ਸੋਹਾਣਾ ਵਿਖੇ ਨਰਸ ਕਤਲ ਮਾਮਲੇ ਵਿੱਚ ਮੁਲਜ਼ਮ ਏਐਸਆਈ ਰਸ਼ਪ੍ਰੀਤ ਸਿੰਘ ਆਇਆ ਪੁਲਿਸ ਅੜਿੱਕੇ
ਮੁਹਾਲੀ : ਸੋਹਾਣਾ ਵਿੱਖੇ ਨਰਸ ਕਤਲ ਮਾਮਲੇ ਵਿੱਚ ਮੁਲਜ਼ਮ ਠਹਿਰਾਏ ਗਏ ਬਰਖਾਸਤ ਏਐਸਆਈ ਰਸ਼ਪ੍ਰੀਤ ਸਿੰਘ ਨੂੰ ਆਖਰਕਾਰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਹਾਲੀ ਦੇ ਸੈਕਟਰ 67 ਤੋਂ ਇਹ ਗ੍ਰਿਫਤਾਰੀ ਹੋਈ ਹੈ। ਮੁਲਜ਼ਮ ਰਸ਼ਪ੍ਰੀਤ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਪਰਿਵਾਰ ਸਣੇ ਫਰਾਰ ਸੀ।ਪੁਲਿਸ ਹੁਣ ਇਸ ਨੂੰ ਗ੍ਰਿਫਤਾਰ ਕਰਨ ਮਗਰੋਂ ਅਦਾਲਤ ਵਿੱਚ ਪੇਸ਼ ਕਰ