India Punjab

PM ਮੋਦੀ ਨੇ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕੀਤਾ ਹੈ। ਉਹਨਾਂ ਕਿਹਾ ਕਿ

Read More
Punjab

ਪੰਜਾਬ ਦੇ ਰਾਜਪਾਲ ਨੇ ਦਿੱਤੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਮਨਜ਼ੂਰੀ, ਰਾਜਪਾਲ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਕੀਤਾ ਸਵੀਕਾਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ।

Read More
India Punjab

ਕੇਂਦਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਬਿਜਲੀ ਘਰ ਵੀ ਖੁੱਸ ਗਿਆ, ਡਰੱਗ ਪਾਰਕ ਵੀ ਨਹੀਂ ਬਣਿਆ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ (Central Govt)ਨੇ ਪੰਜਾਬ (Punjab)ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਪੰਜਾਬ ਦੇ ਬਠਿੰਡਾ ਸ਼ਹਿਰ ਵਿੱਚ ਹੁਣ ‘ਬਲਕ ਡਰੱਗ ਪਾਰਕ’ ਨਹੀਂ ਬਣੇਗਾ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਤਿੰਨ ਸੂਬਿਆਂ ’ਚ ਨਵੇਂ ਡਰੱਗ ਪਾਰਕ ਬਣਾਏ ਜਾਣ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ ਤੇ ਪੰਜਾਬ ਨੂੰ ਇਸ ’ਤੋਂ ਵਾਂਝਾ ਰੱਖਿਆ ਗਿਆ ਹੈ। ਦੇਸ਼

Read More
Punjab

ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ, ਖੜ੍ਹੀਆਂ ਫ਼ਸਲਾਂ ਹੋਈਆਂ ਢੇਰ

ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਲਗਾਤਾਰ ਪੈ ਰਹੀ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਪੰਜਾਬ 'ਚ ਫਸਲਾਂ ਨੂੰ ਤਬਾਹ ਕਰ ਦਿੱਤਾ ਹੈ। ਲਗਾਤਾਰ ਪਏ ਮੀਂਹ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਜ਼ਮੀਨ ’ਤੇ ਵਿਛ ਗਈ ਹੈ

Read More
India

ਬਲਜੀਤ ਸਿੰਘ ਦਾਦੂਵਾਲ HSGPC ਦੀ ਪ੍ਰਧਾਨਗੀ ਤੋਂ ਹੋਏ ਲਾਂਭੇ , ਜਗਦੀਸ਼ ਝੀਂਡਾ ਬਣੇ ਨਵੇਂ ਪ੍ਰਧਾਨ

ਜਗਦੀਸ਼ ਸਿੰਘ ਝੀਂਡਾ ਬਣੇ HSGPC ਦੇ ਨਵੇਂ ਪ੍ਰਧਾਨ, ਮੈਂਬਰਾਂ ਨੇ ਸਰਬਸੰਮਤੀ ਨਾਲ ਲਿਆ ਫੈਸਲਾ

Read More
Punjab

ਸਰਕਾਰ ਦੇ ਕੰਮਾਂ ’ਚ ਦਖ਼ਲਅੰਦਾਜ਼ੀ ਕਰ ਰਿਹੈ ਰਾਜਪਾਲ ਦਫ਼ਤਰ : ਹਰਪਾਲ ਚੀਮਾ

ਹਰਪਾਲ ਚੀਮਾ ਨੇ ਕਿਹਾ ਕਿ ਰਾਜਪਾਲ ਦਫ਼ਤਰ ਪੰਜਾਬ ਦੇ ਮਾਮਲਿਆਂ ਵਿੱਚ ਲਗਾਤਾਰ ਦਖ਼ਲਅੰਦਾਜ਼ੀ ਕਰ ਰਿਹਾ ਹੈ ਅਤੇ ‘ਆਪ’ ਸਰਕਾਰ ਨੂੰ ਖੁੱਲ੍ਹ ਕੇ ਕੰਮ ਨਹੀਂ ਕਰਨ ਦੇ ਰਿਹਾ।

Read More
India International Punjab

viral video: ਅਮਰੀਕਾ ‘ਚ ਸਿੱਖ ਨੌਜਵਾਨ ਵਿਦਿਆਰਥੀ ਨਾਲ ਪੁਲਿਸ ਵੱਲੋਂ ਬਦਸਲੂਕੀ , ਕਿਰਪਾਨ ਨਾ ਲਾਹੁਣ ‘ਤੇ ਲਾਈ ਹੱਥਕੜੀ

ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੀ ਮਰਿਆਦਾ ਅਨੁਸਾਰ ਮੁਤਾਬਕ ਸਿਰੀ ਸਾਹਿਬ ਪਾ ਕੇ ਨਾਰਥ ਕੈਰੋਲੀਨਾ ਯੂਨੀਵਰਸਿਟੀ ਪਹੁੰਚਿਆ ਸੀ, ਪਰ ਉਥੇ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਿਰੀ ਸਾਹਿਬ ਉਤਾਰਨ ਲਈ ਕਿਹਾ ਗਿਆ।

Read More
India

ਕੁਰੂਕਸ਼ੇਤਰ highway ‘ਤੇ ਕਿਸਾਨਾਂ ਦਾ ਧਰਨਾ ਹੋਇਆ ਖ਼ਤਮ,ਸਰਕਾਰ ਨੇ ਮੰਨੀਆਂ ਮੰਗਾਂ

ਕੁਰੂਕਸ਼ੇਤਰ : ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਨੇੜੇ ਦਿੱਲੀ-ਅੰਬਾਲਾ ਰਾਸ਼ਟਰੀ ਰਾਜਮਾਰਗ ਉਤੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਖਤਮ ਹੋ ਗਿਆ ਹੈ। ਝੋਨੇ ਦੀ ਖਰੀਦ ਨੂੰ ਲੈ ਕੇ ਹਰਿਆਣਾ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ‘ਤੇ ਜਾਮ ਖਤਮ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਦੀ ਝੋਨੇ ਦੀ ਖਰੀਦ ਤੁਰੰਤ

Read More
Punjab

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ ‘ਚ ਆਈ ਵੱਡੀ ਖਬਰ,ਪੰਜਾਬ ਪੁਲਿਸ ਨੂੰ ਮਿਲੀ ਆਹ ਕਾਮਯਾਬੀ

ਮੁਹਾਲੀ : ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ ਵਿਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫੌਜ, ਆਸਾਮ ਪ੍ਰਸ਼ਾਸਨ ਅਤੇ ਅਰੁਣਾਚਲ ਪ੍ਰਦੇਸ਼ ਪੁਲਿਸ ਦੇ ਸਹਿਯੋਗ ਨਾਲ ਇਸ ਮਾਮਲੇ ਵਿੱਚ ਨਾਮਜ਼ਦ ਇੱਕ ਹੋਰ ਵਿਅਕਤੀ ਨੂੰ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਇਸ ਗ੍ਰਿਫਤਾਰੀ ਨੂੰ ਅਹਿਮ ਸਫਲਤਾ ਮੰਨ ਰਹੀ ਹੈ। ਹਿਰਾਸਤ ਵਿੱਚ ਲਏ ਗਏ

Read More
Punjab

SGPC ਚੋਣਾਂ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਅੰਬ ਸਾਹਿਬ ਵਿੱਚ ਹੋਇਆ ਭਾਰੀ ਇਕੱਠ,ਰੋਸ ਮਾਰਚ ਵੀ ਕੱਢਿਆ ਗਿਆ।

ਮੁਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੇ ਮੁੱਦੇ ਨੂੰ ਲੈ ਕੇ,ਜੱਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ , ਗੁਰਦਆਰਾ ਅੰਬ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਵੱਲੋਂ ਇੱਕ ਵੱਡਾ ਇਕੱਠ ਕੀਤਾ ਗਿਆ।ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤ ਨੇ ਹਾਜਰੀ ਭਰੀ। ਇਸ ਮੌਕੇ ਹਾਜਰ ਹੋਏ ਸਿੱਖ ਵਿਦਵਾਨਾਂ ਤੇ ਬੁਲਾਰਿਆਂ ਨੇ

Read More