ਪੰਜਾਬ ਦੇ ਭੱਖਦੇ ਹੋਏ ਮੁਦਿਆਂ ਨੂੰ ਲੈ ਕੇ ਵਿਧਾਨ ਸਭਾ ਸੈਸ਼ਨ ਅੱਜ, ਵਿਰੋਧੀ ਧਿਰ ਨੇ ਦੱਸਿਆ ਡਰਾਮਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆ ਹੈ। ਇਸ ਸੈਸ਼ਨ ਨੁੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ।