ਸ਼ਿਮਲਾ ਨਾਲੋਂ ਵੱਧ ਠੰਡਾ ਹੋਇਆ ਚੰਡੀਗੜ੍ਹ , 9.7 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ,
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ,
: ਪੰਜਾਬ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਡੀਸੀ ਦਫ਼ਤਰ ਜਲੰਧਰ ਦੇ ਅਹਾਤੇ ਵਿੱਚ ਦਾਖ਼ਲ ਹੋਏ ਅਤੇ ਉੱਥੇ ਪੱਕਾ ਮੋਰਚਾ ਲਗਾ ਦਿੱਤਾ ਹੈ।
ਆਪਸੀ ਝਗੜੇ ਦੇ ਕਾਰਨ ਤਿੰਨ ਸਕੇ ਭਰਾਵਾਂ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇੱਕੋ ਸਮੇਂ ਤਿੰਨ ਕਤਲਾਂ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।
ਮੁੰਬਈ 26/11 ਹਮਲੇ ਦੇ ਵਿਰੋਧ 'ਚ ਸ਼ਨੀਵਾਰ ਨੂੰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ 'ਚ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਲੋਕਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਕੀਤੀ।
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਇਕੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਤਕਰੀਬਨ 24 ਹਜ਼ਾਰ ਤੋਂ ਵੱਧ ਅਸਲਾਧਾਰਕਾਂ ਦੀ ਪੜਤਾਲ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਤਹਿਤ ਮੁਢਲੀ ਪੜਤਾਲ ਵਿੱਚ 700 ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
lamboreghini car ਦੀ ਕੀਮਤ 4 ਕਰੋੜ 22 ਲੱਖ ਹੈ
ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਇਕੱਤਰਤਾ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।
ਹਿੰਦੀ ਅਤੇ ਮਰਾਠੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ ਹੋ ਗਿਆ ਹੈ। ਉਹ 5 ਨਵੰਬਰ ਤੋਂ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਭਰਤੀ ਸਨ।