੀਆ(Air India) ਵੱਲੋਂ ਬਰਮਿੰਘਮ(Birmingham), ਲੰਡਨ(London) ਅਤੇ ਸੈਨ ਫਰਾਂਸਿਸਕੋ(San Francisco) ਲਈ 20 ਵਾਧੂ ਹਫਤਾਵਾਰੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ । ਇਹ ਉਡਾਨਾਂ(Flights) ਅਗਲੇ ਤਿੰਨ ਮਹੀਨਿਆਂ ਵਿੱਚ ਸ਼ੁਰੂ ਹੋ ਜਾਣਗੀਆਂ। ਜਿਸ ਵਿੱਚ ਬਰਮਿੰਘਮ ਨੂੰ ਹਰ ਹਫ਼ਤੇ ਪੰਜ ਵਾਧੂ ਉਡਾਣਾਂ, ਤਿੰਨ ਦਿੱਲੀ ਤੋਂ ਅਤੇ ਦੋ ਵਾਧੂ ਅੰਮ੍ਰਿਤਸਰ ਤੋਂ ਮਿਲਣਗੀਆਂ। ਲੰਡਨ ਨੂੰ 9 ਵਾਧੂ

Read More
Punjab Religion

ਹਰਿਆਣਾ ਦੇ ਸਿੱਖਾਂ ਨੂੰ ਅਣਗੌਲਿਆ ਕਰ ਸਿਆਸੀ-ਧਾਰਮਿਕ ਲੀਡਰਸ਼ਿਪ ਪੈਦਾ ਨਾ ਹੋਣ ਦੇਣ ਕਾਰਨ ਟੁੱਟੀ SGPC

‘ਦ ਖ਼ਾਲਸ ਬਿਊਰੋ : ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਸੁਪਰੀਮ ਕੋਰਟ (Supreme Court) ਵੱਲੋਂ ਕਾਨੂੰਨੀ ਮਾਨਤਾ ਦਿੱਤੇ ਜਾਣ ਦੇ ਵਿਰੋਧ ਵਿਚ ਅੱਜ ਅੰਮ੍ਰਿਤਸਰ (Amritsar) ਵਿਚ ਹੋਈ ਸ਼੍ਰੋਮਣੀ ਕਮੇਟੀ ਦੀ ਜਨਰਲ ਹਾਊਸ ਦੀ ਮੀਟਿੰਗ ਦਾ ਬਾਈਕਾਟ ਕਰਦਿਆਂ ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਹੈ ਕਿ ਜਿਹੜਾ ਬਾਦਲ ਪਰਿਵਾਰ ਹਰਿਆਣਾ ਦੇ ਸਿੱਖਾਂ ਨੂੰ ਸ਼੍ਰੋਮਣੀ

Read More
Punjab

Punjab Assembly Special session: ਹੰਗਾਮੇ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਏ ਇਹ ਤਿੰਨ ਬਿੱਲ, ਜਾਣੋ ਇਨ੍ਹਾਂ ਬਾਰੇ

ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha Session) ਦਾ ਤੀਸਰੇ ਦਿਨ ਵਿਰੋਧੀਆਂ ਦੇ ਹੰਗਾਮੇ ਦੌਰਾਨ ਤਿੰਨ ਬਿੱਲ (Three Bills) ਪਾਸ ਕੀਤੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕੀਤਾ। ਜਿਸ ਤੋਂ ਪਹਿਲਾਂ ਵਿਰੋਧੀ ਧਿਰ ਨੇ ਫੌਜਾ ਸਿੰਘ

Read More
International

ਪਾਕਿਸਤਾਨ ਦੇ ਇਸ ਵਿਅਕਤੀ ਨੇ ਕਰਵਾਏ ਪੰਜ ਵਿਆਹ, ਪਰਿਵਾਰ ‘ਚ ਹਨ 62 ਮੈਂਬਰ

‘ਦ ਖ਼ਾਲਸ ਬਿਊਰੋ : ਪਾਕਿਸਤਾਨ (Pakistan) ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨਾਲ ਹਰ ਕੋਈ ਹੈਰਾਨ ਹੋ ਜਾਵੇਗਾ। ਪਾਕਿਸਤਾਨ ਵਿੱਚ ਇੱਕ 56 ਸਾਲ ਦੇ ਵਿਅਕਤੀ ਨੇ ਪੰਜ ਵਿਆਹ (Five Marriages) ਕਰਵਾਏ ਹਨ। ਇਸ ਵਿਅਕਤੀ ਦਾ ਨਾਂ ਸ਼ੌਕਤ (Shoqat) ਹੈ। ਸ਼ੌਕਤ ਦੇ ਪਹਿਲੇ ਚਾਰ ਵਿਆਹਾਂ ਤੋਂ ਉਨ੍ਹਾਂ ਦੀਆਂ 10 ਬੇਟੀਆਂ ਅਤੇ ਇੱਕ ਬੇਟਾ ਹੈ।

Read More
International

ਪਾਕਿਸਾਤਨ ਦੀ ਹਵਾਈ ਕੰਪਨੀ ਨੇ ਬਣਾਇਆ ਅਜੀਬੋ ਗਰੀਬ ਨਿਯਮ, ਜਾਣ ਕੇ ਹੋ ਜਾਉਗੇ ਹੈਰਾਨ

‘ਦ ਖ਼ਾਲਸ ਬਿਊਰੋ : ਪਾਕਿਸਤਾਨ (Pakistan) ਦੀ ਰਾਸ਼ਟਰੀ ਹਵਾਈ ਕੰਪਨੀ (Air Company) ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੇ ਜਹਾਜ਼ ਦੇ ਚਾਲਕ ਦਲ ਦੇ ਮੈਂਬਰਾਂ ਲਈ ਫਲਾਈਟ (Flight) ਵਿੱਚ ਅੰਡਰਗਾਰਮੈਂਟ (Under Garment) ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਸੰਸਥਾ ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਪੀਆਈਏ ਨੇ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਕੈਬਿਨ ਕਰੂ ਮੈਂਬਰ ਫਲਾਈਟ ਦੌਰਾਨ

Read More
India Punjab

ਰਾਘਵ ਚੱਢਾ ਨੂੰ ਕੀਤਾ ਜਾ ਸਕਦੈ ਗ੍ਰਿਫ਼ਤਾਰ, ਕੇਜਰੀਵਾਲ ਨੇ ਦੱਸੀ ਇਹ ਵਜ੍ਹਾ

ਦਸੰਬਰ 2022 ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਰੈਲੀਆਂ, ਕਾਨਫਰੰਸਾਂ ਕਰਕੇ ਗੁਜਰਾਤ ਦੀ ਆਮ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ।

Read More