Punjab

ਮਾਨ ਸਰਕਾਰ ਨੇ ਦੁਹਰਾਇਆ ਪੁਰਾਣਾ ਐਲਾਨ, ਪਰ ਕਦੋਂ ਚੜੇਗਾ ਪੂਰ ?

ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ ਦਿੱਤੀ ਜਾਵੇਗੀ 51-51 ਹਜ਼ਾਰ ਰੁਪਏ ਦੀ ਰਾਸ਼ੀ

Read More
Punjab

ਕਬੱਡੀ ਖਿਡਾਰੀਆਂ ਨੂੰ ਗੈਂ ਗਸਟਰਾਂ ਦੀ ਧ ਮਕੀ , ਜਾਣੋ

ਗੈਂਗਸਟਰਾਂ ਨੇ ਇੱਕ ਵਾਰ ਫੇਰ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਧਮਕੀ ਦਿੱਤੀ ਹੈ। ਇਹ ਪੋਸਟ ਬੰਬੀਹਾ ਗਰੁੱਪ ਨੇ ਪੋਸਟ ਕੀਤੀ ਹੈ। ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਸੋਸ਼ਲ ਮੀਡੀਆ ਇੱਕ ਪੋਸਟ ਪਾ ਕੇ ਕਬੱਡੀ ਪਰਮੋਟਰਾਂ ਤੇ ਖਿਡਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।

Read More
Punjab

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਅਤੇ ਵਿਚਾਰ ਹਮੇਸ਼ਾ ਜਿਉਂਦੇ ਰਹਿਣਗੇ : ਮੁੱਖ ਮੰਤਰੀ ਮਾਨ

ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦਾ ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਉਨ੍ਹਾਂ ਦੇ ਜਨਮ ਦਿਹਾੜਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ

Read More
India International Khaas Lekh Khalas Tv Special Punjab Religion

ਅਫ਼ਗਾਨਿਸਤਾਨ ‘ਚੋਂ ਕਿਵੇਂ ਹੋਇਆ ਸਿੱਖਾਂ ਦਾ ਉਜਾੜਾ

ਐਤਵਾਰ ਨੂੰ ਇੱਕ ਖ਼ਾਸ ਫਲਾਈਟ ਰਾਹੀਂ 55 ਅਫ਼ਗਾਨ ਹਿੰਦੂ ਅਤੇ ਸਿੱਖ ਪਰਿਵਾਰ ਭਾਰਤ ਪਹੁੰਚੇ ਸਨ। ਇਹਨਾਂ ਨੂੰ ਐੱਸਜੀਪੀਸੀ ਦੀ ਮਦਦ ਨਾਲ ਭਾਰਤ ਲਿਆਂਦਾ ਗਿਆ ਹੈ।

Read More
Punjab

ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਨੂੰ ਮਿਲਿਆ ਨਵਾਂ ਨਾਮ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਹਵਾਈ ਅੱਡੇ ਦਾ ਨਾਮ ਬਦਲਣ ਦਾ ਉਦਘਾਟਨ ਕੀਤਾ। ਇਸ ਵਿੱਚ ਪੰਚਕੂਲਾ ਅਤੇ ਮੁਹਾਲੀ ਦਾ ਨਾਂ ਨਹੀਂ ਜੋੜਿਆ ਗਿਆ ਹੈ।

Read More
Punjab

ਸੁਪਰੀਮ ਕੋਰਟ ਦੇ ਕੇਂਦਰ ਨੂੰ ਨਿਰਦੇਸ਼,ਭਾਈ ਰਾਜੋਆਣਾ ਮਾਮਲੇ ‘ਚ ਸਰਕਾਰ ਜਲਦੀ ਕਰੇ ਫੈਸਲਾ

ਚੰਡੀਗੜ੍ਹ :  ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਵਿੱਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਅਰਜ਼ੀ ’ਤੇ ਜਲਦੀ ਫੈਸਲਾ ਲੈਣ ਕਿਉਂਕਿ ਅਦਾਲਤ ਵੱਲੋਂ ਸਰਕਾਰ ਨੂੰ ਦਿੱਤਾ ਗਿਆ ਸਮਾਂ ਪਹਿਲਾਂ ਹੀ ਖਤਮ ਹੋ ਗਿਆ ਹੈ। ਅਦਾਲਤ ਨੇ

Read More
Punjab

ਮੁੱਖ ਮੰਤਰੀ ਮਾਨ ਨੂੰ ਚੰਨੀ ਦਾ ਮੋੜਵਾਂ ਜਵਾਬ , ਗਾਏ ਆਪਣੀ ਸਰਕਾਰ ਦੇ ਸੋਹਲੇ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਉਹ ਜਦੋਂ ਮਰਜ਼ੀ ਮੈਨੂੰ ਸੰਪਰਕ ਕਰ ਸਕਦੇ ਹਨ

Read More
India

ਕੇਂਦਰ ਸਰਕਾਰ ਨੇ PFI ਤੇ ਲਾਈ ਪੰਜ ਸਾਲ ਲਈ ਪਾਬੰਦੀ,ਜਾਣੋ ਕਾਰਣ

ਨਵੀਂ ਦਿੱਲੀ : ਪਾਪੂਲਰ ਫਰੰਟ ਆਫ ਇੰਡੀਆ ਤੇ ਇਸਦੇ ਸਹਿਯੋਗੀਆਂ ਅਤੇ ਸਹਿਯੋਗੀ ਫਰੰਟਾਂ ‘ਤੇ ਕੇਂਦਰ ਸਰਕਾਰ ਨੇ ਪੰਜ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ ਤੇ ਇਨ੍ਹਾਂ ਨੂੰ ਗੈਰ ਕਾਨੂੰਨੀ ਐਲਾਨ ਕੀਤਾ ਗਿਆ ਹੈ। ਖ਼ਬਰ ਏਜੰਸੀ ਪੀਟੀਆਈ ਮੁਤਾਬਕ ਮਹਾਰਾਸ਼ਟਰ ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਪੀਐਫ਼ਆਈ ਅਤੇ ਇਸਦੇ ਸਿਆਸੀ ਵਿੰਗ ਡੈਮੋਕਰੇਟਿਕ ਫਰੰਟ ਆਫ਼ ਦੇ ਟਿਕਾਣਿਆਂ ਉੱਪਰ

Read More
India Punjab

ਅੱਜ ਤੋਂ ਮੁਹਾਲੀ ਏਅਰਪੋਰਟ ਜਾਣਿਆ ਜਾਵੇਗਾ ਸ਼ਹੀਦ-ਏ-ਆਜ਼ਮ ਦੇ ਨਾਂ ‘ਤੇ

‘ਦ ਖ਼ਾਲਸ ਬਿਊਰੋ : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ(Shaheed-e-Azam Bhagat Singh) ਦਾ ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਗੁਲਾਮ ਭਾਰਤ ‘ਚ ਪੈਦਾ ਹੋਏ ਭਗਤ ਸਿੰਘ ਨੇ ਬਚਪਨ ‘ਚ ਹੀ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਦਾ ਖ਼ੁਆਬ ਵੇਖ ਲਿਆ ਸੀ। ਛੋਟੀ ਉਮਰ ‘ਚ ਉਨ੍ਹਾਂ

Read More
Punjab

ਕਲਾਕਾਰਾਂ ਵੱਲੋਂ ਬੰਦੀ ਸਿੰਘਾਂ ਦੇ ਹੱਕ ‘ਚ ਉਠਾਈ ਆਵਾਜ਼ ਇਕ ਲਹਿਰ ਬਣੇਗੀ : ਬੀਬੀ ਸੋਹਲ

ਚੰਡੀਗੜ੍ਹ ਦੇ 17 ਸੈਕਟਰ 'ਚ ਫ਼ਿਲਮੀ ਕਲਾਕਾਰਾਂ, ਰੰਗ ਕਰਮੀਆਂ, ਗਾਇਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੱਢੇ ਗਏ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੈਂਡਲ ਮਾਰਚ ਦੌਰਾਨ ਕੀਤਾ।

Read More