ਕੱਚੇ ਤੇਲ ਦੀ ਕੀਮਤਾਂ ਘਟੀਆਂ, ਪੈਟਰੋਲ ਦੇ ਭਾਅ ਅਸਮਾਨੀਂ
ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ।
ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ।
ਮੂਸੇਵਾਲਾ ਦੇ ਪਿਤਾ ਨੇ ਇੱਕ ਲਹਿਰ ਖੜੀ ਕਰਨ ਦਾ ਦਾਅਵਾ ਕੀਤਾ ਤਾਂ ਜੋ ਕਿਸੇ ਹੋਰ ਮਾਂ ਦਾ ਪੁੱਤ ਨਾ ਮਾਰਿਆ ਜਾਵੇ। ਮੂਸੇਵਾਲਾ ਦੇ ਪਿਤਾ ਨੇ ਪ੍ਰਸ਼ਾਸਨ ਨੂੰ ਹਾਲੇ ਹੋਰ ਥੋੜਾ ਸਮਾਂ ਦੇਣ ਦੀ ਗੱਲ ਕੀਤੀ।
ਦੀਪਕ ਮੁੰਡੀ ਤੇ ਦੋ ਹੋਰ ਮੁਲਜ਼ਮਾਂ ਨੂੰ ਕੀਤਾ ਗਿਆ ਅਦਾਲਤ ਵਿੱਚ ਪੇਸ਼ ,ਪੁਲਿਸ ਨੂੰ ਮਿਲਿਆ 7 ਦਿਨ ਦਾ ਰਿਮਾਂਡ
ਮੁਹਾਲੀ : ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਮੁਹਿੰਮ ਦੇ ਤਹਿਤ ਮੁਹਾਲੀ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਬਲੌਂਗੀ ਪੁਲਿਸ ਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੇ ਦੌਰਾਨ ਹਥਿਆਰਾਂ ਸਣੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਦਰਜਨ ਦੇ ਕਰੀਬ ਹਥਿਆਰ ਬਰਾਮਦ ਹੋਏ ਹਨ। ਪੁਲਿਸ ਦੇ ਅਨੁਸਾਰ ਮੁਲਜ਼ਮ ਕਿਸੇ ਵੱਡੀ ਘਟਨਾ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੀਮਤੀ ਦਰੋਪਦੀ ਮੁਰਮੁ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਉਹਨਾਂ ਨਾਲ ਮੁਲਾਕਾਤ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਉਹਨਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਟਵੀਟ ਕਰ ਕੇ ਵੀ ਦਿੱਤੀ ਹੈ। ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ..ਮਾਣਯੋਗ ਰਾਸ਼ਟਰਪਤੀ ਜੀ
ਪੰਜਾਬ ਨੂੰ ਹਿਲਾ ਕੇ ਰੱਖ ਦੇਣ ਵਾਲੇ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਫਰਾਰ ਸ਼ੂਟਰ ਦੀਪਕ ਮੁੰਡੀ ਤੇ ਕਪਿਲ ਪੰਡਿਤ ਨੂੰ ਆਖਰਕਾਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੀ ਅੰਤਿਮ ਪ੍ਰਵਾਨਗੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਜਾਂਦੀ ਹੈ ਅਤੇ ਪੁਲਿਸ ਦਾ ਬੰਦੋਬਸਤ ਵੀ ਗ੍ਰਹਿ ਵਿਭਾਗ ਵੱਲੋਂ ਕੀਤਾ ਜਾਂਦਾ ਹੈ।
ਅਸੀਂ ਹਰ ਰੋਜ਼ ਆਨਲਾਈਨ ਧੋਖਾਧੜੀ ਦੀਆਂ ਖ਼ਬਰਾਂ ਪੜ੍ਹਦੇ ਰਹਿੰਦੇ ਹਾਂ। ਇਸ ਲੇਖ ਵਿੱਚ, ਅਸੀਂ ਦੱਸਾਂਗੇ ਕਿ ਜੇਕਰ ਤੁਸੀਂ ਕਦੇ ਆਲਾਈਨ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹੋ ਤਾਂ ਤੁਹਾਨੂੰ ਕਿਹੜੇ ਕਦਮ ਚੁੱਕਣੇ ਚਾਹੀਦੇ ਹਨ।
ਇੱਕ ਗੈਰ ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਕਰੀਬ 500 ਕਰੋੜ ਦੇ ਪਸ਼ੂ ਧਨ ਦਾ ਨੁਕਸਾਨ ਹੋਇਆ ਹੈ। ਜਦਕਿ ਸਰਕਾਰੀ ਅੰਕੜੇ 200 ਕਰੋੜ ਦਾ ਨੁਕਸਾਨ ਦੱਸਦੇ ਹਨ।
ਈਡੀ ਨੇ ਹੁਣ ਤੱਕ ਸਰਚ ਦੌਰਾਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) 2002 ਦੀਆਂ ਵਿਵਸਥਾਵਾਂ ਦੇ ਤਹਿਤ ਕੋਲਕਾਤਾ ਦੇ 6 ਸਥਾਨਾਂ 'ਚ ਮੋਬਾਈਲ ਗੇਮਿੰਗ ਐਪਲੀਕੇਸ਼ਨਾਂ ਨਾਲ ਜੁੜੀ ਜਾਂਚ ਦੇ ਸਬੰਧ 'ਚ 7 ਕਰੋੜ ਰੁਪਏ ਬਰਾਮਦ ਕੀਤੇ ਹਨ। ਨੋਟਾਂ ਦੀ ਗਣਨਾ ਅਜੇ ਵੀ ਜਾਰੀ ਹੈ।