ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਜੀਵਨ ਲੀਲ੍ਹਾ ਕੀਤੀ ਖ਼ਤਮ, ਮਾਪਿਆਂ ਦਾ ਸੀ ਇਕਲੌਤਾ ਪੁੱਤ..
ਮ੍ਰਿਤਕ ਨੌਜਵਾਨ ਦੀ ਮਾਂ ਪਿੰਡ ਦੀ ਸਰਪੰਚ ਹੈ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮ੍ਰਿਤਕ ਨੌਜਵਾਨ ਦੀ ਮਾਂ ਪਿੰਡ ਦੀ ਸਰਪੰਚ ਹੈ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਸੂਤਰ ਦਾਅਵਾ ਕਰਦੇ ਹਨ ਕਿ ਅਰਵਿੰਦ ਕੇਜਰੀਵਾਲ ਆਪਣੇ ਸੰਬੋਧਨ ਵਿੱਚ ਪਾਰਟੀ ਦੇ ਨੇਤਾਵਾਂ ਅਤੇ ਵਲੰਟੀਅਰਾਂ ਨੂੰ ਸਿੱਧੇ ਜਾਂ ਅਸਿੱਧੇ ਢੰਗ ਵਿੱਚ ਸਿਆਸਤ ਦਾ ਪਾਠ ਤਾਂ ਪੜਾਉਣਗੇ ਹੀ ਪਰ ਨਾਲ ਦੀ ਨਾਲ ਉਨ੍ਹਾਂ ਤੋਂ ਪੰਜਾਬ ਦੇ ਭਲੇ ਲਈ ਸੁਝਾਅ ਵੀ ਮੰਗੇ ਜਾਣਗੇ।
lakhimpur kheri Case : ਬੁੱਧਵਾਰ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਲਾਸ਼ ਨੂੰ ਜ਼ਬਰਦਸਤੀ ਕਬਜ਼ੇ 'ਚ ਲੈਣ ਦਾ ਦੋਸ਼ ਲਗਾਉਂਦੇ ਹੋਏ ਹੰਗਾਮਾ ਵੀ ਕੀਤਾ। ਇਸ ਦੌਰਾਨ ਪੁਲਿਸ ਅਤੇ ਪਿੰਡ ਵਾਸੀਆਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਸੜਕ ਵੀ ਜਾਮ ਕਰ ਦਿੱਤੀ।
ਹਮਲਾਵਰਾਂ ਕੋਲ ਸਰੀਏ ਪਾਈਪਾਂ ਅਤੇ ਸਰੀਏ ਨੂੰ ਤਿੱਖੇ ਕਰਕੇ ਬਣਾਏ ਗਏ ਸੂਏ ਵੀ ਸੀ, ਜੋ ਇਸ ਹਮਲੇ ਦੌਰਾਨ ਵਰਤੇ ਗਏ। ਹਮਲੇ ਦੌਰਾਨ 7 ਹਵਾਲਾਤੀ ਜ਼ਖ਼ਮੀ ਹੋਏ ਅਤੇ ਉਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਇਕ ਲੜਕੀ ਨੂੰ ਕਰੋੜਾਂ ਰੁਪਏ ਦੀ ਖਰੀਦਦਾਰੀ ਕਰਨ ਦਾ ਮੌਕਾ ਮਿਲਿਆ। ਉਸ ਨੇ ਆਪਣੇ ਖਾਤੇ ਵਿੱਚੋਂ 18 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ। ਭਾਵੇਂ ਉਸ ਦੇ ਖਾਤੇ ਵਿੱਚ ਇੰਨੇ ਪੈਸੇ ਨਹੀਂ ਸਨ। ਦਰਅਸਲ, ਬੈਂਕ ਨੇ ਗਲਤੀ (bank overdraft) ਨਾਲ ਲੜਕੀ ਨੂੰ ਅਨਲਿਮਟਿਡ ਓਵਰਡਰਾਫਟ ਦੇ ਦਿੱਤਾ ਸੀ। ਉਸ ਦੇ ਖਾਤੇ ‘ਚ ਅਚਾਨਕ ਕਰੋੜਾਂ ਰੁਪਏ ਆ ਗਏ
ਪੰਜਾਬ ਦੀਆਂ ਜੇਲ੍ਹਾਂ ਲਈ ਪਿਛਲੇ 6 ਸਾਲਾਂ ਵਿੱਚ ਇੱਕ ਵੀ ਜੈਮਰ ਦੀ ਖਰੀਦ ਨਹੀਂ ਹੋਈ ਹੈ।
ਬੀਐਮਡਬਲਿਊ ਮਾਮਲੇ ਵਿੱਚ ਮਾਲਵਿੰਦਰ ਕੰਗ ਨੇ ਦਿੱਤਾ ਸਪੱਸ਼ਟੀਕਰਨ, 23-24 ਫਰਵਰੀ ਨੂੰ ਪੰਜਾਬ ਵਿੱਚ ਇਨਵੈਸਟਮੈਂਟ ਮੀਟ ਹੋਣ ਦਾ ਕੀਤਾ ਐਲਾਨ
ਫਿਲੌਰ : ਸੰਗਰੂਰ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਘਰ( CM Bhagwant Mann’s residence in Sangrur) ਅੱਗੇ ਤਿੰਨ ਰੋਜ਼ਾ ਮੋਰਚੇ ਦੀ ਸਮਾਪਤੀ ਉਪਰੰਤ ਪੇਂਡੂ ਤੇ ਖੇਤ ਜਥੇਬੰਦੀ ਦੇ ਦੋ ਮੈਂਬਰਾਂ ਦੀ ਦਰਦਨਾਕ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਇਹਨਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰਾ ਪੁੱਤਰ ਸਵਰਨ ਸਿੰਘ ਉਮਰ 50 ਸਾਲ,ਵਾਸੀ ਪੱਬਵਾਂ ਅਤੇ ਲੁਭਾਇਆ
ਤਰਨ ਤਾਰਨ : ਬੇਸ਼ੱਕ ਪੰਜਾਬ ਸਰਕਾਰ ਨਸ਼ੇ ਨੂੰ ਖਤਮ ਕਰਨ ਲਈ ਵੱਡੇ ਦਾਅਵੇ ਕਰ ਰਹੀ ਹੈ ਪਰ ਗਰਾਉਂਡ ਤੋਂ ਤਸਵੀਰਾਂ ਕੁੱਝ ਬਿਆਨ ਕਰ ਰਹੀਆਂ ਹਨ। ਪਿਛਲੀ ਦਿਨੀਂ ਨਸ਼ੇ ਵਿੱਚ ਚੂਰ ਇੱਕ ਔਰਤ ਦੀ ਵੀਡੀਓ ਵਾਇਰਲ ਹੋਈ ਸੀ ਹੁਣ ਇੱਕ ਰੌਂਗਟੇ ਖੜ੍ਹੇ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਗੱਗੋਬੁਆ ਵਿੱਚ ਨਸ਼ਾ ਵੇਚਣ ਵਾਲਿਆਂ(drug mafia) ਦਾ
ਪਿੰਡ ਵਾਸੀਆਂ ਨੇ ਟਰੈਕਟਰ ਚਾਲਕ ਨੂੰ ਰੋਕ ਲਿਆ ਸੀ। ਪਰ ਡਰਾਈਵਰ ਰਵਿੰਦਰ ਮੌਕਾ ਦੇਖ ਕੇ ਟਰੈਕਟਰ ਟਰਾਲੀ ਛੱਡ ਕੇ ਫਰਾਰ ਹੋ ਗਿਆ।