ਪਾਲਤੂ ਕੁੱਤੇ ਨੇ ਬਚਾਈ 6 ਸਾਲ ਦੇ ਬੱਚੇ ਦੀ ਜਾਨ , ਬਹਾਦਰੀ ਅਤੇ ਵਫ਼ਾਦਾਰੀ ਦੀ ਮਿਸਾਲ ਕੀਤੀ ਕਾਇਮ
ਇਸ ਵੀਡੀਓ 'ਚ ਇਕ ਕੁੱਤਾ 6 ਸਾਲ ਦੇ ਬੱਚੇ ਦੀ ਜਾਨ ਬਚਾਉਂਦਾ ਨਜ਼ਰ ਆ ਰਿਹਾ ਹੈ। ਜਦੋਂ ਕੁੱਤੇ ਘਰ ਨੂੰ ਆਪਣਾ ਸਮਝਦੇ ਹਨ, ਤਾਂ ਉਹ ਉੱਥੇ ਰਹਿਣ ਵਾਲੇ ਹਰ ਮੈਂਬਰ ਪ੍ਰਤੀ ਮੋਹ ਮਹਿਸੂਸ ਕਰਦੇ ਹਨ।
ਇਸ ਵੀਡੀਓ 'ਚ ਇਕ ਕੁੱਤਾ 6 ਸਾਲ ਦੇ ਬੱਚੇ ਦੀ ਜਾਨ ਬਚਾਉਂਦਾ ਨਜ਼ਰ ਆ ਰਿਹਾ ਹੈ। ਜਦੋਂ ਕੁੱਤੇ ਘਰ ਨੂੰ ਆਪਣਾ ਸਮਝਦੇ ਹਨ, ਤਾਂ ਉਹ ਉੱਥੇ ਰਹਿਣ ਵਾਲੇ ਹਰ ਮੈਂਬਰ ਪ੍ਰਤੀ ਮੋਹ ਮਹਿਸੂਸ ਕਰਦੇ ਹਨ।
ਸਤੇਂਦਰ ਜੈਨ ਦੀ ਜੇਲ੍ਹ ਦੀ ਬੈਰਕ ਤੋਂ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ‘ਚ ਤਿਹਾੜ ਜੇਲ੍ਹ ਦੇ ਸਾਬਕਾ ਪੁਲਿਸ ਸੁਪਰਡੈਂਟ ਅਜੀਤ ਕੁਮਾਰ ਸਤੇਂਦਰ ਜੈਨ ਦੀ ਸੇਲ ਵਿੱਚ ਬੈਠੇ ਨਜ਼ਰ ਆ ਰਹੇ ਹਨ।
ਸੰਯੁਕਤ ਕਿਸਾਨ ਮੋਰਚਾ ( Sanyukt kisan morcha ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਦੇ ਭਵਨ ਵੱਲ ਮਾਰਚ ਕੀਤਾ ਜਾਏਗਾ। ਇਸ ਤੋਂ ਪਹਿਲਾਂ ਮੋਹਾਲੀ ਦੇ ਗੁਰੁਦਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ ਅਤੇ ਇਥੋਂ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਏਗਾ।
PGIMER-ਉਸਦੇ ਅੰਗ ਦਾਨ ਕਰਨ ਦੇ ਫੈਸਲੇ ਦੇ ਨਤੀਜੇ ਵਜੋਂ ਗੁਰਦੇ ਅਤੇ ਕੋਰਨੀਆ ਦੇ ਦਾਨ ਨਾਲ ਚਾਰ ਮਰੀਜਾਂ ਨੂੰ ਨਵੀਂ ਜ਼ਿੰਦਗੀ ਮਿਲ ਗਈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ 4 ਦਸੰਬਰ ਨੂੰ ਸੀਸ ਸਸਕਾਰ ਦਿਵਸ ਮਨਾਇਆ ਜਾਵੇਗਾ।
ਇਕ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਇਕ ਸੱਪ ਚੱਪਲ ਲੈ ਕੇ ਭੱਜਦਾ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਆਈਐਫਐਸ ਅਧਿਕਾਰੀ ਨੇ ਟਵਿੱਟਰ ਰਾਹੀਂ ਸਾਂਝਾ ਕੀਤਾ ਹੈ।
ਸਰੀ ਦੇ ਨਿਊਟਨ ਇਲਾਕੇ ’ਚ ਟਮਨਾਵਿਸ ਸੈਕੰਡਰੀ ਸਕੂਲ ’ਚ ਕਤਲ ਕੀਤੇ ਗਏ 18 ਸਾਲ ਦੇ ਲੜਕੇ ਮਹਿਕਪ੍ਰੀਤ ਸੇਠੀ ਦੇ ਪਿਤਾ ਹਰਸ਼ਪ੍ਰੀਤ ਸੇਠੀ ਨੂੰ ਕੈਨੇਡਾ ਆ ਕੇ ਵਸਣ ਦਾ ਅਫ਼ਸੋਸ ਹੈ।
‘ਔਰਤਾਂ ਸਾੜੀ-ਸਲਵਾਰ ਵਿੱਚ ਚੰਗੀਆਂ ਲੱਗਦੀਆਂ ਹਨ, ਭਾਵੇਂ ਉਹ ਕੁਝ ਵੀ ਨਾ ਪਹਿਨਣ ਤਾਂ ਵੀ ਉਹ ਚੰਗੀਆਂ ਲੱਗਦੀਆਂ ਹਨ’ : ਯੋਗ ਗੁਰੂ ਰਾਮਦੇਵ
ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ਵਿਚ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ 23 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਰੋਹਤਕ : ਡੇਰਾ ਮੁਖੀ ਰਾਮ ਰਹੀਮ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਪਹੁੰਚ ਗਿਆ ਹੈ । ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਤੋਂ ਰਾਮ ਰਹੀਮ ਦੀ ਜੇਲ੍ਹ ਵਾਪਸੀ ਹੋ ਚੁੱਕੀ ਹੈ ਤੇ ਉਸ ਦੀ ਪੈਰੋਲ ਵੀ ਖ਼ਤਮ ਹੋ ਗਈ ਹੈ। ਰਾਮ ਰਹੀਮ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਸੀ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ