MSP ਤੇ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਦੇ ਦੂਜੇ ਪੜਾਅ ਦੀ ਹੋਵੇਗੀ ਸ਼ੁਰੂਆਤ,ਚੰਡੀਗੜ੍ਹ ਵੱਲ ਕੀਤਾ ਜਾਵੇਗਾ ਮਾਰਚ:ਸੰਯੁਕਤ ਕਿਸਾਨ ਮੋਰਚਾ
ਮੁਹਾਲੀ : ਸੰਯੁਕਤ ਕਿਸਾਨ ਮੋਰਚੇ ਦੀ ਅੱਜ ਮੁਹਾਲੀ ਵਿੱਖੇ ਮੀਟਿੰਗ ਹੋਈ ਹੈ,ਜਿਸ ਵਿੱਚ 33 ਜਥੇਬੰਦੀਆਂ ਸ਼ਾਮਲ ਹੋਈਆਂ ਹਨ। ਜਿਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਈ ਐਲਾਨ ਕੀਤੇ ਹਨ। ਜਿਹਨਾਂ ਵਿੱਚੋਂ ਇੱਕ ਅਹਿਮ ਐਲਾਨ ਇਹ ਵੀ ਹੈ ਕਿ ਐਮਐਸਪੀ ਤੇ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਦੇ ਦੂਜੇ ਪੜਾਅ