ਮਸ਼ਹੂਰ ਸਿੱਖ YouTuber ਦਾ ਨੇਪਾਲ ‘ਚ ਰੋਡ Accident, 80 ਲੱਖ ਦੀ ਬਾਈਕ ‘ਤੇ ਸੀ ਸਵਾਰ
Youtuber ਜੱਟ ਪ੍ਰਭਜੋਤ ਦੇ 25 ਲੱਖ ਤੋਂ ਜ਼ਿਆਦਾ SUBSCRIBER ਹੈ
Youtuber ਜੱਟ ਪ੍ਰਭਜੋਤ ਦੇ 25 ਲੱਖ ਤੋਂ ਜ਼ਿਆਦਾ SUBSCRIBER ਹੈ
ਮਲਿਕਾਰਜੁਨ ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਕਾਂਗਰਸ ਪਾਰਟੀ ਨੂੰ 24 ਸਾਲਾਂ ਬਾਅਦ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ।
ਜਲੰਧਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ ‘ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਜੁਗੀ ਪਿਓ ਨੇ ਦੀਵਾਲੀ ਵਾਲੀ ਰਾਤ ਆਪਣੀ 6 ਮਹੀਨੇ ਦੀ ਬੱਚੀ ਦਾ ਕਤਲ ਕਰਕੇ ਜ਼ਮੀਨ ‘ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਹੋਣ ਦਾ ਵੀ ਖ਼ਦਸ਼ਾ ਹੈ। ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ
ਮੁੱਖ ਮੰਤਰੀ ਭਗਵੰਤ ਮਾਨਨੇ ਵੱਡਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਟੋਲ ਫਰੀ ਕਰੇਗੀ।
ਡੇਰੇ ਦੇ ਸੰਭਾਵੀ ਉੱਤਰਾਧਿਕਾਰੀ ਨੂੰ ਲੈਕੇ ਵੀ ਸੌਦਾ ਸਾਧ ਭੜਕਿਆ
ਵਾਇਰਲ ਵੀਡੀਓ ਵਿੱਚ ਇੱਕ ਵਿਅਕਤੀ ਬਹੁਤ ਘੱਟ ਜਗ੍ਹਾ ਹੋਣ ਦੇ ਬਾਵਜੂਦ ਕਾਰ ਨੂੰ ਇਸ ਤਰੀਕੇ ਨਾਲ ਵਾਪਸ ਮੋੜ ਰਿਹਾ ਕਿ ਦਖੇਣ ਵਾਲਿਆਂ ਦੋ ਰੌਂਗਟੇ ਖੜ੍ਹੇ ਹੋ ਜਾਣਗੇ।
ਝਾਰਖੰਡ ਦੇ ਜਾਮਤਾੜਾ ਦੇ ਕੁੰਡਹਿਤ ਬਲਾਕ ਦੇ ਸ਼ੰਕਰਪੁਰ ਪਿੰਡ ‘ਚ ਮੰਗਲਵਾਰ ਸ਼ਾਮ ਨੂੰ ਪ੍ਰੇਮੀ ਜੋੜੇ ਨੂੰ ਇਤਰਾਜ਼ਯੋਗ ਹਾਲਤ ਵਿਚ ਫੜ ਕੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ। ਪੁਲਿਸ ਨੂੰ ਵੀ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਪਿੰਡ ਵਾਸੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਿੰਡ ਵਾਸੀ ਅੜੇ ਰਹੇ। ਬਾਅਦ
NIA ਨੇ ਮੰਗਲਵਾਰ ਨੂੰ ਅਫਸਾਨਾ ਖਾਨ ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ। ਅਫਸਾਨਾ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸੀ। ਉਹ ਮੂਸੇਵਾਲਾ ਨੂੰ ਆਪਣਾ ਭਰਾ ਸਮਝਦੀ ਸੀ।
ਮੋਰੇਨਾ : ਮੱਧ ਪ੍ਰਦੇਸ਼(Madhya Pradesh )ਦੇ ਮੁਰੈਨਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਸਾਂਕ ਸਟੇਸ਼ਨ ਉੱਤੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਦੋ ਆਰਪੀਐਫ ਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਆਰਪੀਐਫ ਜਵਾਨਾਂ ਦੇ ਨਾਂ ਹੈੱਡ ਕਾਂਸਟੇਬਲ ਅਸ਼ੋਕ ਕੁਮਾਰ ਅਤੇ ਹੈੱਡ ਕਾਂਸਟੇਬਲ ਨਵਰਾਜ ਸਿੰਘ ਦੱਸੇ ਜਾ ਰਹੇ ਹਨ। ਦੱਸਿਆ
New Brampton Councillor Navjit Kaur Brar-ਨਿਊ ਬਰੈਂਪਟਨ ਸਿਟੀ ਕੌਂਸਲਰ ਦੇ ਅਹੁਦੇ ਲਈ ਪਹਿਲੀ ਵਾਰ ਦਸਤਾਰਧਾਰੀ ਸਿੱਖ ਔਰਤ ਨਵਜੀਤ ਕੌਰ ਬਰਾੜ ਦੀ ਚੋਣ ਹੋਈ।