ਪਰਾਲੀ ਨਾ ਸਾੜਨ ‘ਤੇ ਕਿਸਾਨਾਂ ਨੂੰ 1500 ਦੇਣ ਦੇ ਮਾਨ ਸਰਕਾਰ ਦੀ ਮੰਗ ਨੂੰ ਕੇਂਦਰ ਨੇ ਕੀਤਾ ਰੱਦ
ਪੰਜਾਬ ਸਰਕਾਰ ਦੀ ਤਜਵੀਜ਼ ਸੀ ਕਿ ਕੇਂਦਰ ਸਰਕਾਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਵੇ ਅਤੇ ਫਿਰ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ 500-500 ਰੁਪਏ ਦੇਵੇਗੀ।
ਪੰਜਾਬ ਸਰਕਾਰ ਦੀ ਤਜਵੀਜ਼ ਸੀ ਕਿ ਕੇਂਦਰ ਸਰਕਾਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਵੇ ਅਤੇ ਫਿਰ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ 500-500 ਰੁਪਏ ਦੇਵੇਗੀ।
Haryana News : ਦੋ ਔਰਤਾਂ ਨੇ ਸਿਰਫ 9 ਦਿਨਾਂ ਦੀ ਨਵਜੰਮੀ ਬੱਚੀ ਨੂੰ ਲੈ ਕੇ ਆਈਆਂ ਅਤੇ ਬੱਚੀ ਨੂੰ ਏਐਸਆਈ ਰਾਜੇਸ਼ ਕੁਮਾਰੀ ਦੀ ਗੋਦ ਵਿੱਚ ਦੇ ਦਿੱਤਾ।
‘ਦ ਖ਼ਾਲਸ ਬਿਊਰੋ : ਮਹਿੰਗੇ ਕੱਪੜਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਿਚਾਲੇ ਨਵੀਂ ਟਵੀਟ ਜੰਗ ਛਿੜ ਪਈ ਹੈ। ਬੀਜੇਪੀ ਨੇ ਸ਼ੇਅਰ ਕੀਤੀ ਇੱਕ ਫੋਟੋ ਵਿੱਚ ਦਾਅਵਾ ਕੀਤਾ ਹੈ ਕਿ ਰਾਹੁਲ ਗਾਂਧੀ ਨੇ ਜਿਹੜੀ ਟੀ-ਸ਼ਰਟ ਪਾਈ ਹੋਈ ਹੈ, ਉਸਦੀ ਕੀਮਤ 41 ਹਜ਼ਾਰ ਰੁਪਏ ਹੈ। ਕਾਂਗਰਸ ਨੇ ਵੀ ਜਵਾਬ ਦਿੰਦਿਆਂ ਪੀਐਮ ਮੋਦੀ ਦੇ ਕੱਪੜਿਆਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਸਟੇਟ ਵਿੱਚ ਲਗਾਤਾਰ ਝਟਕੇ ਲੱਗਦੇ ਆ ਰਹੇ ਹਨ। ਦਲ ਦੇ ਸੀਨੀਅਰ ਆਗੂ ਰਹੇ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿੰਘ ਸਿਰਸਾ ਦਲ ਨੂੰ ਅਲਵਿਦਾ ਕਹਿ ਕੇ ਜਾ ਚੁੱਕੇ ਹਨ। ਪਰ ਇੱਕੋ ਇੱਕ ਨੇਤਾ ਜਿਸਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲਾ ਨਹੀਂ ਛੱਡਿਆ, ਉਹ ਸੀ ਅਵਤਾਰ ਸਿੰਘ
ਜਦੋਂ ਮਹਿਲਾ ਪੁਲਿਸ ਅਧਿਕਾਰੀ ਨੂੰ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕੱਢਿਆ ਮੀਟਿੰਗ 'ਚੋਂ ਬਾਹਰ
Supreme Court On Stray Dogs: ਸੁਪਰੀਮ ਕੋਰਟ ਵਿੱਚ ਬੀਤੇ ਕੱਲ ਗਲੀਆਂ ਤੇ ਸੜ੍ਹਕਾਂ ਵਿੱਚ ਅਵਾਰਾ ਘੁੰਮਣ ਵਾਲੇ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੇ ਮਾਮਲਿਆਂ ਵਿੱਚ ਸੁਣਵਾਈ ਹੋਈ ਸੀ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕਿਸਾਨ ਆਪਣੇ ਖੇਤਾਂ ਵਿੱਚ ਮਿੱਟੀ ਪਾ ਰਹੇ ਹਨ। ਕਿਸੇ ਨੇ ਵੀ ਵਿਧਾਇਕ ਨੂੰ ਢਾਹ ਲਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਪ੍ਰਸਿੱਧੀ ਹਾਸਲ ਕਰਨ ਲਈ ਝੂਠੇ ਇਲਜ਼ਾਮ ਲਗਾ ਰਿਹਾ ਹੈ।
ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜਕੱਲ੍ਹ ਨੌਜਵਾਨ ਵਿਦੇਸ਼ ਜਾ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਹਰ ਸਾਲ 400 ਕਰੋੜ ਵਿਦੇਸ਼ ਜਾ ਰਹੇ ਹਨ। ਮੇਰਾ ਬੇਟਾ ਕਰੋੜਾਂ ਵਿਦੇਸ਼ਾਂ ਤੋਂ ਲਿਆਇਆ ਹੈ ਅਤੇ ਉਸਨੇ ਇਹ ਧਨ ਪੰਜਾਬ ਵਿੱਚ ਲਗਾਇਆ।
ਉਨ੍ਹਾਂ ਨੇ ਲੰਬਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ ਵਿਚ ਸਰਗਰਮ ਰਹੇ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ।
ਫੁਟੇਜ ਵਿੱਚ ਇੱਕ ਨੌਜਵਾਨ ਵੱਲੋਂ ਪੈਦਲ ਜਾ ਰਹੀ ਇੱਕ ਲੜਕੀ ਦੇ ਨਾਲ ਕਥਿਤ ਤੌਰ ਉੱਤੇ ਛੇੜ ਛਾੜ ਕੀਤੀ ਜਾ ਰਹੀ ਦਿਸ ਰਹੀ ਹੈ।